ਬੀਜੇਪੀ ਦੇ ਨਵੇਂ ਪ੍ਰਧਾਨ ਜਾਖੜ ਨੇ ਖੋਲਿਆ ਅਕਾਲੀ-ਬੀਜੇਪੀ ਗਠਜੋੜ ਦਾ ਰਾਜ਼ ! ਹਾਈਕਮਾਂਡ ਦੇ ਫੈਸਲੇ ਬਾਰੇ ਕੀਤਾ ਖੁਲਾਸਾ !
ਮੋਦੀ ਕੈਬਨਿਟ ਦਾ ਵਿਸਥਾਰ 9 ਤੋਂ 12 ਜੁਲਾਈ ਦੇ ਵਿੱਚ ਹੋ ਸਕਦਾ ਹੈ
ਮੋਦੀ ਕੈਬਨਿਟ ਦਾ ਵਿਸਥਾਰ 9 ਤੋਂ 12 ਜੁਲਾਈ ਦੇ ਵਿੱਚ ਹੋ ਸਕਦਾ ਹੈ
ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਬੁੱਧਵਾਰ ਨੂੰ ਵਕੀਲਾਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲ਼ੀਬਾਰੀ ਹੋਈ। ਹਾਲਾਂਕਿ ਇਸ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਵਾਈ ਫਾਇਰਿੰਗ ਇੱਕ ਦੂਜੇ ਨੂੰ ਡਰਾਉਣ ਲਈ ਕੀਤੀ ਗਈ ਸੀ। ਗੋਲ਼ੀਬਾਰੀ ਤੋਂ ਬਾਅਦ ਤੀਸ ਹਜ਼ਾਰੀ ਕੋਰਟ ਕੰਪਲੈਕਸ
ਰਵਨੀਤ ਬਿੱਟੂ ਨੂੰ ਲੈਕੇ ਆਈ ਖ਼ਬਰ ਦਾ PA ਨੇ ਕੀਤਾ ਖੰਡਨ
ਮੋਗਾ : ਪੰਜਾਬ ਵਿੱਚ ਅੱਜ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਸਾਲ ਦੇ ਵਿੱਚ ਪੰਜਾਬ ਸਰਕਾਰ ਇਹ ਦਸਵਾਂ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੀ ਹੈ।
29 ਸਾਲ ਦਾ ਚੰਦਨ ਘਰ ਤੋਂ ਸ਼ੋਅ ਰੂਮ ਗਿਆ ਸੀ
ਨਾਗਾਲੈਂਡ ਦੇ ਦੀਮਾਪੁਰ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਪਹਾੜ ਤੋਂ ਚੱਟਾਨ ਦਾ ਵੱਡਾ ਹਿੱਸਾ ਸੜਕ ‘ਤੇ ਖੜ੍ਹੀਆਂ ਕਾਰਾਂ ‘ਤੇ ਡਿੱਗ ਗਿਆ। ਪੱਥਰ ਇੰਨੀ ਰਫ਼ਤਾਰ ਨਾਲ ਡਿੱਗੇ ਕਿ ਕਾਰਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਦੀਮਾਪੁਰ ਦੇ ਚੁਮੋਕੇਡਿਮਾ ‘ਚ ਹੋਏ ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ
ਹਿਮਾਚਲ ਤੋਂ ਪਰਿਵਾਰ ਚੰਡੀਗੜ੍ਹ ਆ ਰਿਹਾ ਸੀ
ਜਲੰਧਰ ‘ਚ ਭਈਆ ਮੰਡੀ ਚੌਕ ‘ਚ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਦਵਾਈ ਲੈਣ ਲਈ ਲਾਈਨ ‘ਚ ਖੜ੍ਹੇ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ। ਇਕ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਨ੍ਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ‘ਚ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਾਬੂ ਲਾਭ ਸਿੰਘ ਨਗਰ ਦਾ ਰਹਿਣ ਵਾਲਾ ਸੰਨੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ 6 ਜੁਲਾਈ ਨੂੰ 12.00 ਵਜੇ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਸੱਦੀ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਸੂਬੇ ਵਿਚਲੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ ਤੇ ਭਵਿੱਖੀ
ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਕਈ ਮੰਗਾਂ ਕੇਂਦਰ ਕੋਲ ਪੈਂਡਿੰਗ ਹਨ। ਪਰ ਹੁਣ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਤੋਂ ਦੇਸ਼ ਦੇ ਸਕੂਲੀ ਸਿਲੇਬਸ ਵਿੱਚ ਪੰਜਾਬੀ ਇਤਿਹਾਸ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਮੰਗ ਕੇਂਦਰੀ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਨੂੰ ਕੀਤੀ ਹੈ। ਪੰਜਾਬ ਸਰਕਾਰ ਨੇ ਇਹ ਮੰਗ ਭਾਰਤ