ਪਸ਼ੂਆਂ ਦੀ ਦੇਖਭਾਲ ਲਈ ਮਿਲਣਗੇ ਲੱਖਾਂ ਰੁਪਏ, ਇਸ ਸਕੀਮ ‘ਚ ਕਰੋ ਅਪਲਾਈ
dairy farming subsidy-ਆਓ ਅਸੀਂ ਜਾਣਦੇ ਹਾਂ ਕਿ ਤੁਸੀਂ ਮਨਰੇਗਾ ਕੈਟਲ ਸ਼ੈੱਡ ਯੋਜਨਾ ਦਾ ਲਾਭ ਕਿਵੇਂ ਪ੍ਰਾਪਤ ਕਰ ਸਕਦੇ ਹੋ...
dairy farming subsidy-ਆਓ ਅਸੀਂ ਜਾਣਦੇ ਹਾਂ ਕਿ ਤੁਸੀਂ ਮਨਰੇਗਾ ਕੈਟਲ ਸ਼ੈੱਡ ਯੋਜਨਾ ਦਾ ਲਾਭ ਕਿਵੇਂ ਪ੍ਰਾਪਤ ਕਰ ਸਕਦੇ ਹੋ...
ਪੁਲਿਸ ਸੀਸੀਟੀਵੀ ਖੰਗਾਲ ਰਹੀ ਹੈ
ਸੰਗਰੂਰ ਅਤੇ ਜੀਰਕਪੁਰ ਦੇ 2 ਮੁੰਡਿਆਂ ਨੇ ਵੀ UPSC ਦਾ ਇਮਤਿਹਾਨ ਪਾਸ ਕੀਤਾ
ਚੰਡੀਗੜ੍ਹ : Anti Corruption Helpline (9501200200) ਤਹਿਤ ਹੁਣ ਤੱਕ 300 ਤੋਂ ਜ਼ਿਆਦਾ ਅਫ਼ਸਰਾਂ-ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਉਹਨਾਂ ਖਿਲਾਫ਼ ਕਾਰਵਾਈ ਹੋ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ ਤੇ ਕਿਹਾ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਆਪਣੇ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ
ਫਰੀਦਕੋਟ : ਕੱਲ੍ਹ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਨਾਕਾਮੀ ਸਾਹਮਣੇ ਆਈ ਹੈ। ਕੱਲ੍ਹ ਪੁਲਿਸ ਨੇ ਸਾਫ਼ ਸਾਫ਼ ਇਹ ਜਾਣਕਾਰੀ ਦਿੱਤੀ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸਨੂੰ ਸਾਰੇ ਮੀਡੀਆ ਅਦਾਰਿਆਂ ਨੇ ਚਲਾਇਆ ਸੀ ਅਤੇ ਅੱਜ ਦੀਆਂ ਅਖਬਾਰਾਂ ਵਿੱਚ
ਚੰਡੀਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸਕੂਲ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਉਸ ਦੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਸਮੂਹਿਰ ਜਬਰ –ਜਿਨਾਹ ਦੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਇਸ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਇੱਕ ਗੱਡੀ ਡੂੰਘੀ ਖੱਡ ‘ਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ‘ਚ 7 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸਵੇਰੇ ਕਰੀਬ 8.35 ਵਜੇ ਡਾਚਨ ਇਲਾਕੇ ‘ਚ ਡਾਂਗਦੁਰੂ ਪਾਵਰ ਪ੍ਰੋਜੈਕਟ ਸਾਈਟ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ
ਜਲੰਧਰ ਦੇ ਸੂਰਿਆ ਐਨਕਲੇਵ ‘ਚ ਦੇਰ ਰਾਤ ਹਫੜਾ-ਦਫੜੀ ਮਚ ਗਈ। ਬਾਈਕ ‘ਤੇ ਜਾ ਰਹੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 12 ਤੋਂ 15 ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ‘ਤੇ ਕਈ ਜ਼ਖ਼ਮ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹੱਥ ਬਾਂਹ ਤੋਂ
ਫ਼ਿਰੋਜ਼ਪੁਰ : ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਖੰਨਾ ‘ਚ ਪੀਰ ਦੀ ਦਰਗਾਹ ‘ਤੇ ਬਣੇ ਕਮਰੇ ‘ਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਸੇਵਾਦਾਰ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਦਾਤਰ ਨਾਲ ਸੇਵਾਦਾਰ ਦੇ ਸਿਰ ਅਤੇ ਗਰਦਨ ‘ਤੇ ਵਾਰ ਕੀਤਾ ਹੈ। ਥਾਣਾ ਮੱਖੂ ਦੀ ਪੁਲਿਸ ਨੇ ਮੰਗਲਵਾਰ ਨੂੰ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ
ਤੂੜੀ ਕਿਸਾਨਾਂ ਨੇ ਖੇਤ ਵਿੱਚ ਸਟੋਰ ਕੀਤੀ ਹੋਈ ਸੀ। ਇਸ ਹਾਦਸੇ ਕਾਰਨ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।