ਪੰਜਾਬ,ਚੰਡੀਗੜ੍ਹ ‘ਚ ਮੀਂਹ ਨਾਲ ਹੋਏ ਨੁਕਸਾਨ ਦੀਆਂ 25 ਵੀਡੀਓਜ਼ ਤੇ ਤਸਵੀਰਾਂ !
ਪੰਜਾਬ ਵਿੱਚ ਮੀਂਹ ਦੇ ਹਾਲਾਤਾਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਨਾਲ ਫੋਨ ਤੇ ਗੱਲ ਕੀਤੀ
ਪੰਜਾਬ ਵਿੱਚ ਮੀਂਹ ਦੇ ਹਾਲਾਤਾਂ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਨਾਲ ਫੋਨ ਤੇ ਗੱਲ ਕੀਤੀ
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
PAP ਫਿਲੌਰ ਪੂਰੀ ਤਰ੍ਹਾਂ ਨਾਲ ਡੁੱਬਿਆ
ਹਿਮਾਚਲ 'ਚ ਕਰੀਬ 35 ਘੰਟਿਆਂ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੀਆਂ ਸਾਰੀਆਂ ਨਦੀਆਂ-ਨਾਲਿਆਂ 'ਚ ਪਾਣੀ ਭਰ ਗਿਆ ਹੈ।
ਪੰਜਾਬ ਦੇ ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਦੋ ਜਵਾਨਾਂ ਦੀ ਜੰਮੂ ਵਿੱਚ ਪਾਣੀ ਵਿੱਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ।
ਚੰਡੀਗੜ੍ਹ ਨੇ ਐਤਵਾਰ ਨੂੰ 70 ਸਾਲਾਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ ਰਿਕਾਰਡ ਬਣਿਆ।
ਦਿੱਲੀ : ਪਿਛਲੇ ਦਿਨ ਤੋਂ ਲਗਾਤਾਰ ਪੈ ਰਹੀ ਮੂਸਲੇਧਾਰ ਬਰਸਾਤ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ
ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਨੇ ਪਿਛਲੇ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਭਾਰੀ ਮੀਂਹ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 322.2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਮੁਹਾਲੀ ਦੇ ਸੈਂਕੜੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ
ਮਾਨਸਾ : ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੂਬੇ ਭਰ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸੂਬੇ ਦੇ ਜ਼ਿਆਦਾਤਰ ਸ਼ਹਿਰ ਪਾਣੀ ਵਿੱਚ ਡੁੱਬੇ ਪਏ ਹਨ ਅਤੇ ਲੋਕਾਂ ਦੇ ਘਰਾਂ ਤੇ ਦੁਕਾਨਾਂ ਵਿੱਚ ਵੀ ਪਾਣੀ ਵੜ ਗਿਆ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਥਾਂ-ਥਾਂ
ਚੰਡੀਗੜ੍ਹ : ਭਾਰੀ ਬਾਰਸ਼ ਨਾਲ ਪੰਜਾਬ ‘ਚ ਹੜ੍ਹਾਂ ਦਾ ਖਤਰਾ ਬਣਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਅਲਰਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ ‘ਤੇ ਹਨ। ਡੈਮ ਵਿੱਚ ਅਜੇ