International

ਟਰੰਪ ਨੇ ‘ਵਿਦੇਸ਼ੀ ਧਰਤੀ ’ਤੇ ਬਣੀਆਂ’ ਫ਼ਿਲਮਾਂ ’ਤੇ 100% ਟੈਰਿਫ਼ ਲਗਾਉਣ ਦਾ ਐਲਾਨ ਕੀਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਨੂੰ ਨਿਸ਼ਾਨਾ ਬਣਾਇਆ ਹੈ। ਉਸਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿੱਚ ਰਿਲੀਜ਼ ਹੋਣ ‘ਤੇ ਵਿਦੇਸ਼ਾਂ ਵਿੱਚ ਬਣੀਆਂ ਫਿਲਮਾਂ ‘ਤੇ 100% ਟੈਰਿਫ ਲੱਗੇਗਾ। ਟਰੰਪ ਨੇ ਐਤਵਾਰ ਰਾਤ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਅਮਰੀਕੀ ਵਣਜ ਵਿਭਾਗ ਨੂੰ

Read More
Punjab Religion

ਸਿੱਖਾਂ ਦੀ ਘੱਟ ਰਹੀ ਆਬਾਦੀ ’ਤੇ ਜਥੇਦਾਰ ਗੜਗੱਜ ਨੇ ਪ੍ਰਗਟਾਈ ਚਿੰਤਾ, ਕਿਹਾ ‘ਹਰੇਕ ਸਿੱਖ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰੇ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਘਟਦੀ ਆਬਾਦੀ ’ਤੇ ਚਿੰਤਾ ਜਤਾਈ ਅਤੇ ਸਿੱਖ ਜੋੜਿਆਂ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਸਲਾਹ ਦਿੱਤੀ। ਗੁਰਦੁਆਰਾ ਚਰਨ ਕਮਲ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਘਟਣਾ ਚਿੰਤਾਜਨਕ ਹੈ, ਕਿਉਂਕਿ ਅੱਜਕੱਲ੍ਹ ਸਿੱਖ ਪਰਿਵਾਰ ਇਕ ਜਾਂ ਦੋ ਬੱਚਿਆਂ ਤੱਕ ਸੀਮਤ ਹਨ।

Read More
Punjab

ਜਲ ਵਿਵਾਦ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ

ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਲੋਕਾਂ ਨੂੰ ਸਦਨ ਵਿਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ

Read More
Punjab

ਪਹਿਲਗਾਮ ਹਮਲੇ ‘ਤੇ ਅੰਮ੍ਰਿਤਸਰ ‘ਚ ਭਾਜਪਾ ਦਾ ਵਿਰੋਧ ਪ੍ਰਦਰਸ਼ਨ: ਡੀਸੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਵੱਲੋਂ ਮਾਸੂਮ ਭਾਰਤੀ ਨਾਗਰਿਕਾਂ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਗੁੱਸਾ ਹੈ। ਇਸ ਘਟਨਾ ਦੇ ਖਿਲਾਫ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਅੰਮ੍ਰਿਤਸਰ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਆਗੂ ਅਤੇ ਭਾਜਪਾ ਸਮਰਥਕ ਕਚਰੀ ਚੌਕ ‘ਤੇ ਇਕੱਠੇ ਹੋਣਗੇ ਅਤੇ ਡੀਸੀ ਦਫ਼ਤਰ ਵੱਲ ਮਾਰਚ

Read More
Punjab

ਫਿਰੋਜ਼ਪੁਰ ਵਿੱਚ ਹੋਇਆ ਬਲੈਕਆਊਟ

ਪੰਜਾਬ ਦੇ ਸਰਹੱਦੀ ਖੇਤਰ ਫਿਰੋਜ਼ਪੁਰ ਛਾਉਣੀ ਵਿੱਚ ਬੀਤੀ ਰਾਤ ਬਲੈਕਆਊਟ ਹੋ ਗਿਆ। ਸਰਹੱਦੀ ਇਲਾਕਿਆਂ ਦੇ ਪਿੰਡਾਂ ਅਤੇ ਇਲਾਕਿਆਂ ਵਿੱਚ ਰਾਤ 9 ਵਜੇ ਤੋਂ ਰਾਤ 9:30 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੀ। ਫਿਰੋਜ਼ਪੁਰ ਛਾਉਣੀ ਦੇ ਕੁਝ ਘਰਾਂ ਵਿੱਚ ਇਨਵਰਟਰ ਵੀ ਚੱਲਦੇ ਰਹੇ। ਸੜਕਾਂ ‘ਤੇ ਹਰ ਪਾਸੇ ਹਨੇਰਾ ਸੀ। ਹੂਟਰ 30 ਮਿੰਟਾਂ ਤੱਕ ਲਗਾਤਾਰ ਵੱਜਦਾ ਰਿਹਾ। ਪ੍ਰਸ਼ਾਸਨ

Read More
Punjab

ਕੱਲ੍ਹ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਫਿਰ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ

ਪੰਜਾਬ ਵਿੱਚ ਅੱਜ ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਔਸਤ ਤਾਪਮਾਨ 3.1

Read More
Punjab

ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ CM ਮਾਨ ਦੀ ਸਖ਼ਤ ਚੇਤਾਵਨੀ

ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਚੇਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਵਾਲੇ ਐਲਾਨ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਹਨ। ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਮਾਨ ਨੇ ਸੜਕਾਂ ਜਾਮ ਕਰਨ ਅਤੇ ਰੇਲਾਂ

Read More
Khetibadi Punjab

ਪੰਜਾਬ ’ਚ ਕਿਸਾਨ ਆਗੂਆਂ ਦੀ ਫੜੋ-ਫੜਾਈ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਸੋਮਵਾਰ ਸਵੇਰੇ 4 ਵਜੇ ਡੱਲੇਵਾਲ ਦੇ ਫਰੀਦਕੋਟ ਵਾਲੇ ਘਰ ਪਹੁੰਚੇ। ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ। ਡੱਲੇਵਾਲ

Read More
Punjab

ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਣ ਜਾ ਰਿਹਾ ਹੈ। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਮੇਂ ਦੌਰਾਨ, ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ

Read More
India International

ਪਾਕਿ ਮੰਤਰੀ ਨੇ ਭਾਰਤ ਨੂੰ ਮੁੜ ਦਿੱਤੀ ਧਮਕੀ, ਜੇ ਸਿੰਧੂ ‘ਤੇ ਡੈਮ ਬਣਾਇਆ ਤਾਂ ਅਸੀਂ ਹਮਲਾ ਕਰਾਂਗੇ : ਖ਼ਵਾਜ਼ਾ ਆਸਿਫ਼

ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜ਼ਾ ਆਸਿਫ਼ ਨੇ ਕਿਹਾ ਹੈ ਕਿ ਜੇ ਸਿੰਧੂ ਜਲ ਸਮਝੌਤੇ ਦੀ ਉਲੰਘਣਾ ਕਰਦੇ ਹੋਏ ਸਿੰਧੂ ਨਦੀ ’ਤੇ ਕੋਈ ਵੀ ਢਾਂਚਾ ਬਣਾਇਆ ਗਿਆ ਤਾਂ ਪਾਕਿਸਤਾਨ ਉਸ ’ਤੇ ਹਮਲਾ ਕਰ ਕੇ ਉਸ ਨੂੰ ਤਬਾਹ ਕਰ ਦੇਵੇਗਾ। ਪਾਕਿਸਤਾਨ ਹਮਾਇਤੀ ਅਤਿਵਾਦੀਆਂ ਵਲੋਂ

Read More