ਗੁਰੂ ਘਰ ‘ਚ ‘ਅਨੰਦ ਕਾਰਜ’ ‘ਤੇ ਵਿਵਾਦ ! ਹਾਈਕੋਰਟ ਵੱਲੋਂ ਗ੍ਰੰਥੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਿਰਦੇਸ਼ !
25 ਅਪ੍ਰੈਲ ਨੂੰ ਹੋਇਆ ਸੀ ਮੁੰਡੇ ਦਾ ਵਿਆਹ
25 ਅਪ੍ਰੈਲ ਨੂੰ ਹੋਇਆ ਸੀ ਮੁੰਡੇ ਦਾ ਵਿਆਹ
ਕਰਨਾਟਕ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਵਿਅਕਤੀ ਨੇ ਦੂਜੇ ਵਿਅਕਤੀ ਦਾ ਗਲਾ ਵੱਢ ਦਿੱਤਾ ਅਤੇ ਉਸ ਦੇ ਗਲੇ ‘ਚੋਂ ਵਗਦਾ ਖ਼ੂਨ ਪੀਣ ਲੱਗਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸ਼ਿਮਲਾ ਰੋਡ ਰੋਜ਼ ਵਾਇਰਲ ਵੀਡੀਓ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਇੱਕ ਕਾਰ ਚਾਲਕ ਇੱਕ ਬਜ਼ੁਰਗ ਸਿੱਖ ਨੂੰ ਬੋਨਟ ਉੱਤੇ ਘੜੀਸਦਾ ਹੋਇਆ ਦਿਖਾਈ ਦੇ ਰਿਹਾ ਹੈ। ਘਟਨਾ ਦੀ ਵੀਡੀਓ ਵਾਇਰਲ ਹੋ ਗਈ ਹੈ। ਹਾਲਾਂਕਿ ਹੁਣ ਮਾਮਲਾ ਪੁਲਿਸ (ਸ਼ਿਮਲਾ ਪੁਲਿਸ) ਕੋਲ ਪਹੁੰਚ ਗਿਆ ਹੈ। ਪਰ ਇਹ ਵੀਡੀਓ ਸੋਸ਼ਲ ਮੀਡੀਆ
ਹੁਸ਼ਿਆਰਪੁਰ ਗੜ੍ਹਸ਼ੰਕਰ ਮੁੱਖ ਮਾਰਗ ‘ਤੇ ਸਥਿਤ ਪਿੰਡ ਪਦਰਾਣਾ ਨੇੜੇ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 12.30 ਵਜੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਿਰਮਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਰਡ ਨੰਬਰ 10 ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਅਤੇ ਭੁਪਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਚੱਕ ਗੁਜ਼ਰਾਂ ਜ਼ਿਲ੍ਹਾ ਹੁਸ਼ਿਆਰਪੁਰ ਮੋਟਰਸਾਈਕਲ
Reservation chor fado Morcha-ਰਿਜਰਵੇਸ਼ਨ ਚੋਰ ਫੜੋ ਮੋਰਚਾ ਜਿਲ੍ਹਾ ਮਾਨਸਾ ਵੱਲੋਂ ਮੀਟਿੰਗ ਕਰਕੇ 27 ਜੂਨ ਨੁੂੰ ਮੁਹਾਲੀ ਮੋਰਚੇ ਚ ਸ਼ਮੂਲੀਅਤ ਕਰਨ ਦਾ ਫ਼ੈਸਲਾ।
ਰੂਸ : ਜਿੱਥੇ ਰੂਸ ਅਤੇ ਯੂਕਰੇਨ ਵਿਚਾਲੇ ਪਹਿਲਾਂ ਹੀ ਜੰਗ ਚੱਲ ਰਹੀ ਹੈ। ਅਜਿਹੇ ‘ਚ ਐਤਵਾਰ ਨੂੰ ਰੂਸ ਨੇ ਸੀਰੀਆ ‘ਤੇ ਵੱਡਾ ਹਵਾਈ ਹਮਲਾ (Russian Air Strikes) ਕੀਤਾ ਹੈ। ਰੂਸ ਨੇ ਇਹ ਹਵਾਈ ਹਮਲਾ ਉੱਤਰ-ਪੱਛਮੀ ਸੀਰੀਆ (northwest Syria) ਦੇ ਬਾਗੀਆਂ ਦੇ ਕਬਜ਼ੇ ਵਾਲੇ ਇਲਾਕਿਆਂ ‘ਤੇ ਕੀਤਾ ਹੈ। ਰੂਸ ਦੇ ਇਸ ਹਵਾਈ ਹਮਲੇ ਵਿੱਚ ਦੋ ਬੱਚਿਆਂ
ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਲੜਾਈ ਸੜਕਾਂ ਦੀ ਬਜਾਏ ਅਦਾਲਤ ਵਿੱਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ, ਪਰ ਹੁਣ ਸੜਕਾਂ ‘ਤੇ ਪ੍ਰਦਰਸ਼ਨ ਨਹੀਂ ਹੋਣਗੇ। ਮਹਿਲਾ
ਫ਼ਰੀਦਕੋਟ ਜ਼ਿਲੇ ‘ਚ ਜੀਆਰਪੀ ਨੇ ਸੌਦਾਗਰ ਸਿੰਘ ਨਾਂ ਦੇ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਕ ਨੌਜਵਾਨ ਨੂੰ ਹਨੀਟ੍ਰੈਪ ਨਾਲ ਮਾਰ ਕੇ ਆਪਣੀ ਪ੍ਰੇਮਿਕਾ ਦੀ ਮਦਦ ਨਾਲ ਲਾਸ਼ ਨੂੰ ਸੁੱਟ ਦਿੱਤਾ ਸੀ। ਇਸ ਦੇ ਨਾਲ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਮੁਲਜ਼ਮ ਮਾਮਲੇ ਦਾ ਮਾਸਟਰਮਾਈਂਡ ਹੈ।
ਅੰਮ੍ਰਿਤਸਰ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉੱਤੇ ਤੰਜ ਕੱਸਿਆ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਗੈਂਗਸਟਰ-ਅੱਤਵਾਦੀ ਗੱਠਜੋੜ ਖ਼ਿਲਾਫ਼ ਇਕ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।