ਫਸਲਾਂ ਨੂੰ ਬਚਾਉਣ ਲਈ ਜੰਗਲੀ ਜੀਵ ਬੋਰਡ ਦਾ ਅਹਿਮ ਫੈਸਲਾ, ਪਸ਼ੂਆਂ ਨੂੰ ਡਰਾਉਣ ਲਈ ਹੁਣ12 ਬੋਰ ਦੀ ਥਾਂ 315 ਬੋਰ ਦੀ ਰਾਈਫਲ ਵਰਤੀ ਜਾਵੇਗਾ
ਚੰਡੀਗੜ੍ਹ : ਪੰਜਾਬ ਵਿੱਚ ਫਸਲਾਂ ਨੂੰ ਤਬਾਹ ਕਰਨ ਵਾਲੇ ਜਾਨਵਰਾਂ ਦਾ ਸ਼ਿਕਾਰ ਕਰਨ ਲਈ ਵਰਤਿਆ ਜਾਣ ਵਾਲਾ ਹਥਿਆਰ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਰਾਜ ਜੰਗਲੀ ਜੀਵ ਬੋਰਡ ਵੱਲੋਂ ਲਿਆ ਗਿਆ ਹੈ। ਇਸ ਮੁਤਾਬਕ ਹੁਣ 315 ਬੋਰ ਦੀ ਰਾਈਫਲ ਨਾਲ ਹੀ ਜਾਨਵਰਾਂ ਦਾ ਸ਼ਿਕਾਰ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪਸ਼ੂਆਂ ‘ਤੇ
