ਚੰਡੀਗੜ੍ਹ ਵਿੱਚ ਲਾਲ ਥਾਰ ਦਾ ਕਹਿਰ, ਸਕੀਆਂ ਭੈਣਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਬਿਊਰੋ ਰਿਪੋਰਟ (15 ਅਕਤੂਬਰ, 2025): ਚੰਡੀਗੜ੍ਹ ਵਿੱਚ ਇੱਕ ਲਾਲ ਥਾਰ ਨੇ ਸੜਕ ਕਿਨਾਰੇ ਖੜੀਆਂ ਸਕੀਆਂ ਭੈਣਾਂ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਵਿੱਚ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਨੇੜੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਇੱਕ ਭੈਣ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਦੁਪਹਿਰ ਲਗਭਗ
