ਹੜ੍ਹਾਂ ਨਾਲ ਹੋਏ ਨੁਕਸਾਨ ਲਈ 20,000/- ਪ੍ਰਤੀ ਏਕੜ ਤੁਰੰਤ ਰਾਹਤ ਦੇਵੇ ਸਰਕਾਰ : BKU ਏਕਤਾ ਡਕੌਂਦਾ
BKU Ekta Dakounda-ਅੱਜ ਭਵਾਨੀਗੜ੍ਹ ਬਲਾਕ ਦੀ ਭਰਵੀਂ ਮੀਟਿੰਗ ਪੂਰੇ ਜੋਸ਼ੋ-ਖਰੋਸ਼ ਨਾਲ ਹੋਈ।
BKU Ekta Dakounda-ਅੱਜ ਭਵਾਨੀਗੜ੍ਹ ਬਲਾਕ ਦੀ ਭਰਵੀਂ ਮੀਟਿੰਗ ਪੂਰੇ ਜੋਸ਼ੋ-ਖਰੋਸ਼ ਨਾਲ ਹੋਈ।
ਅਗਸਤ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਫਿਲਮ ਗਦਰ 2
ਬਠਿੰਡਾ : ਪਿੰਡ ਨਹੀਆਂਵਾਲਾ ਥਾਣੇ ਦੀ SHO ਕਰਮਜੀਤ ਕੌਰ ਨੇ ਦਬੰਗ ਅੰਦਾਜ਼ ਵਿੱਚ ਨਜ਼ਰ ਆਈ। ਪਿੰਡ ਜੀਂਦਾ ਦੇ ਇੱਕ ਘਰ ਵਿੱਚ ਪਹੁੰਚ ਕੇ SHO ਨੇ ਨਸ਼ਾ ਵੇਚਣ ਵਾਲਿਆਂ ਨੂੰ ਫਟਕਾਰਿਆ। ਉਥੇ SHO ਨੇ ਦਵਾਈ ਵਿਕਰੇਤਾ ਨੂੰ ਕਿਹਾ ਕਿ ਉਸ ਨੂੰ ਪਿੰਡ ਵਾਸੀਆਂ ਤੋਂ ਸ਼ਿਕਾਇਤ ਮਿਲੀ ਸੀ ਕਿ ਉਹ ਨਸ਼ੇ ਦੀਆਂ ਗੋਲੀਆਂ ਵੇਚ ਰਿਹਾ ਹੈ। ਹਾਲਾਂਕਿ
ਮੁਹਾਲੀ ਪੁਲਿਸ ਨੇ ਅੱਜ ਦੋ ਵੱਡੇ ਮੁੱਦਿਆਂ ਨੂੰ ਲੈ ਕੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ, ਜਿਨ੍ਹਾਂ ਵਿੱਚ ਇੱਕ ਮੁੱਦਾ ਕਤਲ ਕਾਂਡ ਦਾ ਸੀ ਅਤੇ ਦੂਸਰਾ ਹਥਿਆਰਾਂ ਨੂੰ ਸਪਲਾਈ ਕਰਨ ਵਾਲਾ ਮੇਨ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲਾ ਮਸਲਾ ਪੁਲਿਸ ਨੇ ਦੱਸਿਆ ਕਿ ਉਸਨੇ 24 ਨਾਜਾਇਜ਼ ਅਸਲੇ ਅਤੇ 12 ਜਿਊਂਦਾ ਰਾਊਂਡ ਬਰਾਮਦ ਕੀਤੇ ਹਨ। ਦੋਸ਼ੀ
ਚੰਡੀਗੜ੍ਹ : ਕੱਲ੍ਹ ਯਾਨੀ 28 ਜੁਲਾਈ ਨੂੰ ਪੰਜਾਬ ਵਿੱਚ ਗਰਜ ਚਮਕ ਨਾਲ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਹੋਇਆ ਹੈ। ਇਸ ਦੇ ਨਾਲ ਹੀ ਅਗਲੇ ਤਿੰਨ ਦਿਨ ਵੀ ਗਰਜ ਚਮਕ ਨਾਲ ਮੀਂਹ ਪੈਣ ਦਾ ਯੈਲੋ ਅਲਰਟ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 28 ਜੁਲਾਈ ਨੂੰ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਵਿਖੇ ਗਰਜ ਚਮਕ ਨਾਲ ਭਾਰੀ ਮੀਂਹ
ਸੰਗਰੂਰ : ਸੰਗਰੂਰ ਦੇ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸੀਵਰੇਜ ਦੀ ਸਫ਼ਾਈ ਕਰਨ ਸਮੇਂ ਵੱਡਾ ਹਾਸਦਾ ਵਾਪਰ ਗਿਆ। ਵਾਟਰ ਵਰਕਸ ਕੋਲ ਸੀਵਰੇਜ ਦੀ ਸਫਾਈ ਕਰ ਰਹੇ ਮੁਲਾਜ਼ਮਾਂ ਵਿੱਚੋਂ ਇਕ ਦੀ ਮੌਤ ਹੋ ਗਈ ਹੈ, ਜਦੋਂਕਿ ਤਿੰਨ ਵਿਅਕਤੀ ਬੇਹੋਸ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਹਸਪਤਾਲ ਰੈਫਰ ਕੀਤਾ ਗਿਆ ਹੈ। ਸਰਕਾਰੀ ਹਸਪਤਾਲ ਦੇ ਐਸਐਮਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਰਾਜਸਥਾਨ ਦੇ ਸੀਕਰ ਪਹੁੰਚੇ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਪੁੱਟੇ।
PM-KISAN 14th Installment-ਦੇਸ਼ ਵਿੱਚ 8.5 ਕਰੋੜ ਯੋਗ ਕਿਸਾਨਾਂ ਦੇ ਖਾਤਿਆਂ ਵਿੱਚ 17,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ।
ਚੰਡੀਗੜ੍ਹ :ਅੱਜ ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਸੁਨੀਲ ਜਾਖੜ ਨੇ ਗਵਰਨਰ ਅੱਗੇ ਭਾਜਪਾ ਨੇ ਹੜ੍ਹਾਂ ਨਾਲ ਮੁੱਦੇ ਚੁੱਕੇ। ਮੀਡੀਆ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ, ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ ਵਿੱਚ ਤਬਾਹੀ ਹੋਈ ਹੈ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ, ਸਰਕਾਰ ਦੀ
ਚੰਡੀਗੜ੍ਹ ਵਿੱਚ ਵਿਕ ਰਹੇ ਫਲ਼ ਅਤੇ ਸਬਜ਼ੀਆਂ ਸਿਹਤ ਲਈ ਖ਼ਤਰਨਾਕ ਹਨ ਕਿਉਂਕਿ ਇਨ੍ਹਾਂ ਵਿੱਚ ਲੇਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਕਾਰਨ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਦੇ ਫੂਡ ਸੇਫ਼ਟੀ ਸੈੱਲ ਵੱਲੋਂ ਸੈਕਟਰ 26 ਦੀ ਸਬਜ਼ੀ ਅਤੇ ਫਲ਼ ਮੰਡੀ ਵਿੱਚੋਂ ਲਏ ਗਏ ਸੈਂਪਲਾਂ ਵਿੱਚ ਸੀਸੇ ਦੀ ਮਾਤਰਾ 2.5 ਮਿਲੀਗ੍ਰਾਮ ਪ੍ਰਤੀ ਕਿੱਲੋਗਰਾਮ ਤੋਂ