Punjab

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ। ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ

Read More
India

ਹਿਮਾਚਲ ‘ਚ ਸ਼ਰਧਾਲੂਆਂ ਨਾਲ ਭਰੀ ਬੋਲੈਰੋ ਖੱਡ ‘ਚ ਡਿੱਗੀ…

ਹਿਮਾਚਲ ਪ੍ਰਦੇਸ਼ ‘ਚ ਮੰਡੀ ਜ਼ਿਲ੍ਹੇ ਦੇ ਬੀ ਐੱਸ ਐੱਲ ਥਾਣੇ ਅਧੀਨ ਪੈਂਦੇ ਕੁਸ਼ਾਲਾ ਇਲਾਕੇ ‘ਚ ਇਕ ਬੋਲੈਰੋ ਗੱਡੀ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਵੀਰਵਾਰ ਦੇਰ ਰਾਤ ਡੂੰਘੀ ਖਾਈ ਵਿੱਚੋਂ ਕੱਢ ਕੇ ਸੜਕ ’ਤੇ ਲਿਜਾ ਕੇ ਮੈਡੀਕਲ ਕਾਲਜ ਵਿੱਚ

Read More
Punjab

ਕਿਸਾਨ ਆਗੂ ਡੱਲੇਵਾਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ, ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਲਗਾਉਣ..

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Dallewal ) ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੋਰ ਰਾਜਾਂ ਨੂੰ ਜਾਣ ਵਾਲੀਆਂ ਨਹਿਰਾਂ ਦਾ ਪਾਣੀ ਵੀ ਬੰਦ ਕੀਤਾ ਹੋਇਆ ਹੈ ਅਤੇ ਸੂਬੇ ਵਿੱਚ ਕਿਸਾਨਾਂ

Read More
International Religion

ਮੀਂਹ ਕਾਰਨ ਇਤਿਹਾਸਕ ਗੁਰਦੁਆਰਾ ਦੀ ਇਮਾਰਤ ਦਾ ਇੱਕ ਹਿੱਸਾ ਢਹਿ ਗਿਆ ਅਤੇ ਹੁਣ ਕੁੱਝ ਹਿੱਸਾ ਹੀ ਬਾਕੀ….

ਚੰਡੀਗੜ੍ਹ : ਲਾਹੌਰ ਦੇ ਜਾਹਮਣ ਪਿੰਡ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਦਾ ਇੱਕ ਵੱਡਾ ਹਿੱਸਾ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਪਏ ਭਾਰੀ ਮੀਂਹ ਕਾਰਨ ਢਹਿ ਗਿਆ। ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਨੇ ਗੁਰਦੁਆਰੇ ਦੇ ਅਵਸ਼ੇਸ਼ਾਂ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਦੇ ਦੋਵੇਂ ਪਾਸੇ ਦੀਆਂ ਸਰਕਾਰਾਂ ਅਤੇ ਸਿੱਖ ਸੰਸਥਾਵਾਂ ਦੇ

Read More
Punjab

ਪਾਣੀ ਦੇ ਤੇਜ਼ ਵਹਾਅ ਵਿੱਚ ਰੁੜੇ ਦੋ ਜਾਣੇ, ਪਰਿਵਾਰਾਂ ਵਿੱਚ ਸੋਗ ਦੀ ਲਹਿਰ

ਚੰਡੀਗੜ੍ਹ : ਪੰਜਾਬ ‘ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ ‘ਚ ਵਹਿਣ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸੇ ਦੌਰਾਨ ਦੋ ਜਾਣਿਆਂ ਦੀ ਪਾਣੀ ਵਿੱਚ ਰੁੜਣ ਨਾਲ ਮੌਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦਾ ਸੇਵਾਮੁਕਤ ਸਬ-ਇੰਸਪੈਕਟਰ ਦੀ ਮੌਤ ਪਹਿਲੇ ਮਾਮਲੇ ਵਿੱਚ ਪਟਿਆਲਾ ਜ਼ਿਲੇ ਦੀ ਤਹਿਸੀਲ ਪਾਤੜਾਂ ਦੇ ਪਿੰਡ ਜੋਗੇਵਾਲ ਦੇ ਵਸਨੀਕ ਭਗਵਾਨ ਦਾਸ

Read More
India Technology

ਚੰਦਰਯਾਨ-3 ਮਿਸ਼ਨ ਦੀ ਅਗਵਾਈ ਕਰ ਰਹੀ ਲਖਨਊ ਦੀ ‘ਰਾਕੇਟ ਵੂਮੈਨ’, ਇਸ ਵਜ੍ਹਾ ਕਾਰ ਮਿਲੀ ਵੱਡੀ ਜ਼ਿੰਮੇਵਾਰੀ…

ਦਿੱਲੀ : ਅੱਜ ਦਾ ਦਿਨ ਭਾਰਤ ਲਈ ਬਹੁਤ ਮਹੱਤਵਪੂਰਨ ਸਾਬਤ ਹੋਣ ਵਾਲਾ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ‘ਤੇ ਟਿਕੀਆਂ ਹੋਈਆਂ ਹਨ। ਅੱਜ ਭਾਰਤ ਚੰਦਰਯਾਨ-3 ਨੂੰ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਤੋਂ ਦੁਪਹਿਰ 2:35 ਵਜੇ ਲਾਂਚ ਕਰੇਗਾ। ਚੰਦਰਯਾਨ-3 ਦੇ ਲੈਂਡਰ, ਰੋਵਰ ਅਤੇ ਪ੍ਰੋਪਲਸ਼ਨ ਮੋਡੀਊਲ ਵਿੱਚ ਕੁੱਲ ਛੇ ਪੇਲੋਡ ਜਾ ਰਹੇ ਹਨ। ਪਰ ਸਭ ਤੋਂ

Read More
India International

ਫਰਾਂਸ ‘ਚ ਵੀ UPI ਰਾਹੀਂ ਕਰ ਸਕੋਗੇ ਭੁਗਤਾਨ, ਵਿਦਿਆਰਥੀ ਵੀਜ਼ਾ ‘ਤੇ ਵੀ ਮਿਲੀ ਛੋਟ, ਜਾਣੋ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭੁਗਤਾਨ ਪ੍ਰਣਾਲੀ ‘ਯੂਨੀਫਾਇਡ ਪੇਮੈਂਟ ਇੰਟਰਫੇਸ’ (UPI) ਦੀ ਵਰਤੋਂ ‘ਤੇ ਭਾਰਤ ਅਤੇ ਫਰਾਂਸ ਵਿਚਾਲੇ ਸਮਝੌਤਾ ਹੋਇਆ ਹੈ। ਜਿਸ ਤੋਂ ਬਾਅਦ ਹੁਣ ਇਸ ਨੂੰ ਇੱਥੇ ਵਰਤਿਆ ਜਾ ਸਕੇਗਾ ਅਤੇ ਭਾਰਤੀ ਇਨੋਵੇਸ਼ਨ ਲਈ ਇੱਕ ਵੱਡਾ ਬਾਜ਼ਾਰ ਖੁੱਲ ਜਾਵੇਗਾ। ਪੀ ਐੱਮ ਮੋਦੀ ਨੇ ਇਹ ਗੱਲ ਫਰਾਂਸ ਦੇ

Read More
Punjab

ਮੁੜ ਤੋਂ ਖੋਲੇ ਗਏ ਸੁਖਨਾ ਝੀਲ ਦੇ ਫਲੱਡ ਗੇਟ …

ਚੰਡੀਗੜ੍ਹ : ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਜਿਸ ਤੋਂ ਬਾਅਦ ਝੀਲ ਦੇ ਪਾਣੀ ਦਾ ਪੱਧਰ ਵਧਣ ਦੇ ਕਾਰਨ ਫਿਰ ਤੋਂ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਚੰਡੀਗੜ੍ਹ ਟਰੈਫ਼ਿਕ ਪੁਲਿਸ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ। ਪੁਲਿਸ ਨੇ ਟਵੀਟ ਕਰਦਿਆਂ

Read More
Punjab

ਚੰਡੀਗੜ੍ਹ ‘ਚ ਹਰਿਆਣਾ ਨੂੰ ਵਿਧਾਨਸਭਾ ਲਈ ਮਿਲੀ ਜ਼ਮੀਨ !

10 ਏਕੜ ਚੰਡੀਗੜ੍ਹ ਵਿੱਚ ਜ਼ਮੀਨ ਦੇ ਬਦਲੇ ਹਰਿਆਣਾ ਸਰਕਾਰ ਨੇ IT ਪਾਰਕ ਨਾਲ ਲੱਗ ਦੀ 12 ਏਕੜ ਜ਼ਮੀਨ ਦੇਵੇਗੀ

Read More
Khetibadi Punjab

BKU ਡਕੌਂਦਾ ਦੇ ਬਾਨੀ ਪ੍ਰਧਾਨ ਨੂੰ ਬਰਸੀ ਮੌਕੇ ਪੂਰੇ ਪੰਜਾਬ ਵਿੱਚ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ…

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਅਤੇ ਸਾਂਝੇ ਘੋਲਾਂ ਦੇ ਝੰਡਾ ਬਰਦਾਰ ਬਲਕਾਰ ਸਿੰਘ ਡਕੌਂਦਾ ਦੀ 13ਵੀ ਬਰਸੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਨਾਈ ਗਈ। ਸ਼ਰਧਾਂਜਲੀ ਸਮਾਗਮਾਂ ਵਿੱਚ ਸੂਬਾ ਆਗੂ ਗੁਰਮੀਤ ਸਿੰਘ ਭੱਟੀਵਾਲ, ਜਗਮੋਹਨ ਪਟਿਆਲਾ, ਰਾਮ ਸਿੰਘ ਮਟੋਰੜਾ ਨੇ ਮਹਰੂਮ ਸਾਥੀ

Read More