ਜਲੰਧਰ ‘ਚ ਸ਼ਰਾਬ ਦੇ ਨਸ਼ੇ ‘ਚ ਇਨੋਵਾ ਚਾਲਕ ਨੇ ਸੜਕ ‘ਤੇ ਕਰ ਦਿੱਤਾ ਇਹ ਕੰਮ , ਵਾਲ ਵਾਲ ਬਚਿਆ ਟਰੈਕਟਰ ਸਵਾਰ…
ਜਲੰਧਰ ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਪਿੱਛੇ ਤੋਂ ਆ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ
