ਪੰਜਾਬ ’ਚ ਮੋਡੀਫਾਈਡ ਗੱਡੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਗੱਡੀ ਵਿੱਚ ਬਦਲਾਅ ਨਹੀਂ ਕਰ ਸਕਦੇ ਮਾਲਕ
- by Preet Kaur
- November 10, 2025
- 0 Comments
ਬਿਊਰੋ ਰਿਪੋਰਟ (ਲੁਧਿਆਣਾ, 10 ਨਵੰਬਰ 2025): ਲੁਧਿਆਣਾ ਵਿੱਚ ਡੀਜੀਪੀ ਟ੍ਰੈਫਿਕ ਏ.ਐੱਸ. ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਪੰਜਾਬ ਦੇ ਸਾਰੇ ਡੀਐੱਸਪੀ ਅਤੇ ਐੱਸਪੀ ਟ੍ਰੈਫਿਕ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਮਕਸਦ ਡੀਜੀਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਪੂਰੇ ਸੂਬੇ ਵਿੱਚ ਮੋਡੀਫਾਈਡ ਵਾਹਨਾਂ
ਮੁਹਾਲੀ ‘ਚ ਹਰਿਆਣਾ ਪੁਲਿਸ ਦੀ ਮੌਜੂਦਗੀ ‘ਤੇ SSP ਨਾਨਕ ਸਿੰਘ ਨੇ ਦਿੱਤਾ ਸਪਸ਼ਟੀਕਰਨ
- by Gurpreet Singh
- November 10, 2025
- 0 Comments
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਹਫੜਾ-ਦਫੜੀ ਮਚ ਗਈ। ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹਨ। ਪੰਜਾਬ ਦੀ ਹੱਦ ਅੰਦਰ ਹਰਿਆਣਾ ਅਤੇ ਚੰਡੀਗੜ ਪੁਲਿਸ ਦੀ ਤਾਇਨਾਤੀ ਤੇ ਸਿਆਸੀ ਆਗੂਆਂ ਨੇ ਸਵਾਲ ਚੁੱਕੇ ਹਨ। ਹੁਣ ਇਸ
DC ਦਫ਼ਤਰ ਦੇ ਨੇੜਿਓਂ ਪੱਤਰਕਾਰ ਦਾ ਮੋਟਰਸਾਈਕਲ ਚੋਰੀ, ਦਿਨ ਦਿਹਾੜੇ ਕੀਤੀ ਚੋਰੀ
- by Gurpreet Singh
- November 10, 2025
- 0 Comments
ਪੰਜਾਬ ‘ਚ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੰਘੀ ਸ਼ਾਮ ਹੀ ਮੋਹਾਲੀ ਦੇ ਡੀਸੀ ਦਫ਼ਤਰ ਦੇ ਨਾਲ ਲੱਗਦੇ ਮੇਜਰ ਟਾਵਰ ਦੇ ਬਾਹਰੋਂ ਇੱਕ ਚੋਰ ਵੱਲੋਂ ਸ਼ਰੇਆਮ Pb08 Dx 3744 ਨੰਬਰ ਮੋਟਰਸਾਇਕਲ ਚੋਰੀ ਕਰ ਲਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਡੀਸੀ ਦਫ਼ਤਰ ਦੇ ਨੇੜਿਓਂ ਜੇਕਰ ਮੋਟਰਸਾਈਕਲ ਚੋਰੀ ਹੋ ਸਕਦਾ ਹੈ ਤਾਂ ਫਿਰ ਹੋਰ
ਨਹੀਂ ਹੋ ਸਕੇ ਦੋਸ਼ ਤੈਅ ਬਿਕਰਮ ਸਿੰਘ ਮਜੀਠੀਆ ‘ਤੇ, 26 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
- by Gurpreet Singh
- November 10, 2025
- 0 Comments
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਮੁਹਾਲੀ ਅਦਾਲਤ ਵਿਖੇ ਦੋਸ਼ ਤੈਅ ਨਹੀਂ ਹੋ ਸਕੇ ਹਨ। ਦਰਅਸਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਹਾਈ ਕੋਰਟ ਵਿਖੇ ਸੁਣਵਾਈ ਅੱਜ ਹੋਣ ਕਾਰਨ, ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲ ਅਤੇ ਜਾਂਚ ਅਧਿਕਾਰੀ ਮੁਹਾਲੀ ਅਦਾਲਤ ਵਿਚ ਹਾਜ਼ਰ ਨਹੀਂ ਹੋ ਸਕੇ, ਜਿਸ ਕਾਰਨ ਅਦਾਲਤ ਨੇ ਇਸ ਮਾਮਲੇ ਨੂੰ 26
ਚੰਡੀਗੜ੍ਹ ਪ੍ਰਦਰਸ਼ਨ ‘ਚ ਦਿਖੀ ਹਰਿਆਣਾ ਪੁਲਿਸ, ਸਿਆਸੀ ਆਗੂਆਂ ਨੇ ਚੁੱਕੇ ਸਾਵਲ
- by Gurpreet Singh
- November 10, 2025
- 0 Comments
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਹਫੜਾ-ਦਫੜੀ ਮਚ ਗਈ। ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹਨ। ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ
ਪੰਜਾਬ ਦੀ ਹੱਦ ਅੰਦਰ ਹਰਿਆਣਾ ਤੇ ਚੰਡੀਗੜ ਪੁਲਿਸ ਦੀ ਤਾਇਨਾਤੀ ਤੇ ਜਵਾਬ ਦੇਵੇ ਪੰਜਾਬ ਸਰਕਾਰ – ਗਿਆਨੀ ਹਰਪ੍ਰੀਤ ਸਿੰਘ
- by Preet Kaur
- November 10, 2025
- 0 Comments
ਬਿਊਰੋ ਰਿਪੋਰਟ (ਚੰਡੀਗੜ, 10 ਨਵੰਬਰ 2025): ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਹੱਦ ਅੰਦਰ ਹਰਿਆਣਾ ਅਤੇ ਚੰਡੀਗੜ ਪੁਲਿਸ ਦੀ ਤਾਇਨਾਤੀ ਤੇ ਪੰਜਾਬ ਸਰਕਾਰ ਤੋਂ ਜਵਾਬ ਦੀ ਮੰਗ ਕੀਤੀ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਕਾਇਦਾ ਇੱਕ ਵੀਡਿਓ ਜਾਰੀ ਕਰਦੇ ਹੋਏ ਸਵਾਲ ਕੀਤਾ ਹੈ ਕਿ, ਇਹ ਦੱਸਿਆ ਜਾਵੇ ਕਿ ਹਰਿਆਣਾ ਅਤੇ ਚੰਡੀਗੜ ਪੁਲਿਸ ਦੀ ਪੰਜਾਬ
ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਵੱਡਾ ਝਟਕਾ, NSA ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
- by Preet Kaur
- November 10, 2025
- 0 Comments
ਬਿਊਰੋ ਰਿਪੋਰਟ (10 ਨਵੰਬਰ 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਸਕਿਓਰਿਟੀ ਐਕਟ (NSA) ਨੂੰ ਲੈ ਕੇ ਦਾਇਰ ਕੀਤੀ ਗਈ ਉਨ੍ਹਾਂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਅੱਜ (ਸੋਮਵਾਰ ਨੂੰ) ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅੰਮ੍ਰਿਤਪਾਲ ਨੇ 31 ਅਕਤੂਬਰ ਨੂੰ ਇਹ ਪਟੀਸ਼ਨ ਦਾਇਰ ਕਰਕੇ ਆਪਣੇ ’ਤੇ
PU ’ਚ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂਂ ’ਤੇ ਲਾਠੀਚਾਰਜ, ਬੈਰੀਕੇਡ ਤੋੜ ਕੇ ਚੰਡੀਗੜ੍ਹ ਹੋਏ ਦਾਖ਼ਲ ਹੋਏ ਕਿਸਾਨ
- by Preet Kaur
- November 10, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 10 ਨਵੰਬਰ 2025): ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਾਰਨ ਹੰਗਾਮਾ ਮਚਿਆ ਹੋਇਆ ਹੈ। ਵਿਦਿਆਰਥੀਆਂ ਨੇ ਪੁਲਿਸ ਨਾਲ ਧੱਕਾ-ਮੁੱਕੀ ਕਰਨ ਤੋਂ ਬਾਅਦ PGI ਦੇ ਸਾਹਮਣੇ ਗੇਟ ਨੰਬਰ 1 ਨੂੰ ਤੋੜ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਦੀ
