International

ਬੰਗਲਾਦੇਸ਼ ‘ਚ ਛੱਪੜ ‘ਚ ਡਿੱਗੀ ਬੱਸ , 17 ਜਣਿਆਂ ਨੂੰ ਲੈ ਕੇ ਆਈ ਮਾੜੀ ਖ਼ਬਰ

ਬੰਗਲਾਦੇਸ਼ ਤੋਂ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਬੰਗਲਾਦੇਸ਼ ਦੇ ਝਲਕਾਠੀ ਸਦਰ ਉਪਜ਼ਿਲਾ ਦੇ ਛਤਰਕੰਡਾ ਇਲਾਕੇ ‘ਚ ਬੱਸ ਦੇ ਛੱਪੜ ‘ਚ ਡਿੱਗਣ ਕਾਰਨ ਤਿੰਨ ਬੱਚਿਆਂ ਸਮੇਤ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਇਹ ਘਟਨਾ ਸ਼ਨੀਵਾਰ ਨੂੰ ਵਾਪਰੀ। ਬਚੇ ਲੋਕਾਂ ਨੇ ਹਾਦਸੇ ਲਈ ਡਰਾਈਵਰ ਦੀ ਲਾਪਰਵਾਹੀ ਨੂੰ

Read More
India

ਮਹਾਰਾਸ਼ਟਰ-ਗੁਜਰਾਤ ‘ਚ ਮੀਂਹ ਬਣ ਗਿਆ ਮੁਸੀਬਤ, ਦੋਵੇਂ ਰਾਜਾਂ ਦੇ ਕਈ ਸ਼ਹਿਰਾਂ ‘ਚ IMD ਦਾ ਰੈੱਡ ਅਲਰਟ…

ਗੁਜਰਾਤ ਅਤੇ ਮਹਾਰਾਸ਼ਟਰ ‘ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜੂਨਾਗੜ੍ਹ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਜੂਨਾਗੜ੍ਹ ਸਮੇਤ ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਇਲਾਕਿਆਂ ਲਈ ਆਰੇਂਜ ਅਲਰਟ ਵੀ

Read More
Punjab

ਘੱਗਰ ਨੇ ਪੰਜਾਬ ‘ਚ ਤਬਾਹੀ ਮਚਾਈ , ਪਟਿਆਲਾ ਦੇ ਪਿੰਡਾਂ ‘ਚ ਭਰਿਆ ਪਾਣੀ, ਕਈ ਪਿੰਡਾਂ ਦੇ ਖੇਤਾਂ ਤੇ ਫਸਲਾਂ ਡੁੱਬੀਆਂ…

ਪਟਿਆਲਾ :  ਘੱਗਰ ਦਰਿਆ ਪੰਜਾਬ ਵਿੱਚ ਤਬਾਹੀ ਮਚਾ ਰਿਹਾ ਹੈ। ਦਰਿਆ ਦੇ ਤੇਜ਼ ਹੋਣ ਤੋਂ ਬਾਅਦ ਸ਼ਨੀਵਾਰ ਅੱਧੀ ਰਾਤ ਨੂੰ ਪਟਿਆਲਾ ਦੇ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾਈ। ਖੇਤਾਂ ਅਤੇ ਫ਼ਸਲਾਂ ਵਿੱਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕੀਤੇ

Read More
International Punjab

ਸਾਊਦੀ ਅਰਬ ‘ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ , 7 ਦਿਨਾਂ ਤੋਂ ਨਹੀਂ ਹੋ ਰਿਹਾ ਸੰਪਰਕ , ਪਰਿਵਾਰ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ

ਚੰਡੀਗੜ੍ਹ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਗਏ ਨੌਜਵਾਨਾਂ ਮੁੰਡੇ ਅਤੇ ਕੁੜੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਮੁੰਡੇ ਅਤੇ ਕੁੜੀਆਂ ਵਿਦੇਸ਼ੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ

Read More
Punjab

ਪਰਮਿੰਦਰ ਸਿੰਘ ਝੋਟੇ ਦੇ ਹੱਕ ‘ਚ ਆਏ ਸੁਖਪਾਲ ਖਹਿਰਾ , ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ…

ਮਾਨਸਾ : ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਮੁਕਤੀ ਦੀ ਮੰਗ ਕਰ ਰਹੇ ਲੋਕ ਸ਼ਾਮਲ ਹੋ ਰਹੇ ਹਨ। ਲੰਘੇ ਕੱਲ੍ਹ ਵੱਖ ਵੱਖ ਜਥੇਬੰਦੀਆਂ,ਆਮ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਝੋਟਾ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਸੀ।

Read More
Punjab

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਚ ਸਰਕਾਰੀ ਛੁੱਟੀਆਂ ਦਾ ਐਲਾਨ…

ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀ ਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ

Read More