Punjab

ਪੰਜਾਬ ’ਚ 2 ਦਿਨ ਤੇਜ਼ ਮੀਂਹ ਦੀ ਚੇਤਾਵਨੀ! 13 ਜਿਲ੍ਹਿਆਂ ’ਚ ਫਲੈਸ਼ ਅਲਰਟ

ਬਿਊਰੋ ਰਿਪੋਰਟ: ਭਾਰਤੀ ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ (21 ਅਤੇ 22 ਜੁਲਾਈ) ਲਈ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੋਮਵਾਰ ਨੂੰ ਸੂਬੇ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ਨੂੰ ਛੱਡ ਕੇ, ਕੱਲ੍ਹ ਕੋਈ ਭਾਰੀ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਥੋੜ੍ਹਾ ਘੱਟ ਗਿਆ। ਪਠਾਨਕੋਟ ਵਿੱਚ

Read More
International

ਢਾਕਾ ’ਚ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ: ਪਾਇਲਟ ਸਮੇਤ 19 ਮੌਤਾਂ, 164 ਜ਼ਖ਼ਮੀ

ਬਿਊਰੋ ਰਿਪੋਰਟ: ਸੋਮਵਾਰ ਨੂੰ ਢਾਕਾ ਦੇ ਇੱਕ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਏਪੀ ਦੀ ਰਿਪੋਰਟ ਅਨੁਸਾਰ ਹਾਦਸੇ ਵਿੱਚ ਹੁਣ ਤੱਕ ਪਾਇਲਟ ਸਮੇਤ 19 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 164 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। 60 ਤੋਂ ਵੱਧ ਜ਼ਖ਼ਮੀਆਂ ਨੂੰ ਬਰਨ ਇੰਸਟੀਚਿਊਟ ਰੈਫਰ ਕੀਤਾ ਗਿਆ ਹੈ।

Read More
Punjab

ਥਾਰ ਵਾਲੀ ਬੀਬੀ ਨੂੰ ਝਟਕਾ! ਹੋਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ

ਬਿਊਰੋ ਰਿਪੋਰਟ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ‘ਥਾਰ ਵਾਲੀ ਬੀਬੀ’ ਨੂੰ ਮਾਣਯੋਗ ਹਾਈ ਕੋਰਟ ਵੱਲੋਂ ਵੱਡਾ ਝਟਕਾ ਮਿਲਿਆ ਹੈ। ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ

Read More
India Technology

ਏਅਰ ਇੰਡੀਆ ਦਾ ਜਹਾਜ਼ ਰਨਵੇਅ ਤੋਂ ਫਿਸਲਿਆ! ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਬਿਊਰੋ ਰਿਪੋਰਟ: ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ AI2744 ਜਹਾਜ਼ ਰਨਵੇਅ ਤੋਂ ਫਿਸਲ ਗਿਆ। ਇਹ ਜਹਾਜ਼ ਕੋਚੀ ਤੋਂ ਮੁੰਬਈ ਆਇਆ ਸੀ। ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਰਨਵੇਅ ਫਿਸਲ ਗਿਆ, ਜਿਸ ਕਾਰਨ ਜਹਾਜ਼ ਰਨਵੇਅ ਤੋਂ 16 ਤੋਂ 17 ਮੀਟਰ ਦੂਰ ਘਾਹ ’ਤੇ ਜਾ ਡਿੱਗਾ। ਇਹ ਹਾਦਸਾ ਸਵੇਰੇ 9:27 ਵਜੇ ਹੋਇਆ। ਤਸਵੀਰਾਂ

Read More
International

ਸਕੂਲ ’ਤੇ ਡਿੱਗ ਗਿਆ ਹਵਾਈ ਸੈਨਾ ਦਾ ਜਹਾਜ਼! 1 ਦੀ ਮੌਤ, 26 ਜ਼ਖਮੀ

ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਢਾਕਾ ਦੇ ਇੱਕ ਸਕੂਲ ’ਤੇ ਹਾਦਸਾਗ੍ਰਸਤ ਹੋ ਗਿਆ ਹੈ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਜ਼ਰਤ ਸ਼ਾਹ ਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ

Read More
Punjab

ਅੰਮ੍ਰਿਤਸਰ ’ਚ ਵਕੀਲ ’ਤੇ ਗੋਲ਼ੀਬਾਰੀ! 3 ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

ਬਿਊਰੋ ਰਿਪੋਰਟ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਤੋਂ ਖ਼ਤਰਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਕੀਲ ਉੱਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪੰਜ ਤੋਂ ਸੱਤ ਰਾਊਂਡ ਗੋਲ਼ੀਆਂ ਚਲਾਈਆਂ। ਵਕੀਲ ਲਖਵਿੰਦਰ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ

Read More
Punjab

ਸਿਰਸਾ ਨੇ CM ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਕੱਸਿਆ ਤੰਜ! ‘ਆਪ’ ’ਚ ਵੱਡੇ ਡਰੱਗ ਡੀਲਰਾਂ ਨੂੰ ਸ਼ਾਮਲ ਕਰਨ ਦਾ ਇਲਜ਼ਾਮ

ਬਿਊਰੋ ਰਿਪੋਰਟ: ਚੰਡੀਗੜ੍ਹ ਵਿੱਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅੱਜ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਬਹੁਤ ਵੱਡੇ ਪੱਧਰ ’ਤੇ ਪ੍ਰਚਾਰ ਕਰਦਿਆਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਪੈਸਾ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ ਤੇ ਆਮ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਨਸ਼ਿਆਂ ਦੇ ਛੋਟੇ-ਛੋਟੇ ਕਾਰੋਬਾਰ

Read More
International

ਰੂਸ-ਯੂਕਰੇਨ ਯੁੱਧ: ਯੂਕ੍ਰੇਨ ਨਾਲ ਗੱਲਬਾਤ ਲਈ ਵਲਾਦੀਮੀਰ ਪੁਤਿਨ

ਬੀਤੇ ਚਾਰ ਸਾਲਾਂ ਤੋਂ ਜਾਰੀ ਰੂਸ-ਯੂਕ੍ਰੇਨ ਜੰਗ ਨੂੰ ਖਤਮ ਕਰਨ ਦੀ ਆਸ ਜਾਗੀ ਹੈ। ਰੂਸ ਸਮਝੌਤੇ ਵੱਲ ਅੱਗੇ ਵਧਣ ਲਈ ਤਿਆਰ ਹੈ, ਪਰ ਇਸ ਨੇ ਕੁਝ ਸ਼ਰਤਾਂ ਰੱਖੀਆਂ ਹਨ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਸਰਕਾਰੀ ਟੈਲੀਵਿਜ਼ਨ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸ਼ਾਂਤੀਪੂਰਨ ਸਮਝੌਤੇ ਦੀ ਇੱਛਾ ਰੱਖਦੇ ਹਨ, ਪਰ ਇਹ ਪ੍ਰਕਿਰਿਆ

Read More