ਕਬੱਡੀ ਖਿਡਾਰੀ ਹੀ ਨਿਕਲਿਆ ਗੁਨਾਹਗਾਰ , ਗੁੰਮਰਾਹ ਕਰਨ ਲਈ ਰੱਚਿਆ ਸੀ ਡਰਾਮਾ!
ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ
