Punjab

ਮਾਨ ਸਰਕਾਰ ਦੀ ਮਸ਼ਹੂਰੀ ਪੂਰੀ ਤੇ ਕੰਮ ਜ਼ੀਰੋ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਾਨ ਸਰਕਾਰ ‘ਤੇ ਖੂਬ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਰਫ ਗੱਲਾਂ ਹੀ ਕੀਤੀਆਂ ਨੇ ਕੰਮ ਨਹੀਂ ਕੀਤਾ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ

Read More
Punjab Religion

ਅਨੰਦ ਮੈਰਿਜ ਐਕਟ ਨੂੰ ਲੈ ਕੇ ਰੱਖੀ ਮੀਟਿੰਗ ਮੁਲਤਵੀ, ਦਾਦੂਵਾਲ ਨੇ ਦਿੱਤੀ ਜਾਣਕਾਰੀ…

ਚੰਡੀਗੜ੍ਹ : ਅਨੰਦ ਮੈਰਿਜ ਐਕਟ ਵਿੱਚ ਸੋਧ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਿੱਖ ਨੁਮਾਇੰਦਿਆਂ ਤੇ ਸਿੱਖ ਚਿੰਤਕਾਂ ਨਾਲ ਅੱਜ ਦੁਪਹਿਰ ਅੱਜ 1 ਵਜੇ ਬੈਠਕ ਸੱਦੀ ਗਈ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਦਿੱਤੀ ਗਈ ਹੈ।

Read More
International

ਪਿਤਾ ਨੇ ਦਿੱਤਾ ਬੱਚੇ ਨੂੰ ਜਨਮ, 9 ਮਹੀਨੇ ਕੁੱਖ ‘ਚ ਪਾਲਿਆ ! ਘਟਨਾ ਨੇ ਦੁਨੀਆ ਨੂੰ ਕੀਤਾ ਹੈਰਾਨ

ਇੰਗਲੈਂਡ ‘ਚ ਇਕ ਪਿਤਾ ਨੇ ਬੱਚੇ ਨੂੰ ਜਨਮ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 27 ਸਾਲਾ ਕੈਲੇਬ ਬੋਲਡਨ ਅਤੇ ਉਸ ਦੀ 25 ਸਾਲਾ ਪਤਨੀ ਨਿਆਮ ਬੋਲਡਨ ਇੱਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ। ਬੱਚੇ ਨੂੰ ਨਿਆਮ ਨੇ ਨਹੀਂ ਸਗੋਂ ਉਸ ਦੇ ਪਤੀ ਸਲੇਬ ਨੇ ਜਨਮ ਦਿੱਤਾ ਸੀ। ਦਰਅਸਲ, ਸੇਲੇਬ ਇੱਕ ਟਰਾਂਸਜੇਂਡਰ ਆਦਮੀ ਹੈ।

Read More
Punjab

ਨਸ਼ਾ ਤਸਕਰ ਸਮਝ ਕੇ ਸਾਰੇ ਪਰਿਵਾਰ ਨੂੰ ਥਾਣੇ ਲੈ ਗਈ ਪੁਲਿਸ, ਥਾਣੇ ‘ਚ ਔਰਤ ਦੀ ਹੋਈ ਮੌਤ, ਪਰਿਵਾਰ ਨੇ ਲਾਏ ਇਹ ਦੋਸ਼…

ਮੋਗਾ : ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉੱਧਰ, ਐੱਸ ਐੱਸ ਪੀ

Read More
Punjab

ਲੁਧਿਆਣਾ ‘ਚ ਪਾਰਟੀ ‘ਚ ਅਕਾਲੀ ਆਗੂ ਸਮਾਜ ਸੇਵਕ ਨੇ ਕੀਤਾ ਕੁਝ ਅਜਿਹਾ , ਪੁਲਿਸ ਨੇ ਡੱਕਿਆ ਅੰਦਰ…

ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਪਾਰਟੀਆਂ ਵਿੱਚ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਇਕ ਵੀਡੀਓ ਸਾਹਮਣੇ ਆਇਆ ਹੈ, ਜੋ ਸ਼ਹਿਰ ‘ਚ ਚੱਲ ਰਹੀ ਇਕ ਯੂਥ ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ‘ਚ ਇਕ ਨੌਜਵਾਨ ਪਿਸਤੌਲ ‘ਚ ਗੋਲੀਆਂ ਲੋਡ ਕੇ ਆਪਣੇ ਦੋਸਤ ਨੂੰ ਦੇ ਰਿਹਾ ਹੈ ਅਤੇ ਉਸ ਤੋਂ ਬਾਅਦ ਦੋਸਤ ਪਿਸਤੌਲ ‘ਚੋਂ ਸ਼ਰੇਆਮ

Read More
India

ਵੱਟਸਐਪ ਸਟੇਟਸ ਅੱਪਲੋਡ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹ ਲਵੋ ਹਾਈਕੋਰਟ ਨੇ ਕਿਹਾ…

ਮੁੰਬਈ : ਇੱਕ ਧਾਰਮਿਕ ਸਮੂਹ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਨਫ਼ਰਤ ਵਾਲੀ ਸਮਗਰੀ ਪੋਸਟ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਦੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ, ਬੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕਿਹਾ ਹੈ ਕਿ ਕਿਸੇ ਨੂੰ ਆਪਣੇ ਵੱਟਸਐਪ ਸਟੇਟਸ ਰਾਹੀਂ ਦੂਜਿਆਂ ਨੂੰ ਕੁਝ ਪਹੁੰਚਾਉਂਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ

Read More