ਪਾਕਿਸਤਾਨ ‘ਚ ਹਿੰਦੂ ਲੜਕੀ ਨਾਲ ਡਾਕਟਰ ਨੇ ਕੀਤਾ ਸ਼ਰਮਨਾਕ ਕਾਰਾ , ਇਲਾਜ ਲਈ ਆਈ ਸੀ ਹਸਪਤਾਲ…
ਪਾਕਿਸਤਾਨ : ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੰਧ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਆਈ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਬਲਾਤਕਾਰ ਕੀਤਾ। ਦੂਜੇ ਪਾਸੇ ਗੰਗਨਾ ਨਾਂ ਦੀ ਲੜਕੀ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ
