ਲੁਧਿਆਣਾ ‘ਚ 500 ਰੁਪਏ ਪਿੱਛੇ ਹੱਦ ਪਾਰ ਹੋਈ ! 15 ਲੋਕਾਂ ਨੇ ਮਿਲ ਕੇ ਕੀਤਾ ਇਹ ਮਾੜਾ ਕਾਰਾ
500 ਰੁਪਏ ਉਧਾਰ ਲਏ ਸਨ
500 ਰੁਪਏ ਉਧਾਰ ਲਏ ਸਨ
ਇੰਗਲੈਂਡ ‘ਚ ਇਕ ਪਿਤਾ ਨੇ ਬੱਚੇ ਨੂੰ ਜਨਮ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 27 ਸਾਲਾ ਕੈਲੇਬ ਬੋਲਡਨ ਅਤੇ ਉਸ ਦੀ 25 ਸਾਲਾ ਪਤਨੀ ਨਿਆਮ ਬੋਲਡਨ ਇੱਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ। ਬੱਚੇ ਨੂੰ ਨਿਆਮ ਨੇ ਨਹੀਂ ਸਗੋਂ ਉਸ ਦੇ ਪਤੀ ਸਲੇਬ ਨੇ ਜਨਮ ਦਿੱਤਾ ਸੀ। ਦਰਅਸਲ, ਸੇਲੇਬ ਇੱਕ ਟਰਾਂਸਜੇਂਡਰ ਆਦਮੀ ਹੈ।
ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਪਾਣੀ ਉਤਰਿਆ
ਮੋਗਾ : ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉੱਧਰ, ਐੱਸ ਐੱਸ ਪੀ
ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਪਾਰਟੀਆਂ ਵਿੱਚ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਇਕ ਵੀਡੀਓ ਸਾਹਮਣੇ ਆਇਆ ਹੈ, ਜੋ ਸ਼ਹਿਰ ‘ਚ ਚੱਲ ਰਹੀ ਇਕ ਯੂਥ ਪਾਰਟੀ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ‘ਚ ਇਕ ਨੌਜਵਾਨ ਪਿਸਤੌਲ ‘ਚ ਗੋਲੀਆਂ ਲੋਡ ਕੇ ਆਪਣੇ ਦੋਸਤ ਨੂੰ ਦੇ ਰਿਹਾ ਹੈ ਅਤੇ ਉਸ ਤੋਂ ਬਾਅਦ ਦੋਸਤ ਪਿਸਤੌਲ ‘ਚੋਂ ਸ਼ਰੇਆਮ
ਮੁੰਬਈ : ਇੱਕ ਧਾਰਮਿਕ ਸਮੂਹ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਨਫ਼ਰਤ ਵਾਲੀ ਸਮਗਰੀ ਪੋਸਟ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਦੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ, ਬੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਕਿਹਾ ਹੈ ਕਿ ਕਿਸੇ ਨੂੰ ਆਪਣੇ ਵੱਟਸਐਪ ਸਟੇਟਸ ਰਾਹੀਂ ਦੂਜਿਆਂ ਨੂੰ ਕੁਝ ਪਹੁੰਚਾਉਂਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ
ਚੰਡੀਗੜ੍ਹ : ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ ਐੱਸ ਡੀ ਐਮ ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀ ਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀ ਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਾਮਲਾ ਹੋਰ ਡੂੰਘਾ ਹੋਣ ਲੱਗਾ ਹੈ। ਮੁਲਾਜ਼ਮਾਂ ਨੇ
ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਹਰ ਨਾਗਰਿਕ ਨੂੰ ਪਾਸਪੋਰਟ ਰੱਖਣ ਦਾ ਕਾਨੂੰਨੀ ਅਧਿਕਾਰ ਹੈ ਅਤੇ ਅਧਿਕਾਰੀ ਸਿਰਫ਼ ਇਸ ਖ਼ਦਸ਼ੇ ‘ਤੇ ਇਸ ਨੂੰ ਰੀਨਿਊ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਪਹਿਲਾਂ ਦੇ ਪਾਸਪੋਰਟ ਦੀ ਦੁਰਵਰਤੋਂ ਹੋ ਸਕਦੀ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਆਪਣੇ ਪਾਸਪੋਰਟ ਵਿੱਚ ਦਰਜ ਜਨਮ ਤਰੀਕ ਵਿੱਚ ਤਬਦੀਲੀ ਦੀ ਮੰਗ ਕਰਨ ਵਾਲੀ
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਮਗਰੋਂ ਭਾਰਤ-ਪਾਕਿਸਤਾਨ ਸਰਹੱਦ ਉਪਰ ਹੜ੍ਹ ਵਰਗੇ ਬਣੇ ਹਾਲਾਤ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੀਤੇ ਦਿਨ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਤੇ ਬਾਰਡਰ ਰੇਂਜ ਪੁਲਿਸ ਦੇ
ਚੰਡੀਗੜ੍ਹ : ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨੂੰ ਹੁਣ ਡੇਂਗੂ ਦਾ ਡਰ ਸਤਾ ਰਿਹਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਲਾਰਵਾ ਮਿਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291