International

ਭਾਰਤੀਆਂ ਲਈ ਖੁਸ਼ਖਬਰੀ, ਦੀਵਾਲੀ ਮੌਕੇ ਅਮਰੀਕਾ ਦੇ ਸਰਕਾਰੀ ਸਕੂਲਾਂ ’ਚ ਛੁੱਟੀ ਰਹੇਗੀ

ਅਮਰੀਕਾ ‘ਚ ਰਹਿਣ ਵਾਲੇ ਭਾਰਤੀਆਂ ਲਈ ਖ਼ੁਸ਼ਖ਼ਬਰੀ ਹੈ। ਨਿਊਯਾਰਕ ਦੇ ਸਕੂਲਾਂ ‘ਚ ਹੁਣ ਤੋਂ ਦੀਵਾਲੀ ਦੀ ਛੁੱਟੀ ਹੋਵੇਗੀ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਇਹ ਕਹਿੰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਨਿਊਯਾਰਕ ਸ਼ਹਿਰ ਦੇ ਸਕੂਲਾਂ ਨੂੰ ਦੀਵਾਲੀ ਦੇ ਮੌਕੇ ‘ਤੇ ਛੁੱਟੀ ਦਿੱਤੀ ਜਾਵੇਗੀ।

Read More
Punjab

ਅੰਮ੍ਰਿਤਸਰ ‘ਚ ਰਿਸ਼ਤੇ ਹੋਏ ਤਾਰ-ਤਾਰ , ਨਿਰਦਈ ਪੁੱਤਰ ਨੇ ਆਪਣੀ ਮਾਂ ਨਾਲ ਕੀਤੀ ਅਜਿਹੀ ਕੋਝੀ ਹਰਕਤ, ਜਾਣ ਕੇ ਉੱਡ ਜਾਣਗੇ ਹੋਸ਼…

ਅੰਮ੍ਰਿਤਸਰ ਵਿੱਚ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੁੱਤ ਨੇ ਆਪਣੀ ਮਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਨਿਰਦਈ ਬੇਟੇ ਨੇ ਜਾਇਦਾਦ ਨੂੰ ਲੈ ਕੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ

Read More
International

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ! ਇਕ ਜੁਲਾਈ ਤੋਂ ਲਾਗੂ ਹੋਣਗੇ ਨਵੇਂ ਵੀਜ਼ਾ ਨਿਯਮ

ਆਸਟ੍ਰੇਲੀਆ ‘ਚ ਇਕ ਜੁਲਾਈ 2023 ਤੋਂ ਨਵੇਂ ਵੀਜ਼ਾ ਨਿਯਮ ਲਾਗੂ ਹੋਣ ਜਾ ਰਹੇ ਹਨ। ਨਵੇਂ ਵੀਜਾਂ ਨਿਯਮ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਆਸਟ੍ਰੇਲੀਆ ਦੇ ਵਿੱਦਿਅਕ ਅਦਾਰਿਆਂ ’ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਇਸ ਸਾਲ ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤਕ ਕੰਮ ਲਈ ਬਿਨੈ ਕਰ ਸਕਣਗੇ। ਵਰਕ ਵੀਜ਼ਾ ’ਤੇ ਦੋ

Read More
India Khetibadi

Tomato Rate:100 ਰੁਪਏ ਕਿੱਲੋ ਨੂੰ ਪਾਰ ਹੋਇਆ ਟਮਾਟਰ, ਹਾਲੇ ਹੋਰ ਹੋਵੇਗਾ ਮਹਿੰਗਾ, ਜਾਣੋ ਵਜ੍ਹਾ

ਸਬਜ਼ੀ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਟਮਾਟਰਾਂ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।

Read More
Punjab

ਭਾਰੀ ਮੀਂਹ ਕਾਰਨ ਦੋ ਘਰਾਂ ਦੀ ਡਿੱਗੀ ਛੱਤ , ਬੱਚੇ ਸਮੇਤ ਤਿੰਨ ਜਣਿਆ ਨੂੰ ਲੈ ਕੇ ਆਈ ਮਾੜੀ ਖ਼ਬਰ

ਚੰਡੀਗੜ੍ਹ : ਪੰਜਾਬ ‘ਚ ਮੌਨਸੂਨ ਦੀ ਐਂਟਰੀ ਨਾਲ ਜਿੱਥੇ ਸਭ ਨੇ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਗਰੀਬਾਂ ਲਈ ਇਹ ਆਫਤ ਲੈ ਕੇ ਆਇਆ ਹੈ। ਭਾਰੀ ਮੀਂਹ ਨਾਲ ਕੱਚੇ ਘਰ ਢਹਿਣ ਕਾਰਨ ਤਿੰਨ ਜਾਣਿਆਂ ਦੀ ਮੌਤ ਹੋ ਗਈ ਹੈ। ਪਹਿਲੀ ਘਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਸਵੇਰੇ ਵੇਰਕਾ ਵਿੱਚ ਇਕ ਮਕਾਨ ਦੀ ਛੱਤ ਡਿੱਗਣ

Read More
India

ਯੂਪੀ ਵਿੱਚ 1 ਲੱਖ ਦੇ ਇਨਾਮ ਵਾਲੇ ਗੁਫਰਾਨ ਦਾ ਪੁਲਿਸ ਨੇ ਕੀਤਾ ਇਹ ਹਾਲ ..

ਉੱਤਰ ਪ੍ਰਦੇਸ਼ ਵਿੱਚ ਪੁਲਿਸ ਨੇ ਇੱਕ ਹੋਰ ਐਨਕਾਊਂਟਰ ਨੂੰ ਅੰਜਾਮ ਦਿੱਤਾ ਹੈ। ਇੱਥੇ 1.25 ਲੱਖ ਰੁਪਏ ਦੇ ਇਨਾਮੀ ਅਪਰਾਧੀ ਗੁਫਰਾਨ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਗੁਫਰਾਨ ਖ਼ਿਲਾਫ਼ 13 ਕੇਸ ਦਰਜ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕੌਸ਼ਾਂਬੀ

Read More
Punjab

CCTV: ਅੰਮ੍ਰਿਤਸਰ ‘ਚ ਪੈਟਰੋਲ ਪੰਪ ‘ਤੇ ਲੁੱਟ: ਲੁਟੇਰਿਆਂ ਨੇ ਸੇਲਜ਼ਮੈਨ ਨਾਲ ਕਰ ਦਿੱਤਾ ਇਹ ਕੰਮ…

ਅੰਮ੍ਰਿਤਸਰ ‘ਚ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟ ਲਿਆ। ਲੁਟੇਰੇ ਉਥੋਂ 25 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਅਤੇ ਜਾਂਦੇ ਸਮੇਂ ਸੇਲਜ਼ਮੈਨ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਇਹ ਸਾਰੀ ਘਟਨਾ ਪੰਪ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਇਹ ਘਟਨਾ ਸੋਮਵਾਰ ਦੇਰ ਸ਼ਾਮ ਮਹਿਤਾ ਚੌਕ ਵਿਖੇ ਵਾਪਰੀ।

Read More