ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮਾਨ ਸਰਕਾਰ ਨੂੰ ਤਾੜਨਾ ! ਕਿਹਾ ਇਹ ਚੀਜ਼ ਬਿਲਕੁਲ ਬਰਦਾਸ਼ਤ ਨਹੀਂ !
ਜਥੇਦਾਰ ਵੱਲੋਂ ਸਰਕਾਰ ਨੂੰ ਵੱਡਾ ਨਿਰਦੇਸ਼
ਜਥੇਦਾਰ ਵੱਲੋਂ ਸਰਕਾਰ ਨੂੰ ਵੱਡਾ ਨਿਰਦੇਸ਼
ਚੰਡੀਗੜ੍ਹ : ਪੰਜਾਬ ਸਰਕਾਰ ਬਹੁਤ ਜਲਦ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ ਅਤੇ ਜਿਸ ਨਾਲ ਬਿਜਲੀ ਦੀ ਲਾਗਤ ਹੋਰ ਘਟੇਗੀ। ਇਸ ਅਹਿਮ ਫ਼ੈਸਲਾ ਦੇ ਜਾਣਕਾਰੀ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਸੀ ਐੱਮ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਇੱਕ ਖ਼ੁਸ਼ਖ਼ਬਰੀ ਸਾਂਝੀ ਕਰ ਰਿਹਾ
ਬਠਿੰਡਾ ਤੋਂ ਕੀਤਾ ਸੀ ਹੋਟਲ ਮੈਨੇਜਮੈਂਟ ਦਾ ਕੋਰਸ
ਦਿੱਲੀ : ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੈਸ਼ਨ ਦੌਰਾਨ ਸਾਰੀਆਂ ਪਾਰਟੀਆਂ ਨੂੰ ਵਿਧਾਨਿਕ ਕੰਮਕਾਜ ਅਤੇ ਹੋਰ ਵਿਸ਼ਿਆਂ
ਰਣਜੀਤ ਸਿੰਘ ਦੀ ਪਤਨੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਧੀ ਦਾ ਵਿਆਹ ਕੀਤਾ ਸੀ
ਹਿਮਾਚਲ ਦੀਆਂ ਸਰਕਾਰਾਂ ਅੱਜ ਤੱਕ ਚੰਡੀਗੜ੍ਹ ਵਿੱਚ ਸੂਬੇ ਦਾ ਹਿੱਸਾ ਲੈਣ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਰਹੀਆਂ ਹਨ। ਪਰ ਇਸ ਲਈ ਕਿਸੇ ਨੇ ਠੋਸ ਕਦਮ ਨਹੀਂ ਚੁੱਕੇ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਪ੍ਰੋਜੈਕਟ ਤੋਂ ਚੰਡੀਗੜ੍ਹ ਦੀ ਜ਼ਮੀਨ
ਚੰਡੀਗੜ੍ਹ : ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੇਵਾਮੁਕਤ ਹੋਏ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਵੀ ਹਾਜ਼ਰ ਸਨ। ਚੀਫ਼ ਸੈਕਟਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਣੀਤੀ ਚੋਪੜਾ ਅੰਮ੍ਰਿਤਸਰ ਪਹੁੰਚੇ। ਉਥੇ ਉੁਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਪਰਣੀਤੀ ਚੋਪੜਾ ਦੀ ਮੰਗਣੀ ਹੋਈ ਸੀ ਤੇ ਦੋਵੇਂ ਜਲਦ ਹੀ ਵਿਆਹ ਕਰਨ ਵਾਲੇ ਹਨ। ਅਭਿਨੇਤਰੀ
ਪੰਜਾਬ ਦੇ ਬਟਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੁੱਖ ਮੰਤਰੀ ਕੋਆਰਡੀਨੇਟਰ ਟੀਮ ਦੀ ਕੁੱਟਮਾਰ ਕੀਤੀ। ਇਸ ਟੀਮ ਦੇ ਮੈਂਬਰ ਰਾਕੇਸ਼ ਅਤੇ ਤਰਲੋਕ ਪਿੰਡ ਬੱਲ ਪੁਰੀਆ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਪੁੱਛ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਘਰ ‘ਚ ਚਾਹ ਲਈ ਬੁਲਾਉਣ ‘ਤੇ ਕੁਝ ਵਰਕਰਾਂ ਨੇ ਉਨ੍ਹਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ। 2 ਘੰਟੇ
ਪੱਛਮੀ ਕੀਨੀਆ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਇੱਕ ਟਰੱਕ ਨੇ ਆਪਣਾ ਕੰਟਰੋਲ ਗੁਆ ਦਿੱਤਾ। ਟਰੱਕ ਹੋਰ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨਾਲ ਟਕਰਾ ਗਿਆ, ਜਿਸ ਨਾਲ ਘੱਟੋ-ਘੱਟ 48 ਲੋਕ ਮਾਰੇ ਗਏ। ਇਹ ਹਾਦਸਾ ਸ਼ਾਮ ਸਾਢੇ ਛੇ ਵਜੇ ਲੰਡਿਆਨੀ ਜੰਕਸ਼ਨ ‘ਤੇ ਵਾਪਰਿਆ। ਅੰਤਰਰਾਸ਼ਟਰੀ ਮੀਡੀਆ ਲਗਾਤਾਰ ਹਾਦਸੇ ਵਾਲੀ ਥਾਂ ‘ਤੇ ਤਬਾਹੀ ਦੇ ਦ੍ਰਿਸ਼