Punjab

ਪੰਜਾਬੀਆਂ ਨੂੰ ਬਿਜਲੀ ਮਿਲੇਗੀ ਸਸਤੀ , ਪੰਜਾਬ ਸਰਕਾਰ ਖ਼ਰੀਦਣ ਜਾ ਰਹੀ ਹੈ ਇੱਕ ਪ੍ਰਾਈਵੇਟ ਥਰਮਲ ਪਲਾਂਟ…

ਚੰਡੀਗੜ੍ਹ : ਪੰਜਾਬ ਸਰਕਾਰ ਬਹੁਤ ਜਲਦ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ ਅਤੇ ਜਿਸ ਨਾਲ ਬਿਜਲੀ ਦੀ ਲਾਗਤ ਹੋਰ ਘਟੇਗੀ। ਇਸ ਅਹਿਮ ਫ਼ੈਸਲਾ ਦੇ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਸੀ ਐੱਮ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਇੱਕ ਖ਼ੁਸ਼ਖ਼ਬਰੀ ਸਾਂਝੀ ਕਰ ਰਿਹਾ

Read More
India

20 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ ਹੋਵੇਗਾ ਸ਼ੁਰੂ, ਪੁਰਾਣੀ ਬਿਲਡਿੰਗ ‘ਚ ਸ਼ੁਰੂ ਹੋ ਕੇ ਨਵੀਂ ਬਿਲਡਿੰਗ ‘ਚ ਖਤਮ ਹੋਵੇਗਾ ਸੈਸ਼ਨ

ਦਿੱਲੀ :  ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੈਸ਼ਨ ਦੌਰਾਨ ਸਾਰੀਆਂ ਪਾਰਟੀਆਂ ਨੂੰ ਵਿਧਾਨਿਕ ਕੰਮਕਾਜ ਅਤੇ ਹੋਰ ਵਿਸ਼ਿਆਂ

Read More
Punjab

ਪੰਜਾਬੀ ਗਾਇਕ ਨੂੰ ਲੈਕੇ ਮਿਲੀ ਮਾੜੀ ਖ਼ਬਰ ! ਰੇਲਵੇ ਟਰੈਕ ‘ਤੇ ਇਸ ਹਾਲ ਵਿੱਚ ਮਿਲਿਆ ! ਪਤਨੀ ਨੇ ਕੀਤਾ ਵੱਡਾ ਖੁਲਾਸਾ

ਰਣਜੀਤ ਸਿੰਘ ਦੀ ਪਤਨੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਧੀ ਦਾ ਵਿਆਹ ਕੀਤਾ ਸੀ

Read More
India Punjab

ਹਿਮਾਚਲ ਚੰਡੀਗੜ੍ਹ ਵਿੱਚ 7.19% ਹਿੱਸੇਦਾਰੀ ਲਵੇਗਾ , CM ਸੁੱਖੂ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ , ਅਕਾਲੀ ਦਲ ਨੇ ਕੀਤਾ ਵਿਰੋਧ

ਹਿਮਾਚਲ ਦੀਆਂ ਸਰਕਾਰਾਂ ਅੱਜ ਤੱਕ ਚੰਡੀਗੜ੍ਹ ਵਿੱਚ ਸੂਬੇ ਦਾ ਹਿੱਸਾ ਲੈਣ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਰਹੀਆਂ ਹਨ। ਪਰ ਇਸ ਲਈ ਕਿਸੇ ਨੇ ਠੋਸ ਕਦਮ ਨਹੀਂ ਚੁੱਕੇ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ

Read More
Punjab

ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਸੰਭਾਲਿਆ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ

ਚੰਡੀਗੜ੍ਹ : ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੇਵਾਮੁਕਤ ਹੋਏ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਵੀ ਹਾਜ਼ਰ ਸਨ। ਚੀਫ਼ ਸੈਕਟਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੋਇਆ ਹੈ।

Read More
Punjab

ਸ੍ਰੀ ਹਰਿਮੰਦਰ ਸਾਹਿਬ ‘ਚ ਮੰਗੇਤਰ ਪਰਣੀਤੀ ਚੋਪੜਾ ਨਾਲ ਨਤਮਸਤਕ ਹੋਏ ਸਾਂਸਦ ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਣੀਤੀ ਚੋਪੜਾ ਅੰਮ੍ਰਿਤਸਰ ਪਹੁੰਚੇ। ਉਥੇ ਉੁਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਪਰਣੀਤੀ ਚੋਪੜਾ ਦੀ ਮੰਗਣੀ ਹੋਈ ਸੀ ਤੇ ਦੋਵੇਂ ਜਲਦ ਹੀ ਵਿਆਹ ਕਰਨ ਵਾਲੇ ਹਨ। ਅਭਿਨੇਤਰੀ

Read More
Punjab

ਬਟਾਲਾ ‘ਚ CM ਕੋਆਰਡੀਨੇਟਰ ਟੀਮ ਨਾਲ ਲੋਕਾਂ ਤੋਂ ਸਮੱਸਿਆ ਪੁੱਛਣ ‘ਤੇ, ‘ਆਪ’ ਵਰਕਰਾਂ ਨੇ ਕੀਤਾ ਇਹ ਹਾਲ

ਪੰਜਾਬ ਦੇ ਬਟਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੁੱਖ ਮੰਤਰੀ ਕੋਆਰਡੀਨੇਟਰ ਟੀਮ ਦੀ ਕੁੱਟਮਾਰ ਕੀਤੀ। ਇਸ ਟੀਮ ਦੇ ਮੈਂਬਰ ਰਾਕੇਸ਼ ਅਤੇ ਤਰਲੋਕ ਪਿੰਡ ਬੱਲ ਪੁਰੀਆ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਪੁੱਛ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਘਰ ‘ਚ ਚਾਹ ਲਈ ਬੁਲਾਉਣ ‘ਤੇ ਕੁਝ ਵਰਕਰਾਂ ਨੇ ਉਨ੍ਹਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ। 2 ਘੰਟੇ

Read More
International

ਕੀਨੀਆ ‘ਚ ਬੇਕਾਬੂ ਟਰੱਕ ਨੇ ਸੜਕ ‘ਤੇ ਪੈਦਲ ਜਾ ਰਹੇ 48 ਜਣਿਆ ਦਾ ਕਰ ਦਿੱਤਾ ਇਹ ਹਾਲ, 30 ਨੂੰ ਪਹੁੰਚਾਇਆ ਹਸਪਤਾਲ…

ਪੱਛਮੀ ਕੀਨੀਆ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ। ਟਰੱਕ ਹੋਰ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨਾਲ ਟਕਰਾ ਗਿਆ, ਜਿਸ ਨਾਲ ਘੱਟੋ-ਘੱਟ 48 ਲੋਕ ਮਾਰੇ ਗਏ। ਇਹ ਹਾਦਸਾ ਸ਼ਾਮ ਸਾਢੇ ਛੇ ਵਜੇ ਲੰਡਿਆਨੀ ਜੰਕਸ਼ਨ ‘ਤੇ ਵਾਪਰਿਆ। ਅੰਤਰਰਾਸ਼ਟਰੀ ਮੀਡੀਆ ਲਗਾਤਾਰ ਹਾਦਸੇ ਵਾਲੀ ਥਾਂ ‘ਤੇ ਤਬਾਹੀ ਦੇ ਦ੍ਰਿਸ਼

Read More
Punjab

ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਅੱਜ ਤੋਂ ਸਖਤੀ : ਪਹਿਲੀ ਵਾਰ 2 ਹਜ਼ਾਰ ਦਾ ਚਲਾਨ, ਨਾ ਮੰਨੇ ਤਾਂ 3 ਹਜ਼ਾਰ ਦਾ ਜ਼ੁਰਮਾਨਾ

ਚੰਡੀਗੜ੍ਹ : ਪੰਜਾਬ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਮਿਆਦ ਕੱਲ੍ਹ ਖ਼ਤਮ ਹੋ ਗਈ ਹੈ ਅਤੇ ਅੱਜ ਤੋਂ ਸਖ਼ਤੀ ਨਾਲ ਲਾਗੂ ਹੋਣਾ ਸ਼ੁਰੂ ਹੋ ਜਾਵੇਗਾ। ਅੱਜ ਤੋਂ ਪੰਜਾਬ ਭਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਹਿਲੀ ਵਾਰ ਫੜੇ ਜਾਣ ‘ਤੇ ਜੁਰਮਾਨਾ 2,000 ਰੁਪਏ ਅਤੇ ਜੇਕਰ ਦੁਬਾਰਾ ਫੜਿਆ

Read More