ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼, SGPC ਨੇ ਲਿਆ ਨੋਟਿਸ
ਬਿਊਰੋ ਰਿਪੋਰਟ (4 ਨਵੰਬਰ, 2025): ਅੰਮ੍ਰਿਤਸਰ ਸਥਿਤ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਲਜ਼ਮ ਲਾਇਆ ਕਿ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਨ ’ਤੇ ਕਬਜ਼ਾ ਕਰਨ
