ਜੱਗੀ ਜੌਹਲ ਨੂੰ ਸੁਪਰੀਮ ਕੋਰਟ ਤੋਂ ‘ਸੁਪਰੀਮ’ ਰਾਹਤ !
2017 ਤੋਂ ਜੱਗੀ ਜੌਹਲ NIA ਦੀ ਗਿਰਫਤ ਵਿੱਚ ਹੈ
2017 ਤੋਂ ਜੱਗੀ ਜੌਹਲ NIA ਦੀ ਗਿਰਫਤ ਵਿੱਚ ਹੈ
ਕਰਨਾਟਕ : ਪਤੀ ਨੂੰ ਉਸਦੇ ਕਾਲੇ ਰੰਗ ਕਾਰਨ ਬੇਇੱਜ਼ਤ ਕਰਨਾ ਬੇਰਹਿਮੀ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਜੇਕਰ ਪਤਨੀ ਲਗਾਤਾਰ ਅਜਿਹਾ ਕਰਦੀ ਹੈ ਤਾਂ ਇਹ ਤਲਾਕ ਦਾ ਮਜ਼ਬੂਤ ਆਧਾਰ ਬਣ ਸਕਦਾ ਹੈ। ਕਰਨਾਟਕ ਹਾਈ ਕੋਰਟ ਨੇ ਤਲਾਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਅਹਿਮ ਟਿੱਪਣੀ ਕੀਤੀ ਹੈ। ਕਰਨਾਟਕ ਹਾਈ ਕੋਰਟ ਨੇ ਕਿਹਾ ਹੈ ਕਿ ਆਪਣੇ ਪਤੀ
ਚੰਡੀਗੜ੍ਹ : ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਸ਼ੁਰੂ ਕਰੇਗੀ। ਇਸ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ, ਪਟਿਆਲਾ, ਸੰਗਰੂਰ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਸੱਤ ਮੈਂਬਰੀ ਕੇਂਦਰੀ ਟੀਮ ਵਿਚ ਕੇਂਦਰੀ ਗ੍ਰਹਿ ਮੰਤਰਾਲਾ, ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ
ਚੰਡੀਗੜ੍ਹ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਾਰ ਵੱਧ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ED ਨੇ ਪੰਜਾਬ ਵਿਜੀਲੈਂਸ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਓ.ਪੀ. ਸੋਨੀ ਵਿਰੁੱਧ
ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹਰ ਰੋਜ ਵੱਖ ਵੱਖ ਵਰਗਾਂ,ਵੱਖੋ-ਵੱਖ ਮਹਿਕਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਧਰਨੇ ਦਿੱਤੇ ਦਾ ਰਹੇ ਹਨ। ਇਸ ਸਮੇਂ ਪੰਜਾਬ ਭਰ ਵਿੱਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal ) ਨੇ ਆਪਣੀ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਵਿੱਤ ਮੰਤਰੀ ਆਤਿਸ਼ੀ (Atishi Marlena) ਨੂੰ ਸੇਵਾਵਾਂ ਅਤੇ ਚੌਕਸੀ ਪੋਰਟਫੋਲਿਓ ਅਲਾਟ ਕਰਨ ਲਈ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਫਾਈਲ ਭੇਜੀ ਹੈ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਜੇਲ੍ਹ ਜਾਣ ਅਤੇ ਅਸਤੀਫ਼ੇ ਤੋਂ
ਦਿੱਲੀ : ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਬਣੀਆਂ ਨਕਲੀ ਦਵਾਈਆਂ ਅਤੇ ਖੰਘ ਦੇ ਸਿਰਪ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ, ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਹੋਰ ਭਾਰਤੀ ਖੰਘ ਦੇ ਸਿਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਿਰਪ ਦਾ ਸੈਂਪਲ ਇਰਾਕ ਤੋਂ ਲਿਆ ਗਿਆ ਸੀ, ਜਿਸ ਤੋਂ ਬਾਅਦ
ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਏ ਦਿਨ ਗੋਲ਼ੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਲੋਕ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਗੋਲ਼ੀਬਾਰੀ ਦਾ ਤਾਜ਼ਾ ਮਾਮਲਾ ਜਲੰਧਰ ਦੇ ਕਿਸ਼ਨਪੁਰਾ-ਲੰਮਾ ਪਿੰਡ ਰੋਡ ’ਤੇ ਸਾਹਮਣੇ ਆਇਆ ਹੈ ਜਿੱਥੇ ਜਾਇਦਾਦ ਦੇ ਵਿਵਾਦ ਵਿੱਚ
ਨਵੀਂ ਦਿੱਲੀ -ਸੋਮਵਾਰ ਨੂੰ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਹਮਲਾ ਕੀਤਾ। ਕੇਜਰੀਵਾਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਇਸ ਵਾਰ ਦਿੱਲੀ ਦੇ ਲੋਕ ਲੋਕ ਸਭਾ ਵਿੱਚ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਦੇਣਗੇ।