ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਣਗੇ ਤਰਨਤਾਰਨ ਉਪ-ਚੋਣ
ਬਿਊਰੋ ਰਿਪੋਰਟ: ਤਰਨਤਾਰਨ ਵਿੱਚ ਹੋਣ ਵਾਲੀਆਂ ਉਪ-ਚੋਣਾਂ ਲਈ ਅਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਝਟਕਾ ਲੱਗਿਆ ਹੈ। ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਸੀ ਕਿ ਹਿਊਮਨ ਰਾਈਟਸ ਐਕਟਿਵਿਸਟ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪਰ ਖ਼ਬਰ ਆ ਰਹੀ
