Punjab

ਬਿਜਲੀ ਬਚਾਉਣ ਵੱਲ ਹੋਈ ਪੰਜਾਬ ਪੁਲਿਸ, ਇਸ ਜ਼ਿਲ੍ਹੇ ਦੇ ਥਾਣਿਆਂ ‘ਚ ਲਾਏ ਗਏ ਸੋਲਰ ਸਿਸਟਮ

ਲੁਧਿਆਣਾ : ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਲਈ ਇਕ ਪਾਸੇ ਜਿਥੇ ਸਰਕਾਰ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ, ਉਥੇ ਹੁਣ ਪੰਜਾਬ ਪੁਲਿਸ ਵੀ ਪਿੱਛੇ ਨਹੀਂ ਹੈ। ਬਿਜਲੀ ਦੀ ਬੱਚਤ ਕਰਨ ਦੇ ਉਦੇਸ਼ ਨਾਲ ਤੇ ਕੁਦਰਤੀ ਸੋਮਿਆਂ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ

Read More
India

Go First Airline ਨੇ ਕੀਤਾ ਐਲਾਨ, ਇਸ ਮਿਤੀ ਤੱਕ ਬੰਦ ਰਹਿਣਗੀਆਂ Flights

ਦਿੱਲੀ : ਗੋ ਫਸਟ ਏਅਰਲਾਈਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹਨਾਂ ਦੀਆਂ ਉਡਾਣਾਂ 30 ਮਈ ਤੱਕ ਰੱਦ ਰਹਿਣਗੀਆਂ। ਇਸ ਸਮੇਂ ਦੌਰਾਨ, ਟਿਕਟ ਦੇ ਪੈਸੇ ਉਨ੍ਹਾਂ ਯਾਤਰੀਆਂ ਦੇ ਖਾਤੇ ਵਿੱਚ ਵਾਪਸ ਭੇਜ ਦਿੱਤੇ ਜਾਣਗੇ,ਜਿਨ੍ਹਾਂ ਨੇ ਯਾਤਰਾ ਲਈ ਬੁੱਕ ਕੀਤਾ ਹੈ। GoFirst ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਟਵੀਟ ਕੀਤਾ, “ਸੰਚਾਲਨ ਕਾਰਨਾਂ ਕਰਕੇ, GoFirst ਦੀਆਂ ਉਡਾਣਾਂ 30

Read More
International Punjab

ਕੈਨੇਡਾ : ਬਰੈਂਪਟਨ ਸ਼ਹਿਰ ਦੇ ਪਾਰਕ ‘ਚ ਇੱਕ ਪੰਜਾਬੀ ਨੇ ਆਪਣੀ ਪਤਨੀ ਨਾਲ ਕੀਤਾ ਇਹ ਕਾਰਾ…ਵੀਡੀਓ ਵਾਇਰਲ

ਪੁਲੀਸ ਨੇ ਮੌਕੇ ਤੋਂ ਕਰੀਬ ਦੋ ਕਿਲੋਮੀਟਰ ਦੀ ਦੂਰੀ ’ਤੇ ਨਵ ਨਿਸ਼ਾਨ ਸਿੰਘ ਨੂੰ ਕਾਬੂ ਕਰ ਲਿਆ। ਇਸ ਮਾਮਲੇ ਦੀ ਵੀਡੀਓ ਵਿੱਚ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

Read More
India

ਪੈਟਰੋਲ ਦੀਆਂ ਕੀਮਤਾਂ ਦੀਆਂ ਤਾਜ਼ਾ ਅਪਡੇਟ, ਦੇਸ਼ ਵਿੱਚ ਕਿਤੇ ਵਾਧਾ ਤੇ ਕਿਤੇ ਘਾਟਾ

ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਉਤਾਰ-ਚੜਾਅ ਆਉਣ ਕਾਰਨ ਅਕਸਰ ਤੇਲ ਦੀਆਂ ਕੀਮਤਾਂ ‘ਤੇ ਪ੍ਰਭਾਵ ਪੈਂਦਾ ਰਹਿੰਦਾ ਹੈ। ਅੱਜ ਵੀ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਆਂਧਰਾ ਪ੍ਰਦੇਸ਼ ‘ਚ ਪੈਟਰੋਲ 1.22 ਰੁਪਏ ਸਸਤਾ ਹੋ

Read More
Punjab

ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀ ਧੋਖਾਧੜੀ ਦੀ ਜਾਂਚ ਦੇ ਸੰਬੰਧੀ ਬਣਾਈ ਸੱਤ ਮੈਂਬਰੀ ਐਸਆਈਟੀ

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਦੀ ਧੋਖਾਧੜੀ ਦੀ ਜਾਂਚ ਦੇ ਸੰਬੰਧ ਵਿੱਚ ਹੁਣ ਐਸਆਈਟੀ ਬਣਾ ਦਿੱਤੀ ਹੈ,ਜਿਸ ਦੇ ਸੱਤ ਮੈਂਬਰ ਹੋਣਗੇ । ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਐਲਾਨੇ ਕੀਤਾ ਸੀ। ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰਕਤ ਵਿੱਚ

Read More
Punjab

ਲੁਧਿਆਣਾ ‘ਚ ਔਰਤ ਨੇ ਦੋ ਬੇਟੀਆਂ ਸਮੇਤ ਨਹਿਰ ‘ਚ ਮਾਰੀ ਛਾਲ, ਇਹ ਵਜ੍ਹਾ ਆਈ ਸਾਹਮਣੇ

Ludhiana News-ਪਤੀ ਨਾਲ ਝਗੜੇ ਤੋਂ ਬਾਅਦ ਉਸ ਨੇ ਆਪਣੀਆਂ ਦੋ ਬੱਚੀਆਂ ਸਮੇਤ ਨਹਿਰ ਵਿੱਚ ਛਾਲ ਮਾਰਨ ਦਾ ਫ਼ੈਸਲਾ ਕੀਤਾ।

Read More
India Punjab

ਕਿਸਾਨ ਜਥੇਬੰਦੀਆਂ ਕਰਨਗੀਆਂ ਦਿੱਲੀ ਕੂਚ, ਭਲਵਾਨਾਂ ਦੇ ਦਿੱਤੇ ਪ੍ਰੋਗਰਾਮ ‘ਚ ਹੋਣਗੀਆਂ ਸ਼ਾਮਲ

ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਮਿਲਣਾ ਲਗਾਤਾਰ ਜਾਰੀ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡਿਓ ਸੰਦੇਸ਼ ਵਿੱਚ ਜਾਣਕਾਰੀ ਦਿੱਤੀ ਹੈ ਕਿ ਪਹਿਲਵਾਨਾਂ ਵੱਲੋਂ 28 ਮਈ ਨੂੰ ਪਾਰਲੀਮੈਂਟ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਦਾ ਜਥੇਬੰਦੀ

Read More
Punjab

Sidhu Moose Wale ਦੀ ਮਾਤਾ Charan Kaur ਨੇ ਦੁਨੀਆ ਨੂੰ ਕੀਤੀ ਭਾਵੁਕ ਅਪੀਲ,29 ਮਈ ਨੂੰ Mansa ਪਹੁੰਚਣ ਲਈ ਲਾਇਆ ਸੁਨੇਹਾ

ਮਾਨਸਾ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਨੂੰ ਜਹਾਨ ਤੋਂ ਰੁਖਸਤ ਹੋਇਆਂ ਇੱਕ ਸਾਲ ਹੋਣ ਵਾਲਾ ਹੈ। ਇਸ ਦੌਰਾਨ ਸਿੱਧੂ ਦੇ ਮਾਤਾ ਚਰਨ ਕੌਰ ਤੇ ਸਿੱਧੂ ਦੀ ਟੀਮ ਵੱਲੋਂ ਇੱਕ ਵੱਡੀ ਅਪੀਲ ਸਾਰਿਆਂ ਨੂੰ ਕੀਤੀ ਗਈ ਹੈ ਕਿ ਸਰਕਾਰ ਨੂੰ ਜਗਾਉਣ ਲਈ 29 ਮਾਰਚ ਨੂੰ ਇੱਕ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਇਸ

Read More