Punjab

ਸਾਬਕਾ ਭਾਜਪਾ MLA ਤੇ ਪਿੰਡ ਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, BSF ਨੇ ਸਾਰਿਆਂ ਨੂੰ ਕੱਢਿਆ ਬਾਹਰ

ਫ਼ਿਰੋਜ਼ਪੁਰ : ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਾਲਾਤ ਹਾਲੇ ਵੀ ਕਾਫ਼ੀ ਖ਼ਰਾਬ ਹਨ। ਇਸੇ ਦੌਰਾਨ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਲੋਕਾਂ ਨੂੰ ਬਚਾਉਣ ਲਈ ਅੱਗੇ ਆ ਕੇ ਕੰਮ ਕਰ ਰਹੇ ਹਨ। ਉੱਥੇ ਹੀ ਫ਼ਿਰੋਜ਼ਪੁਰ ‘ਚ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਂ

Read More
Punjab

ਨਵਾਂਸ਼ਹਿਰ : ਭਾਰੀ ਮੀਂਹ ਕਾਰਨ ਨੌਜਵਾਨ ਖੂਹ ਵਿੱਚ ਡਿੱਗਿਆ..ਪਰਿਵਾਰ ਦਾ ਬੁਝਿਆ ਚਿਰਾਗ਼

ਨਵਾਂਸ਼ਹਿਰ ਦੇ ਪਿੰਡ ਰੱਕੜਾ ਬੇਟ ਦਾ ਲਾਈਨਮੈਨ ਹਰਪ੍ਰੀਤ ਸਿੰਘ ਪੈਰ ਫਿਸਲਣ ਕਾਰਨ ਖੂਹ ਵਿੱਚ ਡਿੱਗ ਗਿਆ। ਪੁੱਤਰ ਨੂੰ ਖੂਹ ‘ਚ ਡਿੱਗਦਾ ਦੇਖ ਕੇ ਪਿਤਾ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਜੱਦੀ ਪਿੰਡ ਵਿੱਚ ਲਾਈਨਮੈਨ

Read More
Khetibadi Punjab

13 ਜੁਲਾਈ- ਬਰਸੀ ‘ਤੇ ਵਿਸ਼ੇਸ਼ : ਸਾਂਝੇ ਸੰਘਰਸ਼ਾਂ ਦੇ ਝੰਡਾਬਰਦਾਰ ਸਨ : ਬਲਕਾਰ ਸਿੰਘ ਡਕੌਂਦਾ

ਬਲਕਾਰ ਸਿੰਘ ਡਕੌਂਦਾ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੁੂਨੀਅਨ ਸਿੱਧੂਪੁਰ ਨੂੰ ਛੱਡ ਕੇ 2007 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਪੰਜਾਬ) ਜਥੇਬੰਦੀ ਬਣਾਈ।

Read More
Punjab

ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਪਾਣੀ ਦੀ ਲਪੇਟ ‘ਚ…

ਚੰਡੀਗੜ੍ਹ : ਪੰਜਾਬ ‘ਚ ਬਾਰਸ਼ ਰੁਕ ਗਈ ਹੈ ਪਰ ਦਰਿਆਵਾਂ ‘ਚ ਵਹਿਣ ਕਾਰਨ ਹੜ੍ਹਾਂ ਦਾ ਸੰਕਟ ਜਾਰੀ ਹੈ। ਇਸ ਸਮੇਂ ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ, ਜਦੋਂ ਕਿ ਪੰਜ ਲਾਪਤਾ ਹਨ। ਸੂਬੇ ‘ਚ 13574 ਲੋਕਾਂ ਨੂੰ ਸੁਰੱਖਿਅਤ ਥਾਵਾਂ

Read More
India Punjab

ਚੰਡੀਗੜ੍ਹ ਤੋਂ ਮਨਾਲੀ ਗਈ ਲਾਪਤਾ PRTC ਬੱਸ ਬਿਆਸ ਦਰਿਆ ’ਚੋਂ ਮਿਲੀ…

ਚੰਡੀਗੜ੍ਹ : ਭਾਰੀ ਮੀਂਹ ਕਾਰਨ ਆਏ ਹੜ੍ਹ ਦਾ ਕਹਿਰ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੀ ਚੰਡੀਗੜ੍ਹ ਤੋਂ ਮਨਾਲੀ ਗਈ ਬੱਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ 18 ਦੀ ਖ਼ਬਰ ਦੇ ਮੁਤਾਬਕ ਬਿਆਸ ਦਰਿਆ ਵਿਚ PRTC ਦੀ ਇਕ ਬੱਸ ਡੁੱਬਣ ਦੀ

Read More