ਹੁਸ਼ਿਆਰਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, AC ਦੀ ਕੂਲਿੰਗ ਨੂੰ ਲੈ ਕੇ ਪੁੱਤ ਨੇ ਪਿਓ ਨਾਲ ਕਰ ਦਿੱਤੀ ਅਜਿਹੀ ਹਰਕਤ , ਜਾਣ ਕੇ ਉੱਡ ਜਾਣਗੇ ਹੋਸ਼
ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਬਲਾਕ ਦੇ ਪਿੰਡ ਜਲਾਲਚੱਕ ‘ਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ, ਜਦੋਂ ਏ.ਸੀ. ਕੂਲਿੰਗ ਲਈ ਨੌਜਵਾਨ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਸ਼ੁਕਰ ਹੈ ਕਿ ਗੋਲੀ ਬਜ਼ੁਰਗ ਦੀਆਂ ਦੋਵੇਂ ਲੱਤਾਂ ਵਿਚ ਲੱਗੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜ਼ਖਮੀ ਹਾਲਤ ‘ਚ ਗੁਆਂਢ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ
