Punjab

ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ

ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਸ਼ਾਮਲ ਹਨ। ਇਸ ਤੋਂ ਇਲਾਵਾ 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੀ ਵੋਟਿੰਗ ਚੱਲ ਰਹੀ ਹੈ। ਵੋਟਿੰਗ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਹੋ ਰਹੀ ਹੈ। ਸਵੇਰੇ 8 ਵਜੇ ਸ਼ੁਰੂ ਹੋਈ

Read More
India Punjab

ਸੁਪਰੀਮ ਕੋਰਟ ਨੇ ਭਗਵੰਤ ਮਾਨ ਦੇ ਕੁੱਤਿਆਂ ਵਾਲੇ ਬਿਆਨ ’ਤੇ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਵਾਰਾ ਕੁੱਤਿਆਂ ਨੂੰ ਮਾਰਨ ਸਬੰਧੀ ਦਿੱਤੇ ਗਏ ਬਿਆਨ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮੁੱਖ ਮੰਤਰੀ ਨੇ ਅਦਾਲਤੀ ਹੁਕਮ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਅਤੇ ਲੋਕਾਂ ਵਿਚ ਗੁੰਮਰਾਹਕੁੰਨ ਸੰਦੇਸ਼ ਫੈਲਾਇਆ ਕਿ ਸੁਪਰੀਮ ਕੋਰਟ ਨੇ ਕੁੱਤਿਆਂ

Read More
India

ਚੌਥੀ ਵਾਰ ਵਧੀ ਪੈਟਰੋਲ-ਡੀਜ਼ਲ ਦੀ ਕੀਮਤ

ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਅੱਜ ਸਵੇਰੇ-ਸਵੇਰੇ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅੱਜ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਭਾਰੀ ਵਾਧਾ ਕਰ ਦਿੱਤਾ ਹੈ। ਪੈਟਰੋਲ 2.61 ਰੁਪਏ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਇਹ ਪਿਛਲੇ ਦੋ ਹਫ਼ਤਿਆਂ ਵਿੱਚ ਚੌਥਾ ਵੱਡਾ ਵਾਧਾ ਹੈ। ਲੰਬੇ

Read More
India

ਅੱਜ ਫਿਰ ਵਧੀ ਪੈਟਰੋਲ ਤੇ ਡੀਜ਼ਲ ਦੀ ਕੀਮਤ

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਪੈਟਰੋਲ 87 ਪੈਸੇ ਮਹਿੰਗਾ ਹੋ ਗਿਆ ਹੈ, ਜੋ ਕਿ 99.51 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਡੀਜ਼ਲ 91 ਪੈਸੇ ਮਹਿੰਗਾ ਹੋ ਕੇ 92.49 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।  ਕੀਮਤਾਂ 9 ਦਿਨਾਂ ਵਿੱਚ ਤੀਜੀ ਵਾਰ ਵਧੀਆਂ ਇਹ

Read More