Punjab

ਡਾ. ਚੀਮਾ ਆਏ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ, ਕਾਰਵਾਈ ਨੂੰ ਦੱਸਿਆ ਬਦਲਾਖੋਰੀ ਦੀ ਸਿਖਰ

ਚੰਡੀਗੜ੍ਹ :  ਰੋਜ਼ਾਨਾ ਅਜੀਤ ਅਖਬਾਰ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਆਪ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਬਦਲਾਖੋਰੀ ਦੀ ਇਹ ਸਿਖਰ ਹੈ। ਉਹਨਾਂ

Read More
India

ਅਰਵਿੰਦ ਕੇਜਰੀਵਾਲ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਪੁੱਛਿਆ ਲੋਕ ਇਨਸਾਫ਼ ਲੈਣ ਲਈ ਕਿੱਧਰ ਜਾਣ ?

ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਨੌਕਰਸ਼ਾਹਾਂ ਦੇ ਤਬਾਦਲੇ ‘ਤੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਦੇ ਵਿਰੋਧ ਵਜੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਆਪਣੇ ਪੱਤਰ ਵਿੱਚ ਆਪ ਸੁਪਰੀਮੋ ਨੇ

Read More
Punjab

ਡੀਐਸਪੀ ਦਾ ਸਰਵਿਸ ਰਿਵਾਲਵਰ ਸਾਫ ਕਰਦੇ ਗੰਨਮੈਨ ਨਾਲ ਹੋਇਆ ਕੁਝ ਅਜਿਹਾ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

ਖੰਨਾ : ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਹਾਸਲ ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ‘ਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ

Read More
India Khetibadi Punjab

Monsoon 2023 update : ਮੌਨਸੂਨ ਸੀਜ਼ਨ ‘ਚ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਆਮ ਨਾਲੋਂ ਪਵੇਗਾ ਘੱਟ ਮੀਂਹ, ਜਾਣੋ

ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਾਲੇ ਇਸ ਖੇਤਰ ਵਿੱਚ ਪੂਰੇ ਸੀਜ਼ਨ ਦੌਰਾਨ 92 ਫੀਸਦੀ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

Read More
Punjab

10ਵੀਂ ਜਮਾਤ ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਨੇ ਕੀਤਾ ਕੀਤਾ 51 ਹਜ਼ਾਰ ਦੇਣ ਦਾ ਐਲਾਨ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਨਤੀਜੇ ਵਿੱਚ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। 10ਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ

Read More