ਇਤਰਾਜ਼ ਯੋਗ ਵਿਗਿਆਪਨ ‘ਤੇ ਪ੍ਰਤਾਪ ਬਾਜਵਾ ਦੀ ਫੋਟੋ !
ਬਾਜਵਾ ਨੇ ਵਿਗਿਆਪਨ ਨੂੰ ਦੱਸਿਆ ਵਿਰੋਧੀਆਂ ਦਾ ਚਾਲ
ਬਾਜਵਾ ਨੇ ਵਿਗਿਆਪਨ ਨੂੰ ਦੱਸਿਆ ਵਿਰੋਧੀਆਂ ਦਾ ਚਾਲ
ਮਾਨਸਾ : ਪ੍ਰਸਿਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਹੋਈ ਅਣਹੋਣੀ ਨੂੰ ਕੱਲ ਤੋਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਮੌਕੇ ਸਿੱਧੂ ਦੇ ਪਿੰਡ ਮੂਸਾ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ਮਾਨਸਾ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਦੋਵੇਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸਿੱਧੂ ਦੇ ਚਾਹੁਣ ਵਾਲਿਆਂ ਤੇ ਪ੍ਰਸ਼ਸੰਕਾਂ ਦੇ ਪਹੁੰਚਣ ਦੀ ਉਮੀਦ ਹੈ।
ਯੋਗ ਗੁਰੂ ਰਾਮਦੇਵ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਚੰਡੀਗੜ੍ਹ : ਵਿਜੀਲੈਂਸ ਵਿਭਾਗ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਇੱਕ ਵਾਰ ਫ਼ਿਰ ਤੋਂ ਸਮਨ ਭੇਜਿਆ ਹੈ। ਇਸ ਤੋਂ ਪਹਿਲਾਂ ਵੀ ਵਿਭਾਗ 9 ਵਾਰ ਚਾਹਲ ਨੂੰ ਸਮਨ ਭੇਜ ਚੁੱਕਾ ਹੈ ਪਰ ਉਹ ਹਾਲੇ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਹਨ। ਭਰਤ ਇੰਦਰ ਸਿੰਘ ਨੇ ਵਿਜੀਲੈਂਸ
ਚੰਡੀਗੜ੍ਹ ਅਤੇ ਦਿੱਲੀ ਤੋਂ ਅਕਾਸ਼ਬਾਣੀ ਤੋਂ ਪੰਜਾਬੀ ਦੀਆਂ ਖ਼ਬਰਾਂ ਬੰਦ ਕਰਨ ਦਾ ਪੰਜਾਬੀ ਸੱਥ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਕਰਾਰ ਦਿੱਤਾ ਹੈ।
ਉਤਰਾਖੰਡ : ਅੱਜ 27 ਮਈ ਨੂੰ ਮੌਸਮ ਸਾਫ਼ ਹੋ ਜਾਣ ਮਗਰੋਂ ਸਿੱਖ ਧਰਮ ਦੇ ਪਵਿੱਤਰ ਤੀਰਥ ਅਸਥਾਨ ਮੰਨੇ ਜਾਂਦੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿੱਚ ਅੱਜ ਮੌਸਮ ਸਾਫ਼ ਹੈ ਤੇ ਬਰਫ਼ ਵੀ ਹਟਾਈ ਗਈ ਹੈ । ਪ੍ਰਬੰਧਕਾਂ ਨੇ ਪਹਿਲਾਂ ਹੀ
ਦਿੱਲੀ : ਮਹਿਲਾ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਛੇੜਛਾੜ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਦਿੱਲੀ, ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਕੱਲ 28 ਮਈ ਨੂੰ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਹੈ, ਜਿਥੇ ਮਹਿਲਾ ਸਨਮਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪ
ਪੰਜਾਬ ਪੁਲਿਸ 'ਚ ਕਾਂਸਟੇਬਲ ਭਰਤੀ: ਸੂਚੀ ਜਾਰੀ, ਹਰ ਸਾਲ 1800 ਜਵਾਨ ਤੇ 300 SI ਦੀ ਹੋਵੇਗੀ ਭਰਤੀ ਸਿਖਲਾਈ ਸ਼ੁਰੂ ਹੋ ਜਾਵੇਗੀ।
ਲੁਧਿਆਣਾ : ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਲਈ ਇਕ ਪਾਸੇ ਜਿਥੇ ਸਰਕਾਰ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ, ਉਥੇ ਹੁਣ ਪੰਜਾਬ ਪੁਲਿਸ ਵੀ ਪਿੱਛੇ ਨਹੀਂ ਹੈ। ਬਿਜਲੀ ਦੀ ਬੱਚਤ ਕਰਨ ਦੇ ਉਦੇਸ਼ ਨਾਲ ਤੇ ਕੁਦਰਤੀ ਸੋਮਿਆਂ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ
ਦਿੱਲੀ : ਗੋ ਫਸਟ ਏਅਰਲਾਈਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹਨਾਂ ਦੀਆਂ ਉਡਾਣਾਂ 30 ਮਈ ਤੱਕ ਰੱਦ ਰਹਿਣਗੀਆਂ। ਇਸ ਸਮੇਂ ਦੌਰਾਨ, ਟਿਕਟ ਦੇ ਪੈਸੇ ਉਨ੍ਹਾਂ ਯਾਤਰੀਆਂ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੇ ਜਾਣਗੇ,ਜਿਨ੍ਹਾਂ ਨੇ ਯਾਤਰਾ ਲਈ ਬੁੱਕ ਕੀਤਾ ਹੈ। GoFirst ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਟਵੀਟ ਕੀਤਾ, “ਸੰਚਾਲਨ ਕਾਰਨਾਂ ਕਰਕੇ, GoFirst ਦੀਆਂ ਉਡਾਣਾਂ 30