ਹਰਿਆਣਾ ਸਰਕਾਰ ਨੂੰ ਕਿਉਂ ਕੁਆਰਿਆਂ ਲਈ ਪੈਨਸ਼ਨ ਸ਼ੁਰੂ ਕਰਨ ਦੀ ਨੌਬਤ ਆਈ ?
ਹਰਿਆਣਾ ਵਿੱਚ 2014 ਤੋਂ ਕੁਆਰਿਆਂ ਦਾ ਵਿਆਹ ਚੋਣ ਮੁੱਦਾ ਬਣ ਦਾ ਆਇਆ ਹੈ
ਹਰਿਆਣਾ ਵਿੱਚ 2014 ਤੋਂ ਕੁਆਰਿਆਂ ਦਾ ਵਿਆਹ ਚੋਣ ਮੁੱਦਾ ਬਣ ਦਾ ਆਇਆ ਹੈ
ਲੁਧਿਆਣਾ ਵਿੱਚ ਵੀਰਵਾਰ ਨੂੰ ਬੋਰੀ ਵਿਚ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਆਦਰਸ਼ ਨਗਰ ਇਲਾਕੇ ਦੇ ਲੋਕਾਂ ਨੇ ਸਵੇਰੇ ਗਲੀ ਵਿੱਚ ਇੱਕ ਬੋਰੀ ਪਈ ਦੇਖੀ। ਜਦੋਂ ਲੋਕਾਂ ਨੇ ਬੋਰੀ ਖੋਲ੍ਹ ਕੇ ਦੇਖਿਆ ਤਾਂ ਬੋਰੀ ਵਿੱਚ ਸਿਰ ਰਹਿਤ ਲਾਸ਼ ਦੇਖ ਕੇ ਉਹ ਦੰਗ ਰਹਿ ਗਏ। ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਲਾਸ਼ ਦੀ ਹਾਲਤ ਦੇਖ ਕੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਵੱਖੋ ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ 252 ਨਿਯੁਕਤੀ ਪੱਤਰ ਵੰਡੇ। ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਹੈ ਕਿ ਅੱਜ ਬਹੁਤ ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ ਯੋਗ ਤੇ
CM ਮਾਨ ਦਾ ਗਠਜੋੜ ਦੀ ਜੋੜ-ਤੋੜ 'ਤੇ ਤੰਜ
ਅੰਮ੍ਰਿਤਸਰ ਦੀ ਮਸ਼ਹੂਰ ਕਿਤਾਬ ਅਤੇ ਧਾਰਮਿਕ ਰਸਾਲੇ ਛਪਣ ਵਾਲੀ ਫਰਮ ਚਤਰ ਸਿੰਘ ਜੀਵਨ ਸਿੰਘ ਦੇ ਲੜਕੇ ਨੂੰ ਅਗਵਾਹ ਕਰ ਲਿਆ ਗਿਆ ਸੀ।ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ। ਇਹ ਮਾਮਲਾ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵਿਨਿਊ ਇਲਾਕੇ ਤੋਂ ਆਇਆ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ।
ਚੰਡੀਗੜ੍ਹ : ਸੇਵਾ ਕੇਂਦਰਾਂ ਵਿੱਚ ਸਰਕਾਰੀ ਵਿਭਾਗਾਂ ਨਾਲ ਸਬੰਧਿਤ 400 ਤਰ੍ਹਾਂ ਦੀਆਂ ਸਹੂਲਤਾਂ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਲੋਕਾਂ ਨੂੰ ਘਰ ਬੈਠੇ ਹੀ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਪੰਜਾਬ ਸਰਕਾਰ ਡੋਰ ਸਟੈਪ ਸਰਵਿਸ ਡਿਲਿਵਰੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ
ਦੱਖਣੀ ਅਫਰੀਕਾ ‘ਚ ਗੈਸ ਲੀਕ ਹੋਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਬੋਕਸਬਰਗ, ਜੋਹਾਨਸਬਰਗ ਦੀ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਵਿੱਚ ਬੱਚੇ ਅਤੇ ਔਰਤਾਂ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਨਾਈਟ੍ਰੇਟ ਆਕਸਾਈਡ ਗੈਸ ਲੀਕ ਹੋਣ ਕਾਰਨ ਵਾਪਰਿਆ ਹੈ। ਜਿੱਥੋਂ ਗੈਸ ਲੀਕ ਹੋਈ, ਉਸ ਦਾ
Karnataka Farmer tomatoes stolen-ਮਹਿਲਾ ਕਾਸਨ ਧਾਰਨੀ ਨੇ ਦੋਸ਼ ਲਾਇਆ ਹੈ ਕਿ 4 ਜੁਲਾਈ ਦੀ ਰਾਤ ਨੂੰ ਹਸਨ ਜ਼ਿਲ੍ਹੇ ਵਿੱਚ ਉਸ ਦੇ ਖੇਤ ਵਿੱਚੋਂ 2.5 ਲੱਖ ਰੁਪਏ ਦੇ ਟਮਾਟਰ ਚੋਰੀ ਹੋ ਗਏ ਸਨ।
ਬਿਹਾਰ ‘ਚ ਪਿਛਲੇ ਇਕ ਹਫ਼ਤੇ ਤੋਂ ਹੋ ਰਹੀ ਬਾਰਸ਼ ਦੇ ਵਿਚਕਾਰ ਹੁਣ ਗੜੇਮਾਰੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। 4 ਜੁਲਾਈ ਤੋਂ 5 ਜੁਲਾਈ ਦਰਮਿਆਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਬਿਜਲੀ ਡਿੱਗਣ ਕਾਰਨ ਸਭ ਤੋਂ ਵੱਧ ਮੌਤਾਂ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਹੋਈਆਂ ਹਨ,
ਕੈਨੇਡਾ ‘ਚ ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੈਨੇਡਾ ਦੇ ਕੋਕੁਇਟਲਮ ਸ਼ਹਿਰ ਦੀ ਹੈ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕਾਰ ਤੋਂ ਹੇਠਾਂ ਉੱਤਰਦੇ ਹੀ ਅਣਪਛਾਤੇ ਕਾਤਲਾਂ