ਨੂਹ ਮਾਮਲੇ ‘ਚ ਕਾਂਗਰਸੀ ਵਿਧਾਇਕ ਰਾਜਸਥਾਨ ਤੋਂ ਗ੍ਰਿਫਤਾਰ , ਪੁਲਿਸ ਨੇ ਲਗਾਏ ਇਹ ਦੋਸ਼…
31 ਜੁਲਾਈ ਨੂੰ ਹਰਿਆਣਾ ਦੇ ਨੂਹ ‘ਚ ਹਿੰਸਾ ਹੋਈ ਸੀ। ਫ਼ਿਰੋਜ਼ਪੁਰ-ਝਿਰਕਾ ਤੋਂ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਪੁਲਿਸ ਨੇ ਹਿੰਸਾ ਫੈਲਾਉਣ ਦੇ ਦੋਸ਼ ਹੇਠ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸਤੀਸ਼ ਕੁਮਾਰ ਨੇ ਦੱਸਿਆ ਕਿ ਖਾਨ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਾਨ
