ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਦੀ ‘ਚ ਪਲਟੀ , 2 ਬੱਚਿਆਂ ਸਮੇਤ 8 ਲੋਕਾਂ ਨੂੰ ਲੈ ਕੇ ਆਈ ਮਾੜੀ ਖ਼ਬਰ…
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਨਦੀ ਵਿੱਚ ਪਲਟ ਗਈ। ਇਸ ਹਾਦਸੇ ‘ਚ 2 ਬੱਚਿਆਂ ਸਮੇਤ 8 ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਲੋਕ ਲਾਪਤਾ ਹਨ। ਸੀਐਮ ਯੋਗੀ ਆਦਿਤਿਆਨਾਥ ਨੇ ਸਹਾਰਨਪੁਰ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਚਾਰ-ਚਾਰ
