ਖਿਡਾਰੀ ਤੋਂ ਨੌਕਰੀ ਲਈ 2 ਕਰੋੜ ਰਿਸ਼ਵਤ ਮੰਗਣ ਦੇ ਮਾਮਲਾ ‘ਚ ਵੱਡਾ ਖੁਲਾਸਾ, ਵਿਜੀਲੈਂਸ ਕੋਲ ਨਹੀਂ ਪਹੁੰਚੀ ਕੋਈ ਸ਼ਿਕਾਇਤ, ਨਾ ਕੋਈ FIR
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਰਿਸ਼ਤੇਦਾਰ ਰਾਹੀਂ ਕ੍ਰਿਕਟਰ ਤੋਂ ਸਰਕਾਰੀ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਆਰਟੀਆਈ ਕਾਰਕੁਨ ਮਾਨਿਕ ਗੋਇਲ ਨੇ ਆਰਟੀਆਈ ਤੋਂ ਲਈ ਗਈ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਤੋਂ ਪਤਾ ਲੱਗਾ ਕਿ 2 ਕਰੋੜ ਖਿਡਾਰੀਆਂ ਤੋਂ ਰਿਸ਼ਵਤ ਲੈਣ
