Punjab

ਜ਼ੀਰਾ ਸਾਂਝਾ ਮੋਰਚਾ ਨੇ ਮੁੱਖ ਮੰਤਰੀ ਮਾਨ ਨੂੰ ਪੁੱਛੇ ਇਹ ਤਿੰਨ ਸਵਾਲ…?

ਜ਼ੀਰਾ ਵਿੱਚ ਮਾਲਬਰੋਸ ਸ਼ਰਾਬ ਫ਼ੈਕਟਰੀ ਖ਼ਿਲਾਫ਼ ਡੇਢ ਸਾਲ ਤੋਂ ਸੰਘਰਸ਼ ਕਰ ਰਹੇ ਸਾਂਝਾ ਮੋਰਚਾ ਸ਼ਰਾਬ ਮਾਫ਼ੀਆ ਦੇ ਸਰਕਾਰੀ ਤੰਤਰ ਤੇ ਦਬਾਅ ਦੇ ਬਾਵਜੂਦ ਸੰਘਰਸ਼ ਨੂੰ ਇੱਕ ਹੋਰ ਜਿੱਤ ਪ੍ਰਾਪਤ ਹੋਈ ਹੈ। ਇਸ ਦੇ ਜਾਣਕਾਰੀ ਦਿੰਦਿਆਂ ਜ਼ੀਰਾ ਸਾਂਝਾ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ NGT ਨੇ ਪੰਜਾਬ ਸਰਕਾਰ ਨੂੰ ਸ਼ਰਾਬ ਫ਼ੈਕਟਰੀ ਖ਼ਿਲਾਫ਼ 20/11/2023 ਤੱਕ ਬਣਦੀ ਕਾਰਵਾਈ

Read More
India Punjab

ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ ਕਰ ਦਿੱਤਾ ਵੱਡਾ ਐਲਾਨ…

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। 3 ਅਕਤੂਬਰ ਯਾਨੀ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਕਾਲਾ ਦਿਹਾੜਾ ਵਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ। ਇਸ ਬਾਰੇ

Read More
Punjab

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ‘ਤੇ ਰਾਜਪਾਲ ਨੇ ਡੀਜੀਪੀ ਤੋਂ ਮੰਗਿਆ ਜਵਾਬ

ਚੰਡੀਗੜ੍ਹ : 2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ

Read More
India Punjab

ਪੰਜਾਬ ਦੇ ਗੈਂਗਸਟਰ ਦਾ ਹਰਿਆਣਾ ‘ਚ ਅਣਪਛਾਤਿਆਂ ਕੀਤਾ ਇਹ ਹਾਲ, ਕੁਝ ਦਿਨ ਪਹਿਲਾਂ ਗੋਲਡੀ ਬਰਾੜ ਨੂੰ ਲਲਕਾਰਿਆ ਸੀ

ਚੰਡੀਗੜ੍ਹ : ਪੰਜਾਬ ਦੇ ਗੈਂਗਸਟਰ ਦੀਪਕ ਮਾਨ ਉਰਫ਼ ਮਾਨ ਜੈਤੋ ਦਾ ਹਰਿਆਣਾ ਦੇ ਸੋਨੀਪਤ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਨ ਜੈਤੋ ਪੰਜਾਬ ਦੇ ਫ਼ਰੀਦਕੋਟ ਦਾ ਵਸਨੀਕ ਸੀ। ਉਸ ਦੀ ਲਾਸ਼ ਪਿੰਡ ਦੇ ਖੇਤਾਂ ਵਿੱਚੋਂ ਮਿਲੀ। ਕੁਝ ਦਿਨ ਪਹਿਲਾਂ ਹੀ ਉਸ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਲਲਕਾਰਿਆ ਸੀ। ਕਤਲ ਤੋਂ ਬਾਅਦ ਹੁਣ ਗੋਲਡੀ

Read More
Punjab

8 ਮਹੀਨੇ ਦੀ ਜ਼ਾਇਸ਼ਾ ਕੌਰ ਨੂੰ ਸਾਡੇ ਸਭ ਦੀ ਜ਼ਰੂਰਤ ਹੈ ! ਅਰਦਾਸਾਂ ਨਾਲ ਧੀ ਮਿਲੀ ! ਅੱਗੇ ਆਓ

8 ਸਤੰਬਰ ਤੋਂ 29 ਸਤੰਬਰ ਤੱਕ 2.92 ਕਰੋੜ ਰੁਪਏ ਦੀ ਰਕਮ ਇਕੱਠੀ ਕੀਤੀ ।

Read More
India

ਦੁਨੀਆ ਵਿੱਚ ਸਭ ਤੋਂ ਵੱਡਾ ਦਿਲ ਕਿਸਦਾ ਹੈ, ਇੱਕ SUV ਜਿੰਨਾ ਲੰਬਾ ਅਤੇ ਚੌੜਾ?

ਦਿੱਲੀ : ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਦਾ ਸਭ ਤੋਂ ਵੱਡਾ ਦਿਲ ਕਿਸ ਕੋਲ ਹੈ? ਇਹ ਇੰਨਾ ਲੰਬਾ ਅਤੇ ਚੌੜਾ ਹੈ ਕਿ ਬਹੁਤ ਸਾਰੇ ਲੋਕ ਇਸ ਵਿੱਚ ਫਿੱਟ ਹੋ ਸਕਦੇ ਹਨ। ਇਹ ਅਸਲ ਵਿੱਚ ਇੱਕ SUV ਜਾਂ ਕਾਰ ਜਿੰਨਾ ਲੰਬਾ ਅਤੇ ਚੌੜਾ ਹੈ। ਜੇ ਕਈ ਬੰਦੇ ਮਿਲ ਵੀ ਜਾਣ ਤਾਂ ਉਸ ਨੂੰ ਚੁੱਕਣਾ ਔਖਾ

Read More