ਪੁੱਤ ਦੇ ਨਾਂ ਮੂਸੇਵਾਲਾ ਦੀ ਮਾਂ ਦੀ ਰੂਹ ਨੂੰ ਝੰਜੋੜਦੀ ਚਿੱਠੀ!
29 ਮਈ ਨੂੰ ਸਿੱਧੂ ਮੂਸੇਵਾਲਾ ਨੇ ਦੁਨੀਆ ਨੂੰ ਅਲਵਿਦਾ ਕਿਹਾ ਸੀ ।
29 ਮਈ ਨੂੰ ਸਿੱਧੂ ਮੂਸੇਵਾਲਾ ਨੇ ਦੁਨੀਆ ਨੂੰ ਅਲਵਿਦਾ ਕਿਹਾ ਸੀ ।
ਹਰਭਜਨ ਸਿੰਘ ਕੱਚਾ ਮੁਲਾਜ਼ਮ ਸੀ
ਪ੍ਰੋਫੈਸਰ ਨੂੰ GMCH -32 ਰੈਫਰ ਕਰ ਦਿੱਤਾ ਗਿਆ।
ਲੰਮੇ ਵਕਤ ਤੋਂ ਸੱਸ ਦਾ ਪੁੱਤਰ ਅਤੇ ਧੀ ਅਮਰੀਕਾ ਚੱਲੀ ਗਈ ਸੀ
ਵਪਾਰੀਆਂ ਦਾ ਕਹਿਣਾ ਹੈ ਇਸ ਨਾਲ ਬਾਜ਼ਾਰ ਵਿੱਚ ਤੇਜ਼ੀ ਆਵੇਗੀ
ਪੰਜਾਬ ਆਰਮਸ ਪੁਲਿਸ ਦੀ ਤੋਪ ਸੀ
ਉਤਰਾਖੰਡ : ਸਿੱਖ ਧਰਮ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਵੇਰੇ ਪੂਰੀ ਮਰਿਆਦਾ ਨਾਲ ਸੰਗਤ ਲਈ ਖੋਲ੍ਹੇ ਗਏ ਹਨ। ਅੱਜ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਗਿਆ ਹੈ ਅਤੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਕੀਰਤਨ ਆਰੰਭ ਹੋਇਆ।
ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਜਗਦੀਸ਼ ਟਾਈਟਲਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜਗਦੀਸ਼ ਟਾਈਟਲਰ ‘ਤੇ ਦੋਸ਼ ਲੱਗੇ ਹਨ ਕਿ ਉਸ ਨੇ ਭੀੜ ਨੂੰ ਭੜਕਾਇਆ ਸੀ ,ਜਿਸ ਤੋਂ ਬਾਅਦ ਇਸ ਭੀੜ ਨੇ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰੇ ਨੂੰ ਅੱਗ ਲਾ
ਬੈਂਗਲੁਰੂ : ਸਿੱਧਰਮਈਆ ਨੇ ਅੱਜ ਸ੍ਰੀ ਕਾਂਤੀਰਵਾ ਸਟੇਡੀਅਮ ਵਿੱਚ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਜਦੋਂ ਕਿ ਡੀ.ਕੇ. ਸ਼ਿਵਕੁਮਾਰ ਉਪ ਮੁੱਖ ਮੰਤਰੀ ਬਣੇ ਹਨ। ਇਸ ਦੇ ਨਾਲ ਹੀ ਅੱਠ ਹੋਰ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕੀ ਹੈ। ਬੈਂਗਲੁਰੂ ‘ਚ ਹੋਣ ਵਾਲੇ ਇਸ ਸਹੁੰ ਚੁੱਕ ਸਮਾਗਮ ‘ਚ ਕਾਂਗਰਸ ਦੇ ਸਾਰੇ ਵੱਡੇ
ਅੰਮ੍ਰਿਤਸਰ : SGPC ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਖ਼ਤਮ ਹੋ ਚੁੱਕੀ ਹੈ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਗਰੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੀਟਿੰਗ ਵਿੱਚ ਬੇਅਦਬੀ ਦੇ ਮੁੱਦੇ ਦੇ ਨਾਲ ਨਾਲ ਹੋਰ ਕਈ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਤੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ