ਮੁਕਤਸਰ ਵਿੱਚ ਇਨਸਾਨ ਬਣਿਆ ਜਾਨਵਰ !
ਖੰਨਾ ਵਿੱਚ 30 ਕੁੱਤਿਆਂ ਨਾਲ ਚੋਰਾਂ ਨੇ ਕੀਤਾ ਸੀ ਬਹੁਤ ਬੁਰਾ
ਖੰਨਾ ਵਿੱਚ 30 ਕੁੱਤਿਆਂ ਨਾਲ ਚੋਰਾਂ ਨੇ ਕੀਤਾ ਸੀ ਬਹੁਤ ਬੁਰਾ
ਤਰਨਤਾਰਨ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ
ਪੁਲਿਸ ਨੇ 10 ਵਿੱਚੋ 9 ਲੋਕਾਂ ਨੂੰ ਕਾਬੂ ਕੀਤਾ
ਬਾਜਵਾ ਨੇ ਸਪੀਕਰ ਨੂੰ ਲਿੱਖਿਆ ਸੀ ਪੱਤਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਵ-ਨਿਯੁਕਤ 419 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ
ਖਿਡਾਰੀਆਂ ਏਸ਼ੀਅਨ ਅਤੇ ਵਰਲਡ ਚੈਪੀਅਨਸ਼ਿੱਪ ਦੇ ਟਰਾਇਲ ਦੀ ਤਰੀਕ 10 ਅਗਸਤ ਤੋਂ ਬਾਅਦ ਰੱਖਣ ਦੀ ਅਪੀਲ ਕੀਤੀ
ਲੁਧਿਆਣਾ : ਲੁਧਿਆਣਾ ਵੀਰਵਾਰ ਰਾਤ ਨੂੰ ਨਿਹੰਗ ਸਿੰਘ ਬਲਦੇਵ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ‘ਚੋਂ ਇੱਕ ਨਿਹੰਗ ਸਿੰਘ ਬਲਦੇਵ ਸਿੰਘ ਉਰਫ ਜੱਸਾ ਦੀ ਭੈਣ ‘ਤੇ ਮਾੜੀ ਨਜ਼ਰ ਰੱਖਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ
Assam flood ;ਹਰ ਸਾਲ ਦੀ ਤਰ੍ਹਾਂ ਉੱਤਰ ਪੂਰਬੀ ਭਾਰਤ ਦਾ ਅਸਾਮ ਰਾਜ ਇਸ ਸਾਲ ਵੀ ਹੜ੍ਹਾਂ ਦੀ ਲਪੇਟ ‘ਚ ਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਦੇ ਕੁਝ ਹਿੱਸੇ ਇਸ ਸਾਲ ਰਾਜ ਵਿੱਚ ਹੜ੍ਹ ਦੇ ਪਹਿਲੇ ਪੜਾਅ ਨਾਲ ਜੂਝ ਰਹੇ ਹਨ। ਇਸ ਹੜ੍ਹ ਨਾਲ ਹੁਣ ਤੱਕ 34,189 ਲੋਕ ਪ੍ਰਭਾਵਿਤ ਹੋਏ ਹਨ। 10 ਜੂਨ ਨੂੰ
ਮੱਧ ਪ੍ਰਦੇਸ਼ ਦੀ ਗਵਾਲੀਅਰ ਪੁਲਿਸ ਨੇ 16 ਜੂਨ ਨੂੰ ਲਾਪਤਾ ਹੋਏ 9 ਸਾਲਾ ਲੜਕੇ ਦੇ ਭੇਦ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੇ ਵੀ ਇਹ ਰਾਜ਼ ਸੁਣਿਆ, ਉਸ ਦਾ ਦਿਲ ਕੰਬ ਗਿਆ। ਇਹ ਬੱਚਾ 31 ਮਈ ਨੂੰ ਬਿਜੌਲੀ ਥਾਣਾ ਨੇੜੇ ਪਿੰਡ ਤੋਂ ਰਹੱਸਮਈ ਢੰਗ ਨਾਲ ਲਾਪਤਾ ਹੋ ਗਿਆ ਸੀ। ਪੁਲਿਸ ਨੇ 15 ਦਿਨਾਂ ਦੀ ਜਾਂਚ ਤੋਂ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ