ਇਸ ਵਾਰ ਵੀ 4 ਪੜਾਅ ‘ਚ ਝੋਨੇ ਦੀ ਲਵਾਈ ਹੋਵੇਗੀ ! CM ਮਾਨ ਨੇ ਤਰੀਕਾਂ ਦਾ ਕੀਤਾ ਐਲਾਨ ! ਪਿਛਲੀ ਵਾਰ ਕਿਸਾਨਾਂ ਨੇ ਇਸ ਤਰੀਕ ਨੂੰ ਲੈਕੇ ਚੁੱਕੇ ਸਨ ਸਵਾਲ
ਪਿਛਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ 18 ਜੂਨ ਝੋਨੇ ਦੀ ਲਵਾਈ ਦੀ ਤਰੀਕ ਮਿੱਥੀ ਸੀ
ਪਿਛਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ 18 ਜੂਨ ਝੋਨੇ ਦੀ ਲਵਾਈ ਦੀ ਤਰੀਕ ਮਿੱਥੀ ਸੀ
ਦਿੱਲੀ : ਅਡਾਨੀ-ਹਿੰਡਨਬਰਗ ਮਾਮਲੇ (Adani-Hindenburg Case) ‘ਚ ਸੁਪਰੀਮ ਕੋਰਟ ‘ਚ ਅੱਜ ਯਾਨੀ ਸੋਮਵਾਰ (15 ਮਈ) ਨੂੰ ਸੁਣਵਾਈ ਹੋਈ। ਇਸ ਦੌਰਾਨ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ(SEBI) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 2016 ਤੋਂ ਅਡਾਨੀ ਗਰੁੱਪ ਦੀ ਜਾਂਚ ਦੇ ਸਾਰੇ ਦਾਅਵੇ ਤੱਥਹੀਣ ਹਨ। ਜਵਾਬ ਵਿੱਚ ਰੈਗੂਲੇਟਰ ਦੁਆਰਾ ਸੁਪਰੀਮ ਕੋਰਟ ਨੂੰ ਕਿਹਾ ਗਿਆ ਹੈ ਕਿ 2016
16 ਮਈ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਇਸਲਾਮਾਬਾਦ : ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਬਣਿਆ ਸਿਆਸੀ ਸੰਕਟ ਹਾਲ ਦੀ ਘੜੀ ਖਤਮ ਹੁੰਦਾ ਨਹੀਂ ਲੱਗ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਹੈ ਪਰ ਦੇਸ਼ ਵਿੱਚ ਸੱਤਾਧਾਰੀ ਪਾਕਿਸਤਾਨ ਡੈਮੋਕਰੇਟਿਕ
ਵਲਟੋਹਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਦੀ ਰਾਘਵ ਚੱਢਾ ਦੀ ਸਗਾਈ ਵਿੱਚ ਸ਼ਾਮਲ ਹੋਣ 'ਤੇ ਵੀ ਚੁੱਕੇ ਸਨ ਸਵਾਲ
ਪਟਿਆਲਾ : ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਔਰਤ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ
ਗੁਰਦੁਆਰਾ ਸ਼੍ਰੀ ਦੁੱਖ ਨਿਵਾਰਣ ਸਾਹਿਬ,ਪਟਿਆਲਾ ਵਿਖੇ ਹੋਈ ਘਟਨਾ ਦੇ ਮਾਮਲੇ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਪੱਖ ਰੱਖਿਆ ਹੈ ਤੇ ਇਸ ਸਾਰੇ ਮਾਮਲੇ ਦੀ ਨਿੰਦਾ ਕੀਤੀ ਹੈ। ਕਰਤਾਰ ਸਿੰਘ, SGPC ਮੈਂਬਰ ਨੇ ਇਸ ਸੰਬੰਧ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਹਿਲਾ ਜੋ ਕਿ ਸਰੋਵਰ ਦੇ ਕੰਢੇ ਬੈਠ ਕੇ ਸ਼ਰਾਬ ਪੀ
LED ਦੇ ਜ਼ਰੀਏ ਸੰਗਤਾਂ ਨੂੰ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ
stubble burning In Punjab-ਹਵਾ ਖ਼ਰਾਬ ਹੋਣ ਕਾਰਨ ਯੈਲੋ ਜ਼ੋਨ 'ਚ ਚੱਲ ਰਿਹਾ ਹਵਾ ਗੁਣਵੱਤਾ ਸੂਚਕਾਂਕ (AQI) ਆਰੇਂਜ ਰੇਂਜ ਜ਼ੋਨ 'ਚ ਪਹੁੰਚ ਗਿਆ ਹੈ।
ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ( Gurdwara Dukh Niwaran Sahib ) ਕੰਪਲੈਕਸ ਵਿਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ। ਇਸ ਮਾਮਲੇ ਵਿੱਚ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸ਼ਰਾਬ ਪੀਣ ਵਾਲੀ ਔਰਤ ਨਸ਼ੇੜੀ ਸੀ, ਜਿਸਨੂੰ