ਬ੍ਰਿਟੇਨ ਦੇ ਚਾਰਲਸ,ਕੈਮਿਲਾ ਦੀ ਹੋਈ ਤਾਜਪੋਸ਼ੀ ! 360 ਸਾਲ ਪੁਰਾਣਾ ਤਾਜ ਪਾਇਆ !
ਤਾਜਪੋਸ਼ੀ ਵਿੱਚ ਸ਼ਾਮਲ ਲੋਕਾਂ ਨੇ 'GOD SAVE THE KING' ਗਾਣਾ ਗਾਇਆ
ਤਾਜਪੋਸ਼ੀ ਵਿੱਚ ਸ਼ਾਮਲ ਲੋਕਾਂ ਨੇ 'GOD SAVE THE KING' ਗਾਣਾ ਗਾਇਆ
1986 ਵਿੱਚ ਪਰਮਜੀਤ ਸਿੰਘ ਪੰਜਵੜ ਪਾਕਿਸਤਾਨ ਗਏ
ਮੁੱਖ ਮੰਤਰੀ ਭਗਵੰਤ ਮਾਨ ਦਾ ਜਥੇਦਾਰ ਅਤੇ ਐੱਸਜੀਪੀਸੀ ਨੂੰ ਲੈਕੇ ਵੱਡੇ ਬਿਆਨ
ਦਿੱਲੀ : ਜੰਤਰ-ਮੰਤਰ ਦਿੱਲੀ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 8 ਮਈ ਨੂੰ ਧਰਨਾਕਾਰੀ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦਾ ਜਥਾ ਦਿੱਲੀ ਪਹੁੰਚੇਗਾ,ਜਿਸ ਵਿੱਚ ਹਜਾਰਾਂ ਕਿਸਾਨ ਸ਼ਾਮਲ ਹੋਣਗੇ। 8
ਮੱਧ ਪ੍ਰਦੇਸ਼ ਸਰਕਾਰ ਨੇ ਫਿਲਮ ਦ ਕੇਰਲਾ ਸਟੋਰੀ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸਦਾ ਐਲਾਨ ਕੀਤਾ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕਾ ਦੀ ਇੱਕ ਚੋਣ ਰੈਲੀ ਵਿੱਚ ਦੇਸ਼ ਵਿੱਚ ਅੱਤਵਾਦੀ ਸਾਜਿਸ਼ਾਂ ਨੂੰ ਸਾਹਮਣੇ ਲਿਆਉਣ ਦੇ ਲਈ ਇਸ ਫਿਲਮ ਦੀ ਤਾਰੀਫ਼ ਕੀਤੀ ਸੀ।
ਮਣੀਪੁਰ ਦੇ ਡੀਜੀਪੀ ਪੀ. ਡੌਂਗੇਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਦਖਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਹੈ। ਅੱਜ ਇੰਫਾਲ ਘਾਟੀ ‘ਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਦੁਕਾਨਾਂ ਅਤੇ ਬਾਜ਼ਾਰ ਦੁਬਾਰਾ ਖੁੱਲ੍ਹ ਗਏ ਹਨ ਅਤੇ ਸੜਕਾਂ ‘ਤੇ ਕਾਰਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਸਾਰੀਆਂ ਪ੍ਰਮੁੱਖ ਸੜਕਾਂ ਅਤੇ ਜਗ੍ਹਾ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ‘ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅੱਜ ਇੱਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਹੈ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਇੱਥੇ ਚੱਲ ਰਹੇ ਅਪਰੇਸ਼ਨ ਦੌਰਾਨ ਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੇ ਧਮਾਕੇ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਅਤੇ ਮੇਜਰ ਜ਼ਖਮੀ
ਮੁੱਖ ਮੰਤਰੀ ਮਾਨ ਨੇ ਚੰਨੀ ਦੀ ਚੁਣੌਤੀ ਵੀ ਕਬੂਲੀ
ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਨੇ ਡਿਸਕੋ ਦੀ ਆੜ ‘ਚ ਚੱਲ ਰਹੇ ਹੁੱਕਾ ਬਾਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਨੇ ਹਰਕਤ ‘ਚ ਆ ਕੇ ਰੈਸਟੋਰੈਂਟ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਅੰਦਰ ਮੌਜੂਦ ਗਾਹਕ ਰੌਲਾ ਸੁਣ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਦੇ ਹੱਥ ਕੁਝ ਇਤਰਾਜ਼ਯੋਗ ਵੀਡੀਓਜ਼ ਵੀ ਲੱਗੀਆਂ ਹਨ, ਜਿਨ੍ਹਾਂ ਵਿੱਚ ਨੌਜਵਾਨ
ਅਬੋਹਰ ਦੇ ਇਕ ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਖ਼ਰਾਬ ਹੋਈ ਫ਼ਸਲ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ