ਗੁਰਦੁਆਰਾ ਦੂਖ ਨਿਵਾਰਨ ‘ਚ ਸ਼ਰਾਬ ਪੀਣ ਵਾਲੀ ਮਹਿਲਾ ਦੀ ਹੋਈ ਪਛਾਣ ! ਪੁਲਿਸ ਨੇ ਕੀਤੇ 2 ਹੋਰ ਵੱਡੇ ਖੁਲਾਸੇ !
7 ਸਾਲ ਤੋਂ ਨਾਂ ਬਦਲ ਦੇ ਰਹਿੰਦੀ ਸੀ
7 ਸਾਲ ਤੋਂ ਨਾਂ ਬਦਲ ਦੇ ਰਹਿੰਦੀ ਸੀ
ਗ੍ਰੇਟਰ ਨੋਇਡਾ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦਾ 15ਵੀਂ ਜਮਾਤ ਦਾ 15 ਸਾਲਾ ਵਿਦਿਆਰਥੀ ਖੇਡਦੇ ਹੋਏ ਅਚਾਨਕ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਅਧਿਆਪਕ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਡਾਕਟਰ ਨੇ ਮੌਤ ਦਾ ਕਾਰਨ ਦਿਲ ਦਾ ਦੌਰਾ ਜਾਂ ਹਾਰਟ ਅਟੈਕ ਦੱਸਿਆ ਹੈ।
ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਾਸੀਆਂ ਨੂੰ ਨਵੇਂ ਬੱਸ ਅੱਡੇ ਦਾ ਤੋਹਫ਼ਾ ਦਿੱਤਾ ਹੈ । ਮਾਨ ਨੇ ਆਪਣੇ ਸੰਬੋਧਨ ਵਿੱਚ ਜਾਣਕਾਰੀ ਦਿੱਤੀ ਹੈ ਕਿ ਇਸ ਦੀ ਇਮਾਰਤ ਵਿੱਚ 45 ਕਾਊਂਟਰ,4 ਲਿਫ਼ਟਾਂ ਹੋਣਗੀਆਂ ਤੇ ਅੰਗਹੀਣ ਵਿਅਕਤੀਆਂ ਲਈ ਖਾਸ ਤੌਰ ‘ਤੇ ਰੈਂਪ ਬਣਾਏ ਗਏ ਹਨ। ਇਸਦੀ ਇਮਾਰਤ ਵਿੱਚ ਹਰ ਤਰਾਂ ਦੀ
ਜੱਜ ਨੇ ਫੌਜ ਨੂੰ ਲਗਾਈ ਚੰਗੀ ਝਾੜ
ਯੂਨੀਵਰਸਿਟੀ ਦੇ ਬਹਾਨੇ ਬਣਾਇਆ ਗਿਆ ਨਿਸ਼ਾਨਾ
ਦਿੱਲੀ : ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸਕੂਲ ‘ਚ ਬੰਬ ਹੋਣ ਦੀ ਖਬਰ ਤੋਂ ਬਾਅਦ ਉਸ ਸਮੇਂ ਹੜਕੰਪ ਮਚ ਗਿਆ, ਕਿਸੇ ਨੇ ਸਕੂਲ ਨੂੰ ਮੇਲ ਕਰਕੇ ਕਿਹਾ ਕਿ ਬੰਬ ਹੈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਕੂਲ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ
ਬਰਨਾਲਾ : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਅੱਜ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀfਸ ਨੇ ਕੁਝ
ਸ਼੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼ ਪੋਤੇ ਨੇ ਆਪਣੇ ਹੀ ਦਾਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਬੱਸੀ ਪਠਾਣਾਂ ਨੇੜਲੇ ਪਿੰਡ ਰਸੂਲਪੁਰ ਦੀ ਹੈ। ਇੱਥੇ ਜ਼ਮੀਨ ਦੀ ਵੰਡ ਤੋਂ ਨਾਰਾਜ਼
ਪਾਕਿਸਤਾਨ ਦੇ ਏਆਰਈ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਸੋਮਵਾਰ ਨੂੰ ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਖੇਤਰ ਵਿੱਚ ਇੱਕ ਕੋਲੇ ਦੀ ਖਾਨ ਦੀ ਹੱਦਬੰਦੀ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ 16 ਲੋਕ ਮਾਰੇ ਗਏ ਹਨ ।
ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਨਿਊ ਮੈਕਸੀਕੋ ਦੇ ਫਾਰਮਿੰਗਟਨ 'ਚ ਗੋਲੀਬਾਰੀ 'ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।