ਪੰਜਾਬ ਤੋਂ ਦੱਖਣ-ਪੂਰਬੀ ਮੁਲਕਾਂ ਲਈ ਉਡਾਣਾਂ ਹੋਣਗੀਆਂ ਸ਼ੁਰੂ , 3 ਸਤੰਬਰ ਤੋਂ ਚੱਲਣਗੀਆਂ ਉਡਾਣਾਂ
ਮਾਰਚ 2020 ਵਿੱਚ ਕੋਵਿਡ ਕਾਰਨ ਬੰਦ ਹੋਈਆਂ ਮਲੇਸ਼ੀਆਂ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਏਅਰ ਏਸ਼ੀਆ ਐਕਸ ਦੀਆਂ ਪੰਜਾਬ ਤੋਂ ਆਸਟਰੇਲੀਆ, ਕੁਆਲਾਲੰਪੁਰ, ਥਾਈਲੈਂਡ ਅਤੇ ਹੋਰਨਾਂ ਦੱਖਣ-ਪੂਰਬੀ ਏਸ਼ੀਆ ਦੇ ਮੁਲਕਾਂ ਵਿਚਾਲੇ ਸਿੱਧੀਆਂ ਉਡਾਣਾਂ 3 ਸਤੰਬਰ ਤੋਂ ਦੁਬਾਰਾ ਸ਼ੁਰੂ ਹੋ ਰਹੀਆਂ ਹਨ। ਇਹ ਜਾਣਕਾਰੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਕਨਵਨੀਰ ਇੰਡੀਆ ਯੋਗੇਸ਼ ਕਾਮਰਾ ਅਤੇ
