Punjab

ਹੁਣ ਗੁਰੂਘਰ ਵੀ ਨਹੀਂ ਬਖ਼ਸ਼ੇ , ਗੁਰਦੁਆਰਾ ਸਾਹਿਬ ਦੇ ਟਾਇਲਟ ‘ਚ ਨੌਜਵਾਨ ਕਰ ਰਹੇ ਇਹ ਕਾਰਾ…

ਤਰਨਤਾਰਨ ਦੇ ਬਾਬਾ ਦੀਪ ਸਿੰਘ ਗੁਰਦੁਆਰੇ ਦੇ ਵਿੱਚ ਬਣੇ ਪਖਾਨੇ ਵਿੱਚ ਇੱਕ ਨੌਜਵਾਨ ਦੇ ਨਸ਼ੇ ਵਿੱਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋਈ ਹੈ। ਸੀਸੀਟੀਵੀ ਵਿੱਚ ਨੌਜਵਾਨ ਗੁਰਦੁਆਰੇ ਦੇ ਟਾਇਲਟ ਵਿੱਚ ਜਾਂਦਾ ਅਤੇ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਟਾਇਲਟ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ

Read More
Punjab

ਸੰਗਰੂਰ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬੇ 2 ਵਿਦਿਆਰਥੀ, ਘਟਨਾ ਸੀਸੀਟੀਵੀ ‘ਚ ਕੈਦ

ਸੰਗਰੂਰ :  ਪੰਜਾਬ ਦੇ ਸੰਗਰੂਰ ਵਿੱਚ ਗੁਰਦੁਆਰਾ ਸਾਹਿਬ ਦੀ ਝੀਲ ਵਿੱਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥੀ 10ਵੀਂ ਪਾਸ ਕਰਨ ਦੀ ਖੁਸ਼ੀ ‘ਚ 6 ਦੋਸਤਾਂ ਨਾਲ ਪਾਰਟੀ ਕਰਨ ਲਈ ਘਰੋਂ ਨਿਕਲੇ ਸਨ। ਪਾਰਟੀ ਕਰਨ ਉਪਰੰਤ ਉਹ ਸਾਰੇ ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਵਿਖੇ ਪੁੱਜੇ। ਵਿਦਿਆਰਥੀ ਸੋਰਵਰ

Read More
India Punjab

ਚੰਡੀਗੜ੍ਹ ਪੁਲਿਸ ‘ਚ ਕਾਂਸਟੇਬਲਾਂ ਦੀਆਂ 700 ਅਸਾਮੀਆਂ ਨਿਕਲੀਆਂ, ਜਾਣੋ ਕਿਵੇਂ ਅਪਲਾਈ ਸਬੰਧੀ ਸਾਰੀ ਜਾਣਕਾਰੀ

Chandigarh Police Constable Recruitment 2023-ਪੁਲਿਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ 'ਤੇ ਇਸ ਸਬੰਧੀ ਇੱਕ ਪੋਸਟ ਅਪਲੋਡ ਕੀਤੀ ਹੈ।

Read More
Punjab

ਲੁਧਿਆਣਾ ‘ਚ ਸੇਵਾਮੁਕਤ ASI ਸਮੇਤ ਪਤਨੀ-ਪੁੱਤ ਦਾ ਅਣਪਛਾਤਿਆਂ ਨੇ ਕੀਤਾ ਇਹ ਹਾਲ, ਪੁਲਿਸ ਨੇ ਕੀਤੇ ਕਈ ਅਹਿਮ ਖੁਲਾਸੇ…

ਪੰਜਾਬ ਦੇ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਇੱਕ ਸੇਵਾਮੁਕਤ ਪੁਲਿਸ ਏਐਸਆਈ ਅਤੇ ਉਸਦੀ ਪਤਨੀ ਅਤੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਐਤਵਾਰ ਦੇਰ ਰਾਤ ਕੋਠੀ ਵਿੱਚੋਂ ਮਿਲੀਆਂ।

Read More
International Punjab

ਪੰਜਾਬ ਲਈ ਮਾਣਮੱਤੇ ਪਲ, ਬਠਿੰਡੇ ਦੀ ਅਵਨੀਤ ਕੌਰ ਨੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

ਸ਼ੰਗਾਈ : ਸ਼ੰਗਾਈ (ਚੀਨ) ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਪੰਜਾਬ ਦੀ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ ਦੇਸ਼ ਤੇ ਸੂਬੇ ਦਾ ਮਾਣ ਵਧਾਇਆ ਹੈ। ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਵਸਨੀਕ ਤੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਅਵਨੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਜਾਣਕਾਰੀ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਪਣੇ ਟਵੀਟ

Read More
Punjab

ਮੁੱਖ ਮੰਤਰੀ ਪੰਜਾਬ ਦੀ ਪਹਿਲ ਦਾ SGPC ਨੇ ਦਿੱਤਾ ਜਵਾਬ,ਕਿਹਾ ਕਮੇਟੀ ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ

ਅੰਮ੍ਰਿਤਸਰ :  ਮੁੱਖ ਮੰਤਰੀ ਪੰਜਾਬ ਵਲੋਂ ਅੱਜ ਕੀਤੇ ਟਵੀਟ ਰਾਹੀਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸੰਬੰਧੀ ਸਾਰੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਦੀ ਜਿੰਮੇਵਾਰੀ ਲੈਣ ਲਈ ਕੀਤੀ ਪਹਿਲ ਦਾ SGPC ਨੇ ਜਵਾਬ ਦਿੱਤਾ ਹੈ । ਕਮੇਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਪੋਸਟ ਵਿੱਚ ਸਾਫ਼ ਕੀਤਾ ਹੈ ਕਿ ਕਮੇਟੀ ਗੁਰੂ ਘਰਾਂ

Read More
Punjab

ਡਾ.ਦਲਜੀਤ ਸਿੰਘ ਚੀਮਾ ਦੇ ਮੁੱਖ ਮੰਤਰੀ ਦਿੱਲੀ ਨੂੰ ਵੱਡੇ ਸਵਾਲ,ਆਰਡੀਨੈਂਸ ਨੂੰ ਦੱਸਿਆ ਗੈਰ-ਕਾਨੂੰਨੀ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਦਿੱਲੀ ਵਿੱਚ ਉਪ-ਰਾਜਪਾਲ ਨੂੰ ਵਾਧੂ ਸ਼ਕਤੀਆਂ ਦੇਣ ਸੰਬੰਧੀ ਲਿਆਂਗੇ ਗਏ ਆਰਡੀਨੈਂਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ

Read More
Poetry

ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ : CM ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ਦੀ ਵਕਾਲਤ ਕੀਤੀ ਹੈ ਕਿ ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ। ਆਪਣੇ ਟਵੀਟ ਵਿੱਚ ਉਹਨਾਂ ਸਵਾਲ ਕੀਤਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ

Read More
India

2 ਹਜ਼ਾਰ ਰੁਪਏ ਨੂੰ ਲੈ ਕੇ SBI ਦਾ ਫੈਸਲਾ , ਬਿਨਾਂ ਸ਼ਨਾਖਤੀ ਕਾਰਡ ਜਾਂ ਫਾਰਮ ਦੇ ਬਦਲੇ ਜਾਣਗੇ 2 ਹਜ਼ਾਰ ਦੇ 10 ਨੋਟ

ਦਿੱਲੀ : ਭਾਰਤੀ ਸਟੇਟ ਬੈਂਕ ਵੱਲੋਂ 2000 ਦੇ ਨੋਟ ਬਦਲਣ ਨੂੰ ਲੈ ਕੇ ਇਸ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ 20,000 ਰੁਪਏ ਤੱਕ ਜਾਂ 2000 ਰੁਪਏ ਦੇ 10 ਨੋਟ ਬਦਲਣ ਲਈ ਕਿਸੇ ਵੀ ਤਰ੍ਹਾਂ ਦੇ ਫਾਰਮ ਜਾਂ ਸਲਿੱਪ ਭਰਨ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇੰਨੇ ਨੋਟ ਬਦਲਣ ਲਈ ਲੋਕਾਂ ਨੂੰ

Read More
Punjab

ਪਰਲ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਹਵਾਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਈ ਹਜਾਰ ਕਰੋੜ ਦੇ ਪਰਲ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿੱਚ ਦਰਜ ਹੋਏ ਘੁਟਾਲੇ ਨਾਲ ਸਬੰਧਤ ਐਫ.ਆਈ.ਆਰ.ਦੇ ਅਦਾਰ ’ਤੇ ਜਾਂਚ ਕਰੇਗੀ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਰਲ ਘੁਟਾਲੇ ਦੇ ਸਬੰਧ ਵਿੱਚ ਦਰਜ

Read More