India

ਗੁਜਰਾਤ ਤੋਂ ਮੁੰਬਈ ਆ ਰਹੀ ਜੈਪੁਰ ਐਕਸਪ੍ਰੈੱਸ ਵਿੱਚ ਹੋਇਆ ਕੰਮ , ਲੋਕਾਂ ‘ਚ ਮਚੀ ਹਾਹਾਕਾਰ

ਗੁਜਰਾਤ ਤੋਂ ਮਹਾਰਾਸ਼ਟਰ ਆ ਰਹੀ ਜੈਪੁਰ-ਮੁੰਬਈ ਪੈਸੰਜਰ ਟਰੇਨ ‘ਚ ਸੋਮਵਾਰ ਤੜਕੇ ਫਾਇਰਿੰਗ ਦੀ ਘਟਨਾ ਨੇ ਹਲਚਲ ਮਚਾ ਦਿੱਤੀ। ਦੱਸਿਆ ਗਿਆ ਕਿ ਸਵੇਰੇ ਪਾਲਘਰ ਸਟੇਸ਼ਨ ਦੇ ਕੋਲ ਚੱਲ ਰਹੀ ਜੈਪੁਰ ਐਕਸਪ੍ਰੈੱਸ ਟਰੇਨ ਵਿੱਚ ਅਚਾਨਕ ਗੋਲ਼ੀਬਾਰੀ ਸ਼ੁਰੂ ਹੋ ਗਈ। ਇਸ ਘਟਨਾ ਵਿੱਚ ਇੱਕ ਏਐਸਆਈ ਅਤੇ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਟਰੇਨ ਦੀ ਬੋਗੀ

Read More
International

ਇੱਕਠ ‘ਚ ਲੱਗ ਰਹੇ ਸੀ ਨਾਅਰੇ , ਅਚਾਨਕ ਹੋਇਆ ਕੁਝ ਅਜਿਹਾ , ਲੋਕਾਂ ‘ਚ ਮਚੀ ਹਫੜਾ-ਦਫੜੀ. ਦੇਖੋ Video…

ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਅਸ਼ਾਂਤ ਕਬਾਇਲੀ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਕੱਟੜਪੰਥੀ ਇਸਲਾਮਿਕ ਸਿਆਸੀ ਪਾਰਟੀ ਦੇ ਸੰਮੇਲਨ ‘ਚ ਆਤਮਘਾਤੀ ਹਮਲਾਵਰ ਨੇ ਧਮਾਕਾ ਕਰ ਦਿੱਤਾ। ਇਸ ਧਮਾਕੇ ‘ਚ ਘੱਟੋ-ਘੱਟ 44 ਲੋਕਾਂ ਦੀ ਮੌਤ ਹੋ ਗਈ, ਜਦਕਿ 150 ਤੋਂ ਵੱਧ ਜ਼ਖ਼ਮੀ ਦੱਸੇ ਜਾ ਰਹੇ ਹਨ। ਹੁਣ ਇਸ ਧਮਾਕੇ ਨਾਲ ਜੁੜੀ ਵੀਡੀਓ (ਪਾਕਿਸਤਾਨ ਬਲਾਸਟ ਵੀਡੀਓ) ਸੋਸ਼ਲ

Read More
Punjab

ਸਪੈਸ਼ਲ ਟ੍ਰੇਨਿੰਗ ਲਈ ਰਵਾਨਾ ਹੋਏ ਹੈੱਡਮਾਸਟਰ, CM ਮਾਨ ਨੇ ਦਿਖਾਈ ਹਰੀ ਝੰਡੀ…

ਮੋਹਾਲੀ : ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਸਕੂਲ ਹੈੱਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਮੋਹਾਲੀ ਤੋਂ ਰਵਾਨਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਉਨ੍ਹਾਂ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਵਸਥਾ ਵਿਚ ਵਿਆਪਕ

Read More
Punjab

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਮੂਸੇਵਾਲਾ ਮਾਮਲੇ ‘ਤੇ ਸਰਕਾਰ ਨੂੰ ਕੀਤਾ ਸਵਾਲ…

ਮਾਨਸਾ : ਸਿਆਸੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ, ਪੰਜਾਬੀ , ਸਿੱਖ ਕੌਮ ਦੇ ਮੁੱਦਿਆਂ ਨੂੰ ਆਪਣੀ ਕਲਮ ਨਾਲ ਸਰਕਾਰ ਅੱਗੇ ਰੱਖਿਆ ਸੀ। ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸਿੱਧੂ ਨੇ ਸਾਰੀ ਦੁਨੀਆ ਵਿੱਚ ਪੱਗ ਨੂੰ

Read More
International

ਦਾੜੀ ਨੂੰ ਲੈ ਕੇ ਵਿਦੇਸ਼ੀ ਧਰਤੀ ਤੋਂ ਵੱਡੀ ਖ਼ਬਰ

ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿੱਤਾ ਹੈ। ਨਿਊਯਾਰਕ ਵਿਚ ਇਕ ਸਿੱਖ ਪੁਲਿਸ ਅਧਿਕਾਰੀ ਨੂੰ ਵਿਆਹ ਵਾਸਤੇ ਦਾੜ੍ਹੀ ਵਧਾਉਣ ਤੋਂ ਰੋਕੇ ਜਾਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਦੇਸ਼ ਵਿਚ 2019 ਦੇ ਕਾਨੂੰਨ ਮੁਤਾਬਕ ਧਾਰਮਿਕ ਆਜ਼ਾਦੀ ਦਿੱਤੀ ਗਈ ਹੈ। ਚਰਨਜੋਤ ਟਿਵਾਣਾ ਛੇ ਸਾਲਾਂ ਤੋਂ ਪੁਲਿਸ ਵਿਚ ਸੇਵਾਵਾਂ

Read More
Punjab

ਮੁਤਵਾਜ਼ੀ ਜਥੇਦਾਰ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਬੇਨਤੀ

ਅੰਮ੍ਰਿਤਸਰ :  ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 9 ਅਗਸਤ ਨੂੰ ਮੁੜ ਮੁਲਾਕਾਤ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਤੇ ਗਏ ਸੱਦੇ ਤਹਿਤ ਭਾਈ ਮੰਡ ਤੇ ਉਨ੍ਹਾਂ ਦੇ ਸਮਰਥਕ ਸ੍ਰੀ ਅਕਾਲ ਤਖ਼ਤ ’ਤੇ ਪਹੁੰਚੇ ਸਨ, ਜਿਥੇ ਉਨ੍ਹਾਂ ਲਗਪਗ ਡੇਢ ਘੰਟਾ ਜਥੇਦਾਰ ਗਿਆਨੀ ਰਘਬੀਰ ਸਿੰਘ

Read More
Punjab

ਪੰਜਾਬ ‘ਚ ਘੱਗਰ ਦੇ ਪਾਣੀ ਦਾ ਪੱਧਰ ਵਧਣ ਲੱਗਾ: 4 ਜ਼ਿਲ੍ਹਿਆਂ ‘ਚ ਹੜ੍ਹ ਦਾ ਖਤਰਾ; 2 ਨੌਜਵਾਨ ਪਾਣੀ ‘ਚ ਰੁੜ ਕੇ ਪਹੁੰਚੇ ਪਾਕਿਸਤਾਨ…

ਪਟਿਆਲਾ : ਪੰਜਾਬ ਦੇ ਪਟਿਆਲਾ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਤੋਂ ਵੱਧਣਾ ਸ਼ੁਰੂ ਹੋ ਗਿਆ ਹੈ। ਘੱਗਰ ਦੇ ਪਾਣੀ ਦਾ ਪੱਧਰ 748 ਫੁੱਟ ਤੋਂ ਉੱਪਰ ਚਲਾ ਗਿਆ ਹੈ, ਜੋ ਪਿਛਲੇ ਕੁਝ ਦਿਨਾਂ ਤੋਂ 744 ਫੁੱਟ ਦੇ ਨੇੜੇ ਪਹੁੰਚ ਗਿਆ ਸੀ। ਜਿਸ ਕਾਰਨ ਇੱਕ ਵਾਰ ਫਿਰ ਮੋਹਾਲੀ ਦੇ ਡੇਰਾਬੱਸੀ ਖੇਤਰ, ਸੰਗਰੂਰ ਦੇ

Read More
Punjab

ਸਹੁਰੇ ਘਰ ਜਾਂਦੇ ਸਮੇਂ ਪਿੱਛੇ ਸੀਟ ‘ਤੇ ਬੈਠੇ 9 ਸਾਲਾ ਪੁੱਤਰ ਨੇ ਕੀਤਾ ਕੁਝ ਅਜਿਹਾ , ਕਿ ਪਿਤਾ ਨੂੰ ਜਾਣਾ ਪਿਆ ਹਸਪਤਾਲ…

ਲੁਧਿਆਣਾ ਦੇ ਪਿੰਡ ਅਕਾਲਗੜ੍ਹ ਖੁਰਦ ‘ਚ ਕਾਰ ‘ਚ ਬੈਠੇ 9 ਸਾਲਾ ਬੱਚੇ ਤੋਂ ਗੋਲੀ ਮਾਰ ਚੱਲ ਗਈ। ਗੋਲੀ ਉਸ ਦੇ ਪਿਤਾ ਕਿਸਾਨ ਦਲਜੀਤ ਸਿੰਘ ਉਰਫ ਜੀਤਾ ਦੀ ਪਿੱਠ ਵਿੱਚ ਲੱਗੀ। ਜੋ ਨਾਭੀ ਵਿੱਚ ਫਸ ਗਿਆ। ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਜ਼ਖ਼ਮੀ ਜੀਤਾ ਨੂੰ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਦਲਜੀਤ ਦੀ

Read More
Punjab

ਮੋਗਾ ਪੁਲਿਸ ਨੂੰ ਨਹੀਂ ਮਿਲੇਗੀ ਜਿਪਸੀ…!

ਫ਼ਰੀਦਕੋਟ ਅਦਾਲਤ ਨੇ ਬਹਿਬਲ ਗੋਲੀ ਕਾਂਡ ’ਚ ਪੁਲੀਸ ਅਧਿਕਾਰੀਆਂ ਵੱਲੋਂ ਧਰਨਾ ਦੇ ਰਹੀ ਸਿੱਖ ਸੰਗਤ ਖ਼ਿਲਾਫ਼ ਝੂਠੀ ਗਵਾਹੀ ਲਈ ਕਥਿਤ ਖੁਦ ਗੋਲੀਆਂ ਮਾਰ ਕੇ ਤਿਆਰ ਕੀਤੀ ਸਰਕਾਰੀ ਜਿਪਸੀ ਮੋਗਾ ਪੁਲਿਸ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬਹਿਬਲ ਗੋਲੀ ਕਾਂਡ ’ਚ ਦੋ ਸਿੱਖ ਨੌਜਵਾਨਾਂ ਦੀ ਮੌਤ ਤੋਂ ਬਾਅਦ ਮੌਕੇ ’ਤੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ

Read More
India International Punjab

ਖੰਡਾ ਦੇ ਪਰਿਵਾਰ ਨੂੰ ਨਹੀਂ ਮਿਲਿਆ ਇੰਗਲੈਂਡ ਦਾ ਵੀਜ਼ਾ , ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਪਿਛਲੇ ਦਿਨੀਂ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਹਲਾਤਾਂ ਵਿਚ ਲੰਡਨ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ ਸੀ। ਖੰਡਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਭਾਰਤ ਰਹਿੰਦੇ ਖੰਡਾ ਦੇ ਪਰਿਵਾਰ ਵਾਲਿਆਂ ਨੇ ਇੰਗਲੈਂਡ ਦੀ ਸਰਕਾਰ ਤੋਂ ਵੀਜ਼ਾ ਲੈਣ ਦੀ ਅਰਜ਼ੀ ਲਾਈ ਸੀ, ਜਿਸ ਨੂੰ ਇੰਗਲੈਂਡ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅਵਤਾਰ ਸਿੰਘ

Read More