ਪੰਜਾਬ ‘ਚ ਸਾਬਕਾ ਕਾਂਗਰਸੀ ਵਿਧਾਇਕ ਪਤੀ ਸਮੇਤ ਗ੍ਰਿਫਤਾਰ ,ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ
ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ। ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ
