Punjab

ਪੰਜਾਬ ’ਚ ਗਰਮੀ ਨੇ ਸਤਾਏ ਲੋਕ, ਚੰਡੀਗੜ੍ਹ-ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ

ਸੋਮਵਾਰ (9 ਜੂਨ) ਨੂੰ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਰਾਜਸਥਾਨ ਨਾਲ ਲੱਗਦੇ ਜ਼ਿਲ੍ਹੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਵਿਚ ਪੀਲਾ ਅਲਰਟ ਜਾਰੀ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਬੇਹੱਦ ਵਧਿਆ ਹੋਇਆ ਹੈ। ਪਠਾਨਕੋਟ ਵਿਚ 44 ਕਿਲੋਮੀਟਰ ਪ੍ਰਤੀ

Read More
India Punjab

ਜਲੰਧਰ ਦੇ ਮਸ਼ਹੂਰ ਸੀ.ਏ. ਦੇ ਘਰ ਤੇ ਦਫ਼ਤਰ ’ਚ ਵੀ ਪਹੁੰਚੀ ਈ.ਡੀ

ਮੰਗਲਵਾਰ ਨੂੰ ਈਡੀ ਨੇ ਜਲੰਧਰ ਦੇ ਨਿਊ ਜਵਾਹਰ ਨਗਰ ਵਿਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ਛਾਪਾ ਮਾਰਿਆ। ਈਡੀ ਦੀ ਟੀਮ ਸਵੇਰੇ ਹੀ ਮੌਕੇ ’ਤੇ ਪਹੁੰਚ ਗਈ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਲੁਧਿਆਣਾ ਵਿਚ ਵੀ ਇੱਕ ਹੋਰ ਸੀਏ ਦੇ ਘਰ ਦਾ ਦੌਰਾ ਕੀਤਾ ਗਿਆ। ਪੰਜਾਬ ਦੀਆਂ ਕਈ ਥਾਵਾਂ ’ਤੇ ਈਡੀ

Read More
Punjab

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁਰੂਆਤ ਕੀਤੀ ਹੈ। ਪੰਜਾਬ ਨੂੰ ਸਵੱਛ ਬਣਾਉਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7:00 ਤੋਂ 8:00 ਵਜੇ ਤੱਕ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੀਡੀਓ ਕਾਲ ਰਾਹੀਂ ਜਾਂਚ

Read More
International

ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਕੀਤੀ ਜਾਰੀ

ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ 7.8 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਮਿੰਡਾਨਾਓ ਟਾਪੂ ਉੱਤੇ ਜਨਰਲ ਸੈਂਟੋਸ ਸਿਟੀ ਤੋਂ 13 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ। ਇਸ ਦੀ ਡੂੰਘਾਈ ਜ਼ਮੀਨੀ ਪੱਧਰ ਤੋਂ 10 ਕਿਲੋਮੀਟਰ ਹੇਠਾਂ ਦੱਸੀ ਗਈ। ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 7:37 ਵਜੇ ਮਹਿਸੂਸ ਕੀਤਾ ਗਿਆ। ਭੂਚਾਲ ਤੋਂ ਬਾਅਦ ਫਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਤੱਟਵਰਤੀ ਇਲਾਕਿਆਂ

Read More
India

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਲੋੜੀਂਦੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਦੁੱਧ, ਪੈਟਰੋਲ, ਡੀਜ਼ਲ ਅਤੇ ਸੀਐਨਜੀ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਗਿਆ ਹੈ। ਗੈਸ ਕੰਪਨੀਆਂ ਨੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕੀਤਾ ਹੈ।

Read More