India Khetibadi

Monsoon 2023 update : ਮੌਨਸੂਨ ਬਾਰੇ ਆਈ ਵੱਡੀ ਖੁਸ਼ਖ਼ਬਰੀ, IMD ਨੇ ਕੀਤਾ ਐਲਾਨ

Monsoon update 2023-ਦੇਸ਼ ਵਿੱਚ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤੇ ਜਾਣ ਵਾਲੇ ਮੌਨਸੂਨ ਬਾਰੇ ਮੌਸਮ ਵਿਭਾਗ ਨੇ ਖੁਸ਼ਖ਼ਬਰੀ ਸਾਂਝੀ ਕੀਤੀ ਹੈ।

Read More
India

ਦੇਸ਼ ਦੀ ਨਵੀਂ ਸੰਸਦ ਦੇ ਉਦਘਾਟਨ ਵੇਲੇ ਪ੍ਰਧਾਨ ਮੰਤਰੀ ਮੋਦੀ ਕਰਨਗੇ 75 ਰੁਪਏ ਦਾ ਸਿੱਕਾ ਜਾਰੀ

ਦਿੱਲੀ : ਦੇਸ਼ ਦੀ ਨਵੀਂ ਸੰਸਦ ਦਾ 28 ਮਈ ਨੂੰ ਉਦਘਾਟਨ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ਦੌਰਾਨ 75 ਰੁਪਏ ਦਾ ਸਿੱਕਾ ਲਾਂਚ ਕੀਤਾ ਜਾਵੇਗਾ। ਵਿੱਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ ‘ਚ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ

Read More
India Punjab Religion

ਕੱਲ ਤੋਂ ਮੁੜ ਸ਼ੁਰੂ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ , ਮੌਸਮ ਸਾਫ ਹੋਣ ਤੋਂ ਬਾਅਦ ਪ੍ਰਸ਼ਾਸਨ ਤੇ ਟਰੱਸਟ ਨੇ ਲਿਆ ਫ਼ੈਸਲਾ

 ਉੱਤਰਾਖੰਡ : ਕੱਲ ਤੋਂ ਮੁੜ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਅੱਜ ਮੌਸਮ ਸਾਫ ਹੋਣ ਤੋਂ ਬਾਅਦ ਪ੍ਰਸ਼ਾਸਨ ਤੇ ਟਰੱਸਟ ਨੇ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੌਸਮ ਖਰਾਬ ਹੋਣ ਦੀ ਵਜ੍ਹਾ ਕਰਕੇ ਰੋਕਿਆ ਗਿਆ ਸੀ। ਦੱਸ ਦਈਏ ਕਿ ਬੀਤੇ ਕੱਲ੍ਹ ਭਾਰੀ ਮੀਂਹ ਅਤੇ ਬਰਫ਼ਬਾਰੀ ਕਰਕੇ

Read More
India

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ , ਸੁਪਰੀਮ ਕੋਰਟ ਨੇ ਕਈ ਸ਼ਰਤਾਂ ਨਾਲ 6 ਹਫ਼ਤਿਆਂ ਲਈ ਦਿੱਤੀ ਅੰਤਰਿਮ ਜ਼ਮਾਨਤ

ਦਿੱਲੀ : ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਨੇ 6 ਹਫਤਿਆਂ ਦੀ ਜ਼ਮਾਨਤ ਦੇ ਦਿੱਤੀ ਹੈ। 11 ਜੁਲਾਈ ਤੱਕ ਉਨ੍ਹਾਂ ਨੂੰ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। 10 ਜੂਨ ਨੂੰ ਉਨ੍ਹਾਂ ਨੂੰ ਦੁਬਾਰਾ ਕੋਰਟ ਵਿਚ ਪੇਸ਼ ਹੋਣਾ ਹੋਵੇਗਾ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਜੈਨ ਦੀ ਸਿਹਤ ਦੇਖਦੇ ਹੋਏ ਉਨ੍ਹਾਂ ਨੂੰ

Read More
India Punjab

ਨੀਤੀ ਆਯੋਗ ਦੀ ਮੀਟਿੰਗ ‘ਚ ਨਹੀਂ ਜਾਣਗੇ ਭਗਵੰਤ ਮਾਨ, RDF ‘ਚ ਵਿਤਕਰੇ ਤੋਂ ਨਾਰਾਜ਼ ਮੁੱਖ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ 27 ਮਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਸੀਐਮ ਮਾਨ ਨੇ ਪੇਂਡੂ ਵਿਕਾਸ ਫੰਡ ਲਈ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ 3600 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਨੂੰ ਲੈ ਕੇ

Read More
Punjab

PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ, ਗਗਨਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ  ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ

Read More
Punjab

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਕੀਤਾ ਤਲਬ , ਸੁਖਬੀਰ ਬਾਦਲ ਨੇ ਦੱਸੀ ਸ਼ਰਮਨਾਕ ਕਾਰਵਾਈ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਸ ਸਬੰਧੀ ਇੱਕ ਖ਼ਬਰ ਸਾਂਝ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਸਰਕਾਰ ਨੂੰ

Read More
Punjab

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਜ਼ਖਮੀਆਂ ਨੂੰ ਲੈ ਕੇ ਪਹੁੰਚੇ ਕੌਂਸਲਰ ਦਾ ਅਣਪਛਾਤਿਆਂ ਨੇ ਕੀਤਾ ਬੁਰਾ ਹਾਲ

ਲੁਧਿਆਣਾ : ਸਿਵਲ ਹਸਪਤਾਲ ‘ਚ ਸ਼ਰਾਰਤੀ ਵੱਲੋਂ ਕੌਂਸਲਰ ਦੀ ਕਾਰ ਦੀ ਭੰਨਤੋੜ ਕਰਨ ਦੇ ਨਾਲ-ਨਾਲ ਹਮਲਾ ਕਰ ਦਿੱਤਾ ਗਿਆ। ਟਿੱਬਾ ਰੋਡ ਸਥਿਤ ਚਰਨ ਨਗਰ ਇਲਾਕੇ ਵਿੱਚ ਦੇਰ ਸ਼ਾਮ ਕੁਝ ਲੋਕ ਆਪਸ ਵਿੱਚ ਭਿੜ ਗਏ। ਵਾਰਡ ਨੰਬਰ 13 ਦੇ ਕੌਂਸਲਰ ਸਰਬਜੀਤ ਸਿੰਘ ਆਪਣੀ ਇਨੋਵਾ ਕਾਰ ਵਿੱਚ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਆਏ। ਇਸ

Read More