ਮੈਕਸੀਕੋ ‘ਚ ਖੱਡ ‘ਚ ਡਿੱਗੀ ਬੱਸ , ਕਈ ਭਾਰਤੀ ਵੀ ਸਨ ਸਵਾਰ …
ਮੈਕਸੀਕੋ ਵਿੱਚ ਇੱਕ ਬੱਸ ਦੇ 131 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵੀਰਵਾਰ ਨੂੰ ਨਾਇਰਿਤ ‘ਚ ਵਾਪਰੀ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬੱਸ ਵਿੱਚ ਕੁੱਲ 42 ਯਾਤਰੀ ਸਵਾਰ ਸਨ। ਬੱਸ ਵਿੱਚ ਭਾਰਤ ਅਤੇ ਅਫਰੀਕੀ ਦੇਸ਼ਾਂ ਦੇ ਨਾਗਰਿਕ ਵੀ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ‘ਚ ਸਵਾਰ
