Punjab

ਜੇ ਤੁਸੀਂ ਪਨਬਸ, ਰੋਡਵੇਜ਼ ਜਾਂ ਪੈਪਸੂ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ…

ਚੰਡੀਗੜ੍ਹ : ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹ ਕੰਟਰੈਕਟ ਡਰਾਈਵਰ ਤੇ ਕੰਡਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਹੈ। ਅੱਜ ਪੂਰੇ ਸੂਬੇ ਵਿੱਚ 3000 ਬੱਸਾਂ ਦੇ ਪਹੀਏ ਜਾਮ ਕੀਤੇ ਜਾਣਗੇ। ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ

Read More
India Punjab

ਲਾਰੈਂਸ ਬਿਸ਼ਨੋਈ ਨੇ NIA ਕੋਲ ਕੀਤੇ ਵੱਡੇ ਖੁਲਾਸੇ, ਇਸ ਕੰਮ ਦੇ ਬਦਲੇ ਵੀ ਮਿਲਦੇ ਪੈਸੇ…

ਦਿੱਲੀ :  ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜਾਂਚਕਰਤਾਵਾਂ ਨੂੰ ਦੱਸਿਆ ਹੈ ਕਿ ਸਿਆਸਤਦਾਨ ਅਤੇ ਕਾਰੋਬਾਰੀ ਪੁਲਿਸ ਸੁਰੱਖਿਆ ਲੈਣ ਲਈ ਧਮਕੀ ਭਰੀਆਂ ਕਾਲਾਂ ਦੇ ਬਦਲੇ ਉਸ ਨੂੰ ਪੈਸੇ ਦਿੰਦੇ ਹਨ। ਬਿਸ਼ਨੋਈ ਅਪ੍ਰੈਲ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਦੀ ਹਿਰਾਸਤ ‘ਚ ਸੀ, ਜਿਸ ਨੇ ਖਾਲਿਸਤਾਨੀ ਸੰਗਠਨਾਂ ਨੂੰ ਫੰਡਿੰਗ ਦੇ ਮਾਮਲੇ ‘ਚ ਗੈਂਗਸਟਰ ਤੋਂ ਪੁੱਛਗਿੱਛ ਕੀਤੀ

Read More
Punjab

ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਸ਼ੁਰੂ ਕਰੇਗੀ : CM ਮਾਨ

ਚੰਡੀਗੜ੍ਹ : ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਤੋਂ ਈ-ਵਾਹਨ ਦੇ ਨਾਲ-ਨਾਲ ਅੰਮ੍ਰਿਤਸਰ ਵਿਚ ਈ-ਆਟੋਜ਼ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ

Read More
India

1 ਸਾਲ ਬਾਅਦ ਧੀ ਵਾਪਸ ਆਈ ! ਪਿਤਾ ਨੇ ਜ਼ਿੰਦਾ ਧੀ ਨਾਲ ਕੀਤਾ ਇਹ ਸਲੂਕ !

ਇੱਕ ਸਾਲ ਪਹਿਲਾਂ ਕਾਲਜ ਜਾਂਦੀ ਸੀ ਧੀ,ਫਿਰ ਹੋ ਗਈ ਸੀ ਲਾਪਤਾ

Read More
Punjab

ਨਵਜੋਤ ਸਿੰਘ ਸਿੱਧੂ ਦੀ ਕੌਣ ਬਣਨ ਜਾ ਰਹੀ ਹੈ ਨੂੰਹ ? ਸਿੱਧੂ ਨੇ ਆਪ 4 ਤਸਵੀਰਾਂ ਸਾਂਝੀਆਂ ਕਰਕੇ ਨੂੰਹ ਦਾ ਨਾਂ ਦੱਸਿਆ !

ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਦੇ ਨਾਲ ਆਪਣੀ ਨੂੰਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

Read More
Punjab

10 ਤਸਵੀਰਾਂ ਨਾਲ ਵੇਖੋ ਮੀਂਹ ਨਾਲ ਬੇਹਾਲ ਹਿਮਾਚਲ ਦਾ ਹਾਲ !

ਮੀਂਹ ਨਾਲ 13 ਗੱਡੀਆਂ ਪਾਣੀ ਵਿੱਚ ਰੁੜੀਆਂ

Read More
Khetibadi Punjab

ਖ਼ੁਸ਼ਖ਼ਬਰੀ : ਪੰਜਾਬ ‘ਚ ਆ ਗਿਆ ਮੌਨਸੂਨ, ਜਾਰੀ ਹੋਈ ਨਵੀਂ ਚਿਤਾਵਨੀ…

monsoon reached in Punjab-ਮੌਸਮ ਵਿਭਾਗ ਮੁਤਾਬਕ ਮੌਨਸੂਨ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਪਹੁੰਚ ਗਿਆ ਹੈ ਅਤੇ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।

Read More