Punjab Weather: ਇਸ ਦਿਨ ਤੋ ਮੁੜ ਸਰਗਰਮ ਹੋਵੇਗਾ ਮੌਨਸੂਨ, ਚਾਰੇ ਪਾਸੇ ਹੋ ਜਾਵੇਗਾ ਜਲਥਲ
Punjab weather forecast-ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ।
Punjab weather forecast-ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ।
ਪਾਤੜਾਂ ਤੋਂ ਇੱਕ ਦਿਲ ਕੰਬਾਊਂ ਘਟਨਾ ਸਾਹਮਣੇ ਈ ਹੈ ਜਿੱਥੇ ਨਸ਼ੇੜੀ ਪੁੱਤ ਨੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਮੁਲਜ਼ਮ ਨੇ ਲਾਸ਼ਾਂ ਨੂੰ ਵੀ ਖ਼ੁਰਦ-ਬੁਰਦ ਕਰ ਦਿੱਤਾ। ਪੁੱਤਰ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਸਾੜ ਦਿੱਤਾ ਜਦੋਂ ਕਿ ਭਰਾ ਦੀ ਲਾਸ਼ ਨੂੰ ਨਾਲ ਲੱਗਦੀ
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਦਰਭੰਗਾ ਤੋਂ ਮੁੰਬਈ ਜਾ ਰਹੇ ਇੱਕ ਯਾਤਰੀ ਦੀ ਸਰਗਰਮੀ ਕਾਰਨ ਵੱਡਾ ਰੇਲ ਹਾਦਸਾ ਟਲ ਗਿਆ, ਨਹੀਂ ਤਾਂ ਉੜੀਸਾ ਦੇ ਬਾਲਾਸੋਰ ਵਰਗੀ ਘਟਨਾ ਵਾਪਰ ਸਕਦੀ ਸੀ। ਦਰਅਸਲ ਜੈਨਗਰ ਤੋਂ ਮੁੰਬਈ ਜਾ ਰਹੀ ਪਵਨ ਐਕਸਪ੍ਰੈੱਸ ਜਿਵੇਂ ਹੀ ਮੁਜ਼ੱਫਰਪੁਰ ਤੋਂ ਲੋਕਮਾਨਿਆ ਤਿਲਕ ਟਰਮੀਨਲ ਲਈ ਚੱਲੀ ਤਾਂ ਟਰੇਨ ‘ਚੋਂ ਇਕ ਆਵਾਜ਼ ਆਉਣ ਲੱਗੀ, ਜਿਸ
ਕਪੂਰਥਲਾ ‘ਚ ਰੇਲ ਕੋਚ ਫ਼ੈਕਟਰੀ ਨੇੜੇ ਵੱਡਾ ਹਾਦਸਾ ਵਾਪਰ ਗਿਆ। ਬੱਸ ਅੱਡੇ ‘ਤੇ ਖੜ੍ਹੇ ਆਟੋ ਵਿੱਚ ਬੈਠ ਰਹੀਆਂ ਸਵਾਰੀਆਂ ਨੂੰ ਸੁਲਤਾਨਪੁਰ ਲੋਧੀ ਵੱਲੋਂ ਆਏ ਤੇਜ਼ ਰਫ਼ਤਾਰ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਦੋ ਔਰਤਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ। ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾਂ
ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ 399 ਦਿਨ ਪੂਰੇ ਹੋਣ ‘ਤੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਪੁਲਸ ਅਤੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ ਹੈ ਕਿ ਸਿੱਧੂ ਦੇ ਕਤਲ ਨੂੰ 399 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼
ਜਲੰਧਰ : ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੁੱਚੀਆਂ ਇਮੀਗ੍ਰੇਸ਼ਨ ਫਰਮਾਂ ਦੀ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਆਪਣੇ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟ੍ਰੇਟਸ, ਡਿਪਟੀ ਸੁਪਰਡੈਂਟਸ ਆਫ਼ ਪੁਲਿਸ, ਸਟੇਸ਼ਨ ਹਾਊਸ ਅਫ਼ਸਰਾਂ ਅਤੇ ਤਹਿਸੀਲਦਾਰਾਂ ਸਮੇਤ ਮੈਂਬਰ ਕਮੇਟੀਆਂ ਦਾ ਗਠਨ
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਜਲਦ ਬਿਜਲੀ ਦਾ ਸਰਪਲੱਸ ਸੂਬਾ ਬਣਾਇਆ ਜਾਵੇਗਾ। ਇਸ ਮੌਕੇ CM ਭਗਵੰਤ ਮਾਨ ਨੇ ਕਿਹਾ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿੱਥੇ
ਅੰਮ੍ਰਿਤਸਰ : ਦਰਬਾਰ ਸਾਹਿਬ ਦੇ ਲੰਗਰ ਵਿੱਚ ਸੁੱਕੀਆਂ ਰੋਟੀਆਂ ਜੂਠ ਬਰੇਨ ਰੁਲਦਾ ਚੜ੍ਹਾਵਾ ਮਹੀਨਾ ਅਤੇ ਚੌਲਾਂ ਦੇ ਸਮਾਨ ਵਿੱਚ ਹੋਇਆ ਘਪਲਾ 1 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿੱਚ ਆ ਗਈ
ਚੰਡੀਗੜ੍ਹ : ਪੰਜਾਬ ਦੀ ਜੇਲ੍ਹ ਵਿੱਚ ਰਹੇ UP ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ CM ਮਾਨ ਨੇ ਕਿਹਾ ਕਿUP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਰੁਪਏ