India Punjab

ਪੰਜਾਬ ਤੋਂ ਹਿਮਾਚਲ ਜਾਣ ਵਾਲੀਆਂ ਲੰਬੇ ਰੂਟ ਦੀਆਂ ਬੱਸਾਂ ਰੱਦ , ਭਾਰੀ ਮੀਂਹ ਕਾਰਨ ਲਿਆ ਗਿਆ ਫੈਸਲਾ…

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਦੀਆਂ ਸਾਰੀਆਂ ਦਰਿਆਵਾਂ ਵਿਚ ਉਛਾਲ ਹੈ। ਹਿਮਾਚਲ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ ਨੇ ਇਹਤਿਆਤ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ

Read More
Punjab

ਜਲੰਧਰ ਤੋਂ ਸਤਲੁਜ ਦਰਿਆ ਦਾ ਬੰਨ ਦੋ ਥਾਵਾਂ ਤੋਂ ਟੁੱਟਿਆ , ਸ਼ਾਹਕੋਟ ਦੇ ਇਲਾਕਿਆਂ ‘ਚ ਦਾਖਲ ਹੋਣ ਲੱਗਾ ਪਾਣੀ

ਜਲੰਧਰ : ਪੰਜਾਬ ’ਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਤੇਜ਼ ਮੀਂਹ ਅਤੇ ਪਾਣੀ ਦੇ ਵਹਾਅ ਦਰਜਨਾਂ ਪਸ਼ੂ ਵੀ ਲਪੇਟ ਵਿਚ ਆ ਗਏ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ

Read More
Punjab

ਪੰਜਾਬ ਦੇ ਪੂਰਬੀ ਮਾਲਵੇ ‘ਚ ਅੱਜ ਮੀਂਹ ਦਾ ਅਲਰਟ: ਬਿਆਸ-ਰਾਵੀ ਦੇ ਪਾਣੀ ਦਾ ਪੱਧਰ ਵਧਿਆ…

ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ।  ਹਾਲਾਤ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ। ਪਰ ਪੰਜਾਬ ‘ਚ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ

Read More
Others

ਸਾਬਕਾ ਮੰਤਰੀ ਓ.ਪੀ ਸੋਨੀ ਦੀ ਸਿਹਤ ਵਿਗੜੀ ! ਹਸਪਤਾਲ ਭਰਤੀ ! ਕਾਂਗਰਸ CM ਮਾਨ ‘ਤੇ ਭੜਕੀ

8 ਮਹੀਨੇ ਤੱਕ ਲੰਮੀ ਪੁੱਛ-ਗਿੱਛ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ

Read More
Punjab

ਮੌਸਮ ਵਿਭਾਗ ਵੱਲੋਂ ਪੰਜਾਬ ਲਈ ਰਾਹਤ ਦੀ ਖ਼ਬਰ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਹਾਲ

ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਪੰਜਾਬ ਲਈ ਰਾਹਤ ਦੀ ਖ਼ਬਰ ਆਈ ਹੈ। ਜੀ ਹਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਚਿਤਾਵਨੀ ਜਾਰੀ ਨਹੀਂ ਹੋਈ ਹੈ। ਜੇਕਰ ਸੂਬੇ ਵਿੱਚ ਕੱਲ੍ਹ ਯਾਨੀ 11 ਜੁਲਾਈ ਦੀ ਗੱਲ ਕਰੀਏ ਤਾਂ ਮਾਝਾ ਅਤੇ ਦੋਆਬਾ ਵਿਖੇ ਕਿਤੇ ਕਿਤੇ ਮੀਂਹ ਅਤੇ ਪੂਰਬੀ ਮਾਲਵਾ ਵਿਖੇ ਜ਼ਿਆਦਾਤਰ ਖੇਤਰ ਵਿੱਚ ਹਲਕਾ ਅਤੇ ਦਰਮਿਆਨਾ ਮੀਂਹ

Read More