Punjab

ਲਾਲ ਚੰਦ ਕਟਾਰੂਚੱਕ ਕੇਸ ਦੀ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਸੌਂਪਿਆ ਜਾਵੇ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ :  ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਵੀਡੀਓ ਮਾਮਲੇ ਵਿੱਚ ਕਾਂਗਰਸ ਵੱਲੋਂ CBI ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਕਿਹਾ ਕਿ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਸੂ ਮੋਟੋ ਲੈਣ ਦੀ ਕਰਨ।

Read More
Punjab

27 ਸਾਲ ਬਾਅਦ ਬੇਅੰਤ ਸਿੰਘ ਮਾਮਲੇ ‘ਚ ਬੰਦ ਬੰਦੀ ਸਿੰਘ ਨੂੰ ਮਿਲੀ ਜ਼ਮਾਨਤ !

ਗੁਰਮੀਤ ਸਿੰਘ ਨੂੰ ਪਹਿਲਾਂ ਵੀ ਪੇਰੋਲ ਅਤੇ ਫਰਲੋ ਮਿਲ ਦੀ ਰਹੀ ਹੈ

Read More
Punjab

ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7

Read More
India

ਕੁਰੂਕਸ਼ੇਤਰ ‘ਚ ਪਹਿਲਵਾਨਾਂ ਦੇ ਸਮਰਥਨ ‘ਚ ਖਾਪ ਪੰਚਾਇਤ, ਵੱਡੇ ਐਲਾਨ ਦੀ ਉਮੀਦ , ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪੁੱਜੇ

ਕੁਰੂਕਸ਼ੇਤਰ : ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਖਾਪ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਸੰਗਠਨਾਂ ਨੇ ਦੇਸ਼ ਦੇ ਪਹਿਲਵਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਲਾਮਬੰਦ ਕੀਤੀ ਹੈ, ਜੋ

Read More
India

ਜਗਦੀਸ਼ ਟਾਈਟਲਰ ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਮਨਜ਼ੂਰ , ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਮਨਜ਼ੂਰੀ

ਦਿੱਲੀ ਦੀ ਰਾਉਸ ਐਵਿਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਤੇ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।

Read More
Punjab

ਸਿੱਧੂ ਤੇ ਮਜੀਠੀਆ ਦੀ ਜੱਫੀ ‘ਤੇ ‘ਆਪ’ ਨੇ ਕੱਸਿਆ ਤੰਜ , ਕਿਹਾ CM ਮਾਨ ਨੂੰ ਦੱਬਣ ਲਈ ਪਾਈ ਗਈ ਜੱਫੀ…

ਚੰਡੀਗੜ੍ਹ : ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਇੱਕ-ਦੂਜੇ ਨਾਲ ਜੱਫੀਆਂ ਪਾਉਂਦੇ ਨਜ਼ਰ ਆਏ।ਆਮ ਪ੍ਰੋਗਰਾਮ ਤੋਂ ਲੈ ਕੇ ਵਿਧਾਨ ਸਭਾ ਤੱਕ ਹਰ ਥਾਂ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਇਕ-ਦੂਜੇ ‘ਤੇ ਤਿੱਖੇ ਨਿਸ਼ਾਨੇ ਸਾਧਣ ਵਾਲੇ ਦੋਵੇਂ ਆਗੂ ਸਰਬ ਪਾਰਟੀ ਮੀਟਿੰਗ ‘ਚ ਦੋਸਤੀ ਦਾ ਹੱਥ ਵਧਾਉਂਦੇ ਨਜ਼ਰ ਆਏ।

Read More
India

ਸਰਕਾਰ ਨਾਲ ਹੀ ਮਾਰੀ 10 ਹਜ਼ਾਰ ਕਰੋੜ ਦੀ ਠੱਗੀ, 2660 ਫਰਜ਼ੀ ਕੰਪਨੀਆਂ ਬਣਾ ਕੇ ਲਿਆ GST ਰਿਫੰਡ

ਨਵੀਂ ਦਿੱਲੀ : ਸਰਕਾਰ ਨੂੰ ਦਸ ਕਰੋੜ ਦਾ ਚੂਨਾ ਲਾਉਣ ਵਾਲੇ ਇੱਕ ਗਿਰੋਹ ਦੀ ਮਹਿਲਾ ਸਮੇਤ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਿਰੋਹ ਫਰਜ਼ੀ GST ਨੰਬਰਾਂ ਨਾਲ 2660 ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰ ਨੂੰ ਹਰ ਮਹੀਨੇ ਇੱਕ ਹਜ਼ਾਰ ਕਰੋੜਾ ਰੁਪਏ ਦੇ ਮਾਲੀਆ ਦਾ ਨੁਕਸਾਨ ਕਰ ਰਹੇ ਸਨ। ਨੋਡਿਆ ਪੁਲਿਸ ਨੇ ਇਸ ਦਾ ਪਰਦਾਫ਼ਾਸ

Read More
Punjab

ਲੁਧਿਆਣਾ ‘ਚ ਸਾਬਕਾ ਡਰਾਈਵਰ ਨੇ ਹੀ ਘਰ ਕੀਤੀ ਚੋਰੀ , ਸਾਥੀ ਸਮੇਤ ਗ੍ਰਿਫਤਾਰ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਪੀੜਤਾਂ ਦਾ ਡਰਾਈਵਰ ਸੀ। ਇਸ ਕਰਕੇ ਉਸ ਨੂੰ ਘਰ ਦਾ ਪੂਰਾ ਭੇਦ ਸੀ।

Read More